ਅਮਰੀਕਾ ਨੇ ਗ਼ੈਰਕਾਨੂੰਨੀ ਭਾਰਤੀ ਵਿਸ਼ੇਸ਼ ਜਹਾਜ਼ ਰਾਹੀਂ ਵਾਪਸ ਭੇਜੇ

ਅਮਰੀਕਾ ਨੇ ਗ਼ੈਰਕਾਨੂੰਨੀ ਭਾਰਤੀ ਵਿਸ਼ੇਸ਼ ਜਹਾਜ਼ ਰਾਹੀਂ ਵਾਪਸ ਭੇਜੇ

ਵਾਸ਼ਿੰਗਟਨ, 26 ਅਕਤੂਬਰ: ਅਮਰੀਕਾ ਨੇ ਦੇਸ਼ ’ਚ ਗ਼ੈਰਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਕਿਰਾਏ ’ਤੇ ਲਏ ਵਿਸ਼ੇਸ਼ ਚਾਰਟਰਡ ਜਹਾਜ਼ ਰਾਹੀਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਵਤਨ ਵਾਪਸ ਭੇਜਿਆ। ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਬੀਤੇ ਦਿਨ ਦੱਸਿਆ ਕਿ ਇਹ ਜਹਾਜ਼ 22 ਅਕਤੂਬਰ ਨੂੰ ਭਾਰਤ ਭੇਜਿਆ ਗਿਆ ਸੀ। ਕਾਰਜਕਾਰੀ […]

ਮੁੰਬਈ ਦੇ ਬਾਂਦਰਾ ਰੇਲਵੇ ਸਟੇਸ਼ਨ ਉੱਤੇ ਮਚੀ ਭਾਜੜ ਵਿਚ 9 ਵਿਅਕਤੀ ਜ਼ਖ਼ਮੀ

ਮੁੰਬਈ ਦੇ ਬਾਂਦਰਾ ਰੇਲਵੇ ਸਟੇਸ਼ਨ ਉੱਤੇ ਮਚੀ ਭਾਜੜ ਵਿਚ 9 ਵਿਅਕਤੀ ਜ਼ਖ਼ਮੀ

ਮੁੰਬਈ, 27 ਅਕਤੂਬਰ : ਮੁੰਬਈ ਦੇ ਬਾਂਦਰਾ ਟਰਮੀਨਲ ਉੱਤੇ ਅੱਜ ਸਵੇਰੇ ਭਾਜੜ ਪੈਣ ਨਾਲ 9 ਵਿਅਕਤੀ ਜ਼ਖ਼ਮੀ ਹੋ ਗਏ। ਇਹ ਘਟਨਾ ਪਲੈਟਫਾਰਮ ਨੰਬਰ ਇਕ ਉੱਤੇ ਸਵੇਰੇ 5:56 ਵਜੋਂ ਵਾਪਰੀ, ਜਦੋਂ ਯਾਤਰੀ ਬਾਂਦਰਾ-ਗੋਰਖਪੁਰ ਐਕਸਪ੍ਰੈੱਸ (22921) ਟਰੇਨ ਉੱਤੇ ਚੜ੍ਹਨ ਲਈ ਇਕੱਠੇ ਹੋਏ ਸਨ। ਨਗਰ ਨਿਗਮ ਦੇ ਅਧਿਕਾਰੀ ਮੁਤਾਬਕ ਟਰੇਨ ਉੱਤੇ ਚੜ੍ਹਨ ਦੌਰਾਨ ਹੋਈ ਧੱਕਾ-ਮੁੱਕੀ ਕਰਕੇ ਭਾਜੜ ਪੈ ਗਈ। […]

ਝੋਨੇ ਦਾ ਦਾਣਾ-ਦਾਣਾ ਖਰੀਦਾਂਗੇ: ਕੇਂਦਰੀ ਮੰਤਰੀ

ਝੋਨੇ ਦਾ ਦਾਣਾ-ਦਾਣਾ ਖਰੀਦਾਂਗੇ: ਕੇਂਦਰੀ ਮੰਤਰੀ

ਨਵੀਂ ਦਿੱਲੀ, 27 ਅਕਤੂਬਰ  : ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਝੋਨੇ ਦਾ ਹਰ ਦਾਣਾ ਖਰੀਦਣਗੇ ਤੇ ਉਹ ਇਸ ਸਬੰਧ ਵਿਚ ਫੈਲਾਈਆਂ ਜਾ ਰਹੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਕਿਹਾ,‘ ਕੇਂਦਰ ਝੋਨੇ ਦਾ ਇੱਕ-ਇੱਕ ਦਾਣਾ ਖਰੀਦੇਗਾ ਅਤੇ ਉਨ੍ਹਾਂ ਦਾ ਸਮੇਂ ਸਿਰ ਭੁਗਤਾਨ […]

50 ਉਡਾਣਾਂ ਨੂੰ ਮਿਲੀ ਬੰਬ ਦੀ ਧਮਕੀ

50 ਉਡਾਣਾਂ ਨੂੰ ਮਿਲੀ ਬੰਬ ਦੀ ਧਮਕੀ

ਨਵੀਂ ਦਿੱਲੀ, 27 ਅਕਤੂਬਰ- ਭਾਰਤੀ ਏਅਰਲਾਈਨਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਐਤਵਾਰ ਨੂੰ ਵੀ ਜਾਰੀ ਰਿਹਾ। ਸੂਤਰਾਂ ਮੁਤਾਬਕ ਭਾਰਤੀ ਏਅਰਲਾਈਨਾਂ ਦੀਆਂ ਅੱਜ ਘੱਟੋ-ਘੱਟ 50 ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਪਿਛਲੇ 14 ਦਿਨਾਂ ਵਿਚ ਹੁਣ ਤੱਕ 350 ਤੋਂ ਵੱਧ ਉਡਾਣਾਂ ਨੂੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਨ੍ਹਾਂ ਵਿਚੋਂ ਬਹੁਤੀਆਂ ਧਮਕੀਆਂ […]

ਟਰੰਪ ਨੂੰ ਜਮਹੂਰੀਅਤ ਲਈ ਖ਼ਤਰਾ ਦੱਸਣ ਵਾਲੇ ਅਸਲੀ ਖ਼ਤਰਾ: ਮਸਕ

ਟਰੰਪ ਨੂੰ ਜਮਹੂਰੀਅਤ ਲਈ ਖ਼ਤਰਾ ਦੱਸਣ ਵਾਲੇ ਅਸਲੀ ਖ਼ਤਰਾ: ਮਸਕ

ਲੈਂਕੈਸਟਰ(ਅਮਰੀਕਾ), 27 ਅਕਤੂਬਰ- ਵਿਸ਼ਵ ਦੇ ਸਭ ਤੋਂ ਅਮਰੀਰ ਕਾਰੋਬਾਰੀ ਐਲਨ ਮਸਕ ਨੇ ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ’ਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਜਿਹੜੇ ਲੋਕ ਸਾਬਕਾ ਰਾਸ਼ਟਰਪਤੀ ਨੂੰ ‘ਜਮਹੂਰੀਅਤ ਲਈ ਖ਼ਤਰਾ ਦੱਸਦੇ ਹਨ, ਉਹ ਖ਼ੁਦ ਜਮਹੂਰੀਅਤ ਲਈ ਖ਼ਤਰਾ ਹਨ।’’ ਮਸਕ ਨੇ ਸ਼ਨਿੱਚਰਵਾਰ ਰਾਤ ਨੂੰ ਪੈਨਸਿਲਵੇਨੀਆ ਵਿਚ ‘ਟਾਊਨ ਹਾਲ’ ਨੂੰ […]