By G-Kamboj on
INDIAN NEWS, News

ਨਵੀਂ ਦਿੱਲੀ, 1 ਨਵੰਬਰ- ਇੰਗਲੈਂਡ ਵਿੱਚ ਢਾਈ ਮਹੀਨੇ ਪਹਿਲਾਂ ਭੇਤ-ਭਰੀ ਹਾਲਤ ਵਿੱਚ ਮ੍ਰਿਤ ਮਿਲੇ ਪਿੰਡ ਸ਼ੇਰਗੜ੍ਹ ਚੀਮਾ ਦੇ ਨੌਜਵਾਨ ਦੀ ਲਾਸ਼ ਅੱਜ ਪਿੰਡ ਪੁੱਜੀ। ਮਿਲੀ ਜਾਣਕਾਰੀ ਅਨੁਸਾਰ ਗੁਰਵੀਰ ਸਿੰਘ (23) ਪੁੱਤਰ ਰਤਨਦੀਪ ਸਿੰਘ ਇੰਗਲੈਂਡ ਵਿੱਚ 12 ਅਗਸਤ 2024 ਨੂੰ ਭੇਤ-ਭਰੀ ਹਾਲਤ ਵਿੱਚ ਮ੍ਰਿਤ ਮਿਲਿਆ ਸੀ। ਪਿਛਲੇ ਢਾਈ ਮਹੀਨਿਆਂ ਤੋਂ ਸਬੰਧਤ ਪਰਿਵਾਰ ਵੱਲੋਂ ਲਾਸ਼ ਪਿੰਡ ਲਿਆਉਣ […]
By G-Kamboj on
INDIAN NEWS, News, World News

ਵੈਨਕੂਵਰ, 1 ਨਵੰਬਰ- ਕੈਨੇਡਾ ਦੀ ਫੈਡਰਲ ਪੁਲੀਸ ਦੇ ਪੱਛਮ ਸਾਹਿਲੀ ਸੰਗਠਨ ਨੇ ਕੈਨੇਡਾ ਵਿੱਚ ਉਤਪਾਦਿਤ ਰਸਾਇਣਕ ਨਸ਼ਿਆਂ ਦੀ ਸੁਪਰ ਲੈਬੋਰਟਰੀ ਦਾ ਪਤਾ ਲਗਾ ਕੇ ਉੱਥੋਂ ਉੱਚ ਦਰਜੇ ਦੇ ਰਸਾਇਣਕ ਨਸ਼ੇ ਜਿਵੇਂ ਫੈਂਟਾਨਾਇਲ ਅਤੇ ਮੇਥਾਮਫੇਟਾਮਾਈਨ ਡਰੱਗ ਦੀ ਵੱਡੀ ਤੇ ਰਿਕਾਰਡ ਖੇਪ ਸਮੇਤ ਵੱਡੀ ਗਿਣਤੀ ਵਿੱਚ ਮਾਰੂ ਹਥਿਆਰ ਬਰਾਮਦ ਕਰਕੇ ਲੈਬ ਦੇ ਸੰਚਾਲਕ ਗੁਰਪ੍ਰੀਤ ਰੰਧਾਵਾ ਨੂੰ ਗ੍ਰਿਫਤਾਰ […]
By G-Kamboj on
INDIAN NEWS, News, World News

ਵੈਨਕੂਵਰ, 1 ਨਵੰਬਰ- ਦੋ ਮਹੀਨੇ ਪਹਿਲਾਂ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਵਿੱਚ ਪੰਜਾਬੀ ਗਾਇਕ ਤੇ ਰੈਪਰ ਏਪੀ ਢਿਲੋਂ ਦੇ ਘਰ ’ਤੇ ਗੋਲੀਬਾਰੀ ਕਰਨ ਦੇ ਦੋਸ਼ਾਂ ਤਹਿਤ ਪੁਲੀਸ ਨੇ ਅਭਿਜੀਤ ਕਿੰਗਰਾ (25) ਨੂੰ ਕੈਨੇਡੀਅਨ ਸੂਬੇ ਮੈਨੀਟੋਬਾ ਦੀ ਰਾਜਧਾਨੀ ਵਿਨੀਪੈੱਗ ਤੋਂ ਗ੍ਰਿਫਤਾਰ ਕੀਤਾ ਹੈ। ਪੁਲੀਸ ਦਾ ਮੰਨਣਾ ਹੈ ਕਿ ਉਸ ਦਾ ਵਿਨੀਪੈੱਗ ਰਹਿੰਦਾ ਰਿਹਾ […]
By G-Kamboj on
INDIAN NEWS, News

ਭਵਾਨੀਗੜ੍ਹ, 1 ਨਵੰਬਰ- ਨੇੜਲੇ ਪਿੰਡ ਬਲਿਆਲ ਵਿਖੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਕੇ ਇੱਕ ਲੜਕੇ ਵਾਰਸ਼ਦੀਪ ਸਿੰਘ (15) ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਦੁਰਘਟਨਾ ਵੀਰਵਾਰ ਸ਼ਾਮ ਨੂੰ ਵਾਪਰੀ ਹੈ। ਇਸ ਸਬੰਧੀ ਸਵਰਨ ਸਿੰਘ ਵਾਸੀ ਬਲਿਆਲ ਨੇ ਇੱਥੇ ਥਾਣੇ ਵਿੱਚ ਸ਼ਿਕਾਇਤ ਲਿਖਾਈ ਕਿ ਬੀਤੀ ਸ਼ਾਮ ਉਸ ਦਾ ਪੁੱਤਰ ਵਾਰਸ਼ਦੀਪ ਸਿੰਘ ਆਪਣੇ ਖੇਤ […]
By G-Kamboj on
INDIAN NEWS, News, World News

ਵੈਨਕੂਵਰ, 1 ਨਵੰਬਰ- ਕੈਨੇਡੀਅਨ ਪਾਰਲੀਮੈਂਟ ਵਿੱਚ ਵਿਰੋਧੀ ਧਿਰ ਦੇ ਆਗੂ ਪੀਅਰ ਪੋਲਿਵਰ (Pierre Poilievre) ਵਲੋਂ ਸੰਸਦ ਵਿੱਚ ਮਨਾਏ ਜਾਣ ਵਾਲੇ 24ਵੇਂ ਦੀਵਾਲੀ ਸਮਾਗਮ ਵਿੱਚ ਸ਼ਮੂਲੀਅਤ ਨਾ ਕਰ ਕੇ ਕੈਨੇਡਾ ਵੱਸੇ ਭਾਰਤੀ ਭਾਈਚਾਰੇ ਦੇ ਇਕ ਹਿੱਸੇ ਦੀ ਨਾਰਾਜ਼ਗੀ ਸਹੇੜ ਲਈ ਹੈ। ਇਸ ਭਾਈਚਾਰੇ ਵਲੋਂ ਇਸ ਸਮਾਗਮ ਦੀਆਂ ਸ਼ਾਨੋ-ਸ਼ੌਕਤ ਨਾਲ ਕੀਤੀਆਂ ਤਿਆਰੀਆਂ ਧਰੀਆਂ ਧਰਾਈਆਂ ਰਹਿ ਗਈਆਂ। ਬੇਸ਼ੱਕ […]