By G-Kamboj on
INDIAN NEWS, News

ਨਵੀਂ ਦਿੱਲੀ, 4 ਨਵੰਬਰ- ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਕੋਈ ਅੰਤਰਿਮ ਰਾਹਤ ਨਹੀਂ ਮਿਲ ਸਕੀ, ਕਿਉਂਕਿ ਸੁਪਰੀਮ ਕੋਰਟ ਨੇ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕਰਦੀ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਾਲ ਦਿੱਤੀ ਹੈ। ਜਸਟਿਸ […]
By G-Kamboj on
INDIAN NEWS, News

ਮਾਨਸਾ, 4 ਨਵੰਬਰ : ਪੰਜਾਬ ਸਮੇਤ ਹੋਰ ਰਾਜਾਂ ਵਿਚ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਾਰੀਖ ਵਿਚ ਵਿਚ ਬਦਲਾਅ ਕੀਤੇ ਗਏ ਹਨ। ਭਾਰਤੀ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਪੰਜਾਬ, ਉੱਤਰ ਪ੍ਰਦੇਸ਼ ਅਤੇ ਕੇਰਲ ਵਿੱਚ ਤਿਉਹਾਰਾਂ ਦੇ ਮੱਦੇਨਜ਼ਰ 13 ਨਵੰਬਰ ਦੀ ਤਾਰੀਖ਼ ਬਦਲ ਕੇ ਵੋਟਾਂ ਪੈਣ ਦੀ ਮਿਤੀ 20 ਨਵੰਬਰ ਤੈਅ ਕੀਤੀ ਹੈ। ਦੱਸਣਯੋਗ […]
By G-Kamboj on
ENTERTAINMENT, News, Punjabi Movies

ਜੈਪੁਰ, 3 ਨਵੰਬਰ- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਸੁਰਖੀਆਂ ‘ਚ ਛਾਏ ਹੋਏ ਹਨ। ਦਿਲਜੀਤ ਦੋਸਾਂਝ ਦਾ ਦੋ ਰੋਜ਼ਾ ਕੰਸਰਟ ਦਿੱਲੀ ‘ਚ ਹੋਇਆ ਹੈ ਅਤੇ ਹੁਣ ਉਹ ਜੈਪੁਰ ਸ਼ੋਅ ਲਈ ਪੁੱਜ ਗਏ ਹਨ। ਗਲੋਬਲ ਸਟਾਰ ਦਿਲਜੀਤ ਦੋਸਾਂਝ ਦਾ ਜੈਪੁਰ ‘ਚ ਅੱਜ ਸ਼ਾਮ 6 ਵਜੇ ਕੰਸਰਟ ਹੈ। ਉਥੇ ਹੀ ਜੈਪੁਰ ਪੁਲਸ ਨੇ ਐਡਵਾਈਜ਼ਰੀ ਜਾਰੀ […]
By G-Kamboj on
FEATURED NEWS, INDIAN NEWS, News, World News

ਇਸਲਾਮਾਬਾਦ, 3 ਨਵੰਬਰ- ਪਾਕਿਸਤਾਨ ਦੇ ਗ੍ਰਹਿ ਮੰਤਰੀ ਮੌਹਸਿਨ ਨਕਵੀ ਨੇ ਕਿਹਾ ਕਿ ਯੂਕੇ, ਅਮਰੀਕਾ ਤੇ ਕੈਨੇਡਾ ਤੋਂ ਪਾਕਿਸਤਾਨ ’ਚ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸਿੱਖ ਯਾਤਰੀਆਂ ਨੂੰ ਮੁਲਕ ’ਚ ਪਹੁੰਚਣ ’ਤੇ ਅੱਧੇ ਘੰਟੇ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਮਿਲੇਗਾ। ਨਕਵੀ ਨੇ ਇਹ ਟਿੱਪਣੀ ਲਾਹੌਰ ’ਚ ਸਿੱਖ ਯਾਤਰੀਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ […]
By G-Kamboj on
INDIAN NEWS, News

ਨਵੀਂ ਦਿੱਲੀ, 3 ਨਵੰਬਰ- ਵਿਦੇਸ਼ ਸਕੱਤਰ ਵਿਕਰਮ ਮਿਸਰੀ ਵਿਦੇਸ਼ ਮਾਮਲਿਆਂ ਦੀ ਸੰਸਦੀ ਕਮੇਟੀ ਨੂੰ ਭਾਰਤ-ਕੈਨੇਡਾ ਸਬੰਧਾਂ ਬਾਰੇ ਬੁੱਧਵਾਰ ਨੂੰ ਸੰਭਾਵੀ ਤੌਰ ’ਤੇ ਜਾਣਕਾਰੀ ਦੇਣਗੇ। ਕੈਨੇਡਾ ਦੇ ਅਧਿਕਾਰੀਆਂ ਵੱਲੋਂ ਭਾਰਤ ਸਰਕਾਰ ਦੇ ਅਧਿਕਾਰੀਆਂ ’ਤੇ ਖਾਲਿਸਤਾਨ ਸਮਰਥਕ ਅਤਿਵਾਦੀ ਹਰਜੀਤ ਸਿੰਘ ਨਿੱਝਰ ਦੀ ਹੱਤਿਆ ਦਾ ਆਦੇਸ਼ ਦੇਣ ਦਾ ਦੋਸ਼ ਲਗਾਏ ਜਾਣ ਤੋਂ ਬਾਅਦ ਭਾਰਤ ਤੇ ਕੈਨੇਡਾ ਦੇ ਸਬੰਧ […]