By G-Kamboj on
INDIAN NEWS, News

ਨਵੀਂ ਦਿੱਲੀ, 1 ਨਵੰਬਰ- ਦੀਵਾਲੀ ਦੇ ਤਿਉਹਾਰ ਦੌਰਾਨ ਆਤਿਸ਼ਬਾਜ਼ੀ ਉਤੇ ਦੇਸ਼ ਭਰ ਵਿਚ ਲਾਈਆਂ ਗਈਆਂ ਪਾਬੰਦੀਆਂ ਦੇ ਧੂੰਆਂ ਬਣ ਕੇ ਉਡ ਜਾਣ ਦੇ ਸਿੱਟੇ ਵਜੋਂ ਦੀਵਾਲੀ ਦੀ ਰਾਤ ਅਤੇ ਸ਼ੁੱਕਰਵਾਰ ਸਵੇਰ ਦੇਸ਼ ਦੇ ਬਹੁਤੇ ਸ਼ਹਿਰਾਂ ਵਿਚ ਹਵਾ ਦੀ ਗੁਣਵੱਤਾ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ। ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਤੇ ‘ਸਿਟੀ ਬਿਊੁਟੀਫੁਲ’ ਚੰਡੀਗੜ੍ਹ ਸਮੇਤ […]
By G-Kamboj on
INDIAN NEWS, News

ਚੰਡੀਗੜ੍ਹ, 29 ਅਕਤੂਬਰ : ਪੰਜਾਬ ਪੁਲੀਸ ਨੇ ਉੱਤਰ ਪ੍ਰਦੇਸ਼ ਪੁਲੀਸ ਦੇ ਸਹਿਯੋਗ ਨਾਲ ਲਖਨਊ ਵਿੱਚ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਪੰਜਾਬ ਵਿੱਚ ਕਤਲਾਂ ਤੇ ਹੋਰ ਗੰਭੀਰ ਮਾਮਲਿਆਂ ਵਿਚ ਲੋੜੀਂਦੇ ਹਨ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚੋਂ ਬਿਕਰਮਜੀਤ ਉਰਫ ਵਿੱਕੀ, ਤਰਨ ਤਾਰਨ ਵਾਸੀ ਗੁਰਪ੍ਰੀਤ ਸਿੰਘ […]
By G-Kamboj on
INDIAN NEWS, News, World News

ਵੈਨਕੂਵਰ, 29 ਅਕਤੂਬਰ : ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ (ਬੀਸੀ) ਵਿੱਚ 19 ਅਕਤੂਬਰ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਦੋ ਹਲਕਿਆਂ ’ਚ ਜਿੱਤ-ਹਾਰ ਦਾ ਫਰਕ 100 ਵੋਟਾਂ ਤੋਂ ਘੱਟ ਰਹਿਣ ਕਰ ਕੇ ਨਿਯਮਾਂ ਮੁਤਾਬਕ ਦੁਬਾਰਾ ਗਿਣਤੀ ਹੋਈ ਤੇ ਸਰੀ ਗਿਲਫਰਡ ਹਲਕੇ ਦਾ ਪਲੜਾ ਨਿਊ ਡੈਮੋਕਰੈਟਿਕ ਪਾਰਟੀ (NDP) ਦੇ ਹੱਕ ’ਚ ਭਾਰੂ ਹੋਣ ’ਤੇ ਪਾਰਟੀ ਨੇ 47 […]
By G-Kamboj on
INDIAN NEWS, News

ਮੁੰਬਈ, 29 ਅਕਤੂਬਰ: ਅਦਾਕਾਰ ਸਲਮਾਨ ਖਾਨ (Salman Khan)ਅਤੇ ਐਨਸੀਪੀ ਆਗੂ ਜ਼ੀਸ਼ਾਨ ਸਿੱਦੀਕੀ (Zeeshan Siddique) ਨੂੰ ਕਥਿਤ ਤੌਰ ’ਤੇ ਧਮਕੀ ਭਰੇ ਫੋਨ ਕਰਨ ਦੇ ਦੋਸ਼ ਵਿੱਚ ਨੋਇਡਾ ਤੋਂ ਇੱਕ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ ਪੁਲੀਸ ਅਨੁਸਾਰ ਬਾਂਦਰਾ ਈਸਟ ਵਿੱਚ ਸਿੱਦੀਕੀ ਦੇ ਜਨਸੰਪਰਕ ਦਫ਼ਤਰ ਨੂੰ ਇਹ ਕਾਲ ਪ੍ਰਾਪਤ ਹੋਈ ਸੀ। ਪੁਲੀਸ ਅਧਿਕਾਰੀਆਂ ਨੇ […]
By G-Kamboj on
INDIAN NEWS, News

ਚੰਡੀਗੜ੍ਹ, 28 ਅਕਤੂਬਰ : ਅਕਸਰ ਦਿੱਲੀ ਦੇ ਹਵਾ ਪ੍ਰਦੂਸ਼ਣ ਵਿੱਚ ਵਾਧੇ ਲਈ ਜ਼ਿੰਮੇਵਾਰ ਮੰਨੀਆਂ ਜਾਂਦੀਆਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਪਿਛਲੇ ਸਾਲ ਦੇ ਮੁਕਾਬਲੇ 50 ਫ਼ੀਸਦੀ ਤੱਕ ਕਮੀ ਆਈ ਹੈ। ਜਿਸਦਾ ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ’ਤੇ ਬਹੁਤ ਘੱਟ ਪ੍ਰਭਾਵ ਪਿਆ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ 15 ਸਤੰਬਰ ਤੋਂ […]