By G-Kamboj on
INDIAN NEWS, News

ਅੰਮ੍ਰਿਤਸਰ, 28 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਹੋਈ ਸਲਾਨਾ ਚੋਣ ਵਿੱਚ ਸੋਮਵਾਰ ਨੂੰ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਤੋਂ ਇਲਾਵਾ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਨੂੰ ਜਨਰਲ ਸਕੱਤਰ ਚੁਣਿਆ ਗਿਆ […]
By G-Kamboj on
INDIAN NEWS, News

ਨਵੀਂ ਦਿੱਲੀ, 28 ਅਕਤੂਬਰ- ਦੇਸ਼ ਭਰ ਵਿਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਧਨਤੇਰਸ ਤੋਂ ਪਹਿਲਾਂ ਇਨ੍ਹਾਂ ਦੋਵੇਂ ਧਾਤਾਂ ਦੀਆਂ ਕੀਮਤਾਂ ਵਿਚ ਵਾਧਾ ਜਾਰੀ ਰਿਹਾ। ਸੋਨਾ ਅੱਜ 480 ਰੁਪਏ ਵਧ ਕੇ 78,495 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ ਜਦਕਿ ਚਾਂਦੀ 752 ਰੁਪਏ ਪ੍ਰਤੀ ਕਿਲੋ ਵੱਧ ਕੇ 96,552 ਰੁਪਏ ਹੋ […]
By G-Kamboj on
INDIAN NEWS, News

ਕਪੂਰਥਲਾ, 28 ਅਕਤੂਬਰ- ਬਹੁਚਰਚਿਤ ਮਿਕ ਮੋਬਾਈਲ ਸ਼ੋਅ ਰੂਮ ਗੋਲੀ ਕਾਂਡ ਦੇ ਦੋਵੇਂ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਪੁਲੀਸ ਨੇ ਫਾਇਰਿੰਗ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਨੇ ਦੱਸਿਆ ਕਿ ਪੁਲੀਸ ਨੇ ਕੌਸ਼ਲ ਚੌਧਰੀ ਗਰੁੱਪ ਦੇ ਦੋ ਸ਼ੂਟਰ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਹਨ।ਪੁਲੀਸ ਨੇ ਮਨੀਸ਼ ਉਰਫ ਮਨੀ ਤੇ ਲਲਿਤ ਕੁਮਾਰ […]
By G-Kamboj on
INDIAN NEWS, News, World News

ਓਟਵਾ, 28 ਅਕਤੂਬਰ: ਕੈਨੇਡਾ ਦੇ ਓਨਟਾਰੀਓ ਸੂਬੇ ਵਿਚ ਕਾਰ ਹਾਦਸੇ ਵਿਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਪੁਲੀਸ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਹ ਹਾਦਸਾ ਪਿਛਲੇ ਹਫਤੇ ਵੀਰਵਾਰ ਨੂੰ ਟੋਰਾਂਟੋ ਸ਼ਹਿਰ ਦੇ ਲੇਕ ਸ਼ੋਰ ਬੁਲੇਵਾਰਡ ਈਸਟ ਅਤੇ ਚੈਰੀ ਸਟਰੀਟ ਖੇਤਰ ਵਿੱਚ ਵਾਪਰਿਆ। ਉਨ੍ਹਾਂ ਦੱਸਿਆ ਕਿ ਟੈਸਲਾ ਕਾਰ ਵਿਚ ਪੰਜ […]
By G-Kamboj on
INDIAN NEWS, News

ਨਵੀਂ ਦਿੱਲੀ, 28 ਅਕਤੂਬਰ : ਇਸ ਦਹਾਕੇ ਦੀ ਜਨਗਣਨਾ ਅਤੇ ਨੈਸ਼ਨਲ ਪਾਪੂਲੇਸ਼ਨ ਰਜਿਸਟਰ (ਐਨਪੀਆਰ) ਨੂੰ ਅਪਡੇਟ ਕਰਨ ਦਾ ਕੰਮ ਸਾਲ 2025 ਦੇ ਸ਼ੁਰੂ ਵਿੱਚ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ ਇਸ ਸਬੰਧੀ ਅੰਕੜੇ 2026 ਵਿਚ ਐਲਾਨੇ ਜਾਣਗੇ। ਸੂਤਰਾਂ ਨੇ ਦੱਸਿਆ ਕਿ ਇਸ ਵਾਰ ਦੀ ਜਨਗਣਨਾ ਦਾ ਕੰਮ ਪਹਿਲਾਂ ਹੀ ਦੇਰੀ ਨਾਲ ਚੱਲ ਰਿਹਾ ਹੈ ਤੇ ਲੇਟ […]