By G-Kamboj on
INDIAN NEWS, News
ਲੰਬੀ, 6 ਨਵੰਬਰ- ਮੰਡੀ ਕਿਲਿਆਂਵਾਲੀ ਵਿਖੇ ਅੱਜ ਮਹਿੰਦੀ ਬਣਾਉਣ ਦੀ ਰਘੂਕੁੱਲ ਖਾਦੀ ਗ੍ਰਾਮ ਉਦਯੋਗ ਵਾਟਿਕਾ ਫੈਕਟਰੀ ‘ਚ ਜ਼ੋਰਦਾਰ ਧਮਾਕੇ ਨਾਲ ਅੱਗ ਲੱਗ ਗਈ, ਜਿਸ ਕਾਰਨ ਤਿੰਨ ਮੁਲਾਜ਼ਮ ਔਰਤਾਂ ਗੰਭੀਰ ਰੂਪ ਵਿਚ ਝੁਲਸ ਗਈਆਂ, ਜਿਨ੍ਹਾਂ ਨੂੰ ਏਮਜ਼ ਬਠਿੰਡਾ ਵਿਖੇ ਇਲਾਜ ਲਈ ਭੇਜਿਆ ਗਿਆ ਹੈ। ਘਟਨਾ ਬਾਅਦ ਦੁਪਹਿਰ ਕਰੀਬ 2 ਵਜੇ ਵਾਪਰੀ। ਮੁੱਢਲੀ ਜਾਣਕਾਰੀ ਅਨੁਸਾਰ ਇਹ ਹਾਦਸਾ […]
By G-Kamboj on
INDIAN NEWS, News

ਚੰਡੀਗੜ੍ਹ, 6 ਨਵੰਬਰ- ਪੰਜਾਬ ਪੁਲੀਸ ਨੇ 1 ਕਿਲੋ ਮੈਥਾਮਫੇਟਾਮਾਈਨ ਅਤੇ 1 ਕਿਲੋ ਹੈਰੋਇਨ ਸਣੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੈਥਾਮਫੇਟਾਮਾਈਨ, ਜਿਸਨੂੰ ‘ਆਈਸ’ ਜਾਂ ‘ਕ੍ਰਿਸਟਲ ਮੇਥ’ ਵੀ ਕਿਹਾ ਜਾਂਦਾ ਹੈ, ਇੱਕ ਬਹੁਤ ਹੀ ਜ਼ੋਰਦਾਰ ਨਸ਼ੇ ਵਾਲੀ ਵਸਤੂ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਨਦੀਪ ਸਿੰਘ (22) ਵਾਸੀ ਪਿੰਡ ਭਕਨਾ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਜੀਵਨ […]
By G-Kamboj on
INDIAN NEWS, News, World News

ਸਿਓਲ, 5 ਨਵੰਬਰ- ਦੱਖਣੀ ਕੋਰੀਆ ਦੀ ਫੌਜ ਨੇ ਕਿਹਾ ਹੈ ਕਿ ਉੱਤਰੀ ਕੋਰੀਆ ਨੇ ਮੰਗਲਵਾਰ ਨੂੰ ਆਪਣੇ ਪੂਰਬੀ ਸਮੁੰਦਰ ਵੱਲ ਕਈ ਛੋਟੀ ਦੂਰੀ ਦੀਆਂ ਬੈਲਿਸਟਿਕ ਮਿਜ਼ਾਈਲਾਂ ਦਾਗਦਿਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਕੁੱਝ ਘੰਟੇ ਪਹਿਲਾਂ ਹਥਿਆਰਾਂ ਦਾ ਪ੍ਰਦਰਸ਼ਨ ਜਾਰੀ ਰੱਖਿਆ। ਦੱਖਣੀ ਕੋਰੀਆ ਦੇ ਜੁਆਇੰਟ ਚੀਫ਼ ਆਫ਼ ਸਟਾਫ ਨੇ ਤੁਰੰਤ ਇਹ ਨਹੀਂ ਦੱਸਿਆ ਕਿ ਮਿਜ਼ਾਈਲਾਂ ਦਾ ਪਤਾ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 5 ਨਵੰਬਰ : ਉੱਤਰ ਪ੍ਰਦੇਸ਼ ਦੇ ਮਦਰਸਿਆਂ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 2004 ਦੇ ਉੱਤਰ ਪ੍ਰਦੇਸ਼ ਬੋਰਡ ਦੀ ਸੰਵਿਧਾਨਕ ਵੈਧਤਾ ਨੂੰ ਬਰਕਰਾਰ ਰੱਖਿਆ ਹੈ। ਚੀਫ਼ ਜਸਟਿਸ ਆਫ਼ ਇੰਡੀਆ (CJI) ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਨੇ ਇਹ ਮੰਨਣ […]
By G-Kamboj on
INDIAN NEWS, News, World News

ਵੈਨਕੂਵਰ, 5 ਨਵੰਬਰ- ਐਤਵਾਰ ਨੂੰ ਭਾਰਤੀ ਕੌਂਸਲੇਟ ਅਮਲੇ ਵਲੋਂ ਧਾਰਮਿਕ ਸਥਾਨਾਂ ’ਤੇ ਕੌਂਸਲਰ ਕੈਂਪ ਲਾਏ ਜਾਣ ਕਾਰਨ ਉੱਥੇ ਹੋਏ ਸੋਚ ਦੇ ਟਕਰਾਅ ਦੇ ਹਿੰਸਕ ਰੂਪ ਧਾਰ ਜਾਣ ਦੇ ਮਾਮਲੇ ਨੂੰ ਮੀਡੀਆ ਵਲੋਂ ਫਿਰਕੂ ਰੰਗਤ ਦੇ ਕੇ ਪ੍ਰਚਾਰੇ ਜਾਣ ਦੀ ਆਮ ਲੋਕਾਂ ਵਲੋਂ ਨਿੰਦਾ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਕੌਂਸਲੇਟ ਅਮਲੇ ਵਲੋਂ […]