ਸ਼ੰਭੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ

ਸ਼ੰਭੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ

ਪਟਿਆਲਾ, 26 ਮਾਰਚ- ਕਿਸਾਨ ਅੰਦੋਲਨ-2 ਦੇ ਅਧੀਨ ਅੰਦੋਲਨਕਾਰੀ ਕਿਸਾਨਾ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਦੌਰਾਨ ਅੱਜ ਇੱਕ ਹੋਰ ਕਿਸਾਨ ਨੇ ਆਪਣੀ ਜਿੰਦ ਇਸ ਸੰਘਰਸ਼ ਦੇ ਲੇਖੇ ਲਾ ਦਿਤੀ। ਇਸ ਤਰਾਂ ਇਸ ਅੰਦੋਲਨ ਨੂੰ ਡੇਢ ਮਹੀਨਾ ਪੂਰਾ ਹੋਣ ਤੋਂ ਪਹਿਲਾਂ ਹੀ ਸ਼ਭਕਰਨ ਸਿੰਘ ਸਮੇਤ 12 ਕਿਸਾਨ ਮੌਤ ਦੇ ਮੂੰਹ ਜਾ ਪਏ ਹਨ। ਅੱਜ […]

ਮਾਸਕੋ ਸਮਾਗਮ ’ਚ ਸਮੂਹਿਕ ਹੱਤਿਆਵਾਂ ਲਈ ਅਮਰੀਕਾ, ਬਰਤਾਨੀਆ ਤੇ ਯੂਕਰੇਨ ਜ਼ਿੰਮੇਦਾਰ: ਐੱਫਐੱਸਬੀ

ਮਾਸਕੋ ਸਮਾਗਮ ’ਚ ਸਮੂਹਿਕ ਹੱਤਿਆਵਾਂ ਲਈ ਅਮਰੀਕਾ, ਬਰਤਾਨੀਆ ਤੇ ਯੂਕਰੇਨ ਜ਼ਿੰਮੇਦਾਰ: ਐੱਫਐੱਸਬੀ

ਮਾਸਕੋ, 26 ਮਾਰਚ- ਰੂਸ ਦੀ ਸੰਘੀ ਸੁਰੱਖਿਆ ਸੇਵਾ (ਐੱਫਐੱਸਬੀ) ਦੇ ਡਾਇਰੈਕਟਰ ਅਲੈਗਜ਼ੈਂਦਰ ਬੋਰਤਨੀਕੋਵ ਨੇ ਅੱਜ ਕਿਹਾ ਕਿ ਮਾਸਕੋ ਦੇ ਸਮਾਰੋਹ ਹਾਲ ਵਿੱਚ ਸ਼ੁੱਕਰਵਾਰ ਨੂੰ ਘੱਟੋ-ਘੱਟ 139 ਲੋਕਾਂ ਦੀ ਹੱਤਿਆਵਾਂ ਪਿੱਛੇ ਅਮਰੀਕਾ, ਬਰਤਾਨੀਆ ਅਤੇ ਯੂਕਰੇਨ ਦਾ ਹੱਥ ਹੈ। ਨਿਊਜ਼ ਏਜੰਸੀ ਤਾਸ ਨੇ ਇਹ ਰਿਪੋਰਟ ਦਿੱਤੀ ਹੈ। ਯੂਕਰੇਨ ਨੇ ਹਮਲੇ ਵਿੱਚ ਸ਼ਾਮਲ ਹੋਣ ਦੇ ਰੂਸੀ ਦੋਸ਼ਾਂ ਤੋਂ […]

ਸ਼੍ਰੋਮਣੀ ਅਕਾਲੀ ਦਲ ਲਈ ਸੱਤਾ ਨਾਲੋਂ ਸਿਧਾਂਤ ਅਹਿਮ: ਬਾਦਲ

ਸ਼੍ਰੋਮਣੀ ਅਕਾਲੀ ਦਲ ਲਈ ਸੱਤਾ ਨਾਲੋਂ ਸਿਧਾਂਤ ਅਹਿਮ: ਬਾਦਲ

ਚੰਡੀਗੜ੍ਹ, 26 ਮਾਰਚ- ਭਾਜਪਾ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲੇ ਲੜਨ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਲਈ ਸੱਤਾ ਨਾਲੋ ਸਿਧਾਂਤ ਜ਼ਿਆਦਾ ਅਹਿਮ ਹਨ। ਭਾਜਪਾ ਦੇ ਬਿਆਨ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸ੍ਰੀ ਬਾਦਲ ਨੇ ਕਿਹਾ, ‘ਸ਼੍ਰੋਮਣੀ ਅਕਾਲੀ ਦਲ ਕੋਈ ਆਮ ਸਿਆਸੀ […]

ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਭਾਜਪਾ ’ਚ ਸ਼ਾਮਲ

ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 26 ਮਾਰਚ- ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਭਾਜਪਾ ‘ਚ ਸ਼ਾਮਲ ਹੋ ਗਏ। ਲੋਕ ਸਭਾ ਚੋਣਾਂ ਦੌਰਾਨ ਪੰਜਾਬ ਕਾਂਗਰਸ ਨੂੰ ਸਭ ਤੋਂ ਵੱਡਾ ਝਟਕਾ ਲੱਗਾ ਹੈ। ਸ੍ਰੀ ਰਾਹੁਲ ਗਾਂਧੀ ਦੇ ਕਰੀਬੀ ਬਿੱਟੂ ਪੰਜਾਬ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ […]

ਭਾਜਪਾ ਪੰਜਾਬ ’ਚ ਲੋਕ ਸਭਾ ਚੋਣਾਂ ਇਕੱਲੇ ਲੜੇਗੀ: ਜਾਖੜ

ਭਾਜਪਾ ਪੰਜਾਬ ’ਚ ਲੋਕ ਸਭਾ ਚੋਣਾਂ ਇਕੱਲੇ ਲੜੇਗੀ: ਜਾਖੜ

ਚੰਡੀਗੜ੍ਹ, 26 ਮਾਰਚ- ਭਾਜਪਾ ਪੰਜਾਬ ਵਿਚ ਇਕੱਲੇ ਲੋਕ ਸਭਾ ਚੋਣਾਂ ਲੜੇਗੀ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਸਦੀ ਚੋਣਾਂ ਲਈ ਮੁੜ ਗਠਜੋੜ ਦੇ ਕਿਆਸ ਵਿਚਾਲੇ ਕੀਤਾ ਗਿਆ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੱਤ ਗੇੜਾਂ ਦੀਆਂ ਚੋਣਾਂ ਦੇ ਆਖਰੀ ਪੜਾਅ […]