ਜੰਮੂ-ਕਸ਼ਮੀਰ: ਫ਼ੌਜੀ ਵਾਹਨ ਨੂੰ ਹਾਦਸੇ ’ਚ ਇਕ ਜਵਾਨ ਹਲਾਕ, 13 ਜ਼ਖ਼ਮੀ

ਜੰਮੂ-ਕਸ਼ਮੀਰ: ਫ਼ੌਜੀ ਵਾਹਨ ਨੂੰ ਹਾਦਸੇ ’ਚ ਇਕ ਜਵਾਨ ਹਲਾਕ, 13 ਜ਼ਖ਼ਮੀ

ਸ੍ਰੀਨਗਰ, 26 ਅਕਤੂਬਰ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸੈਨਾ ਦਾ ਇਕ ਵਾਹਨ ਬੇਕਾਬੂ ਹੋ ਕੇ ਉਲਟ ਜਾਣ ਕਾਰਨ ਉਸ ਵਿਚ ਸਵਾਰ ਇਕ ਫ਼ੌਜੀ ਜਵਾਨ ਦੀ ਮੌਤ ਹੋ ਗਈ ਅਤੇ ਨੌਂ ਹੋਰ ਜਵਾਨਾਂ ਸਣੇ 13 ਵਿਅਕਤੀ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਇਥੇ ਦਿੱਤੀ ਹੈ। ਜ਼ਖ਼ਮੀਆਂ ਵਿਚ ਚਾਰ ਆਮ ਨਾਗਰਿਕ ਵੀ ਸ਼ਾਮਲ […]

ਵਕੀਲਾਂ ਨੂੰ ਸਿੱਖਿਆਰਥੀ ਨੌਜਵਾਨਾਂ ਨੂੰ ਬਣਦੀ ਤਨਖ਼ਾਹ ਦੇਣਾ ਸਿੱਖਣਾ ਚਾਹੀਦਾ ਹੈ: ਸੀਜੇਆਈ ਚੰਦਰਚੂੜ

ਵਕੀਲਾਂ ਨੂੰ ਸਿੱਖਿਆਰਥੀ ਨੌਜਵਾਨਾਂ ਨੂੰ ਬਣਦੀ ਤਨਖ਼ਾਹ ਦੇਣਾ ਸਿੱਖਣਾ ਚਾਹੀਦਾ ਹੈ: ਸੀਜੇਆਈ ਚੰਦਰਚੂੜ

ਨਵੀਂ ਦਿੱਲੀ, 26 ਅਕਤੂਬਰ- ਭਾਰਤ ਦੇ ਚੀਫ ਜਸਟਿਸ (ਸੀਜੇਆਈ) ਡੀ ਵਾਈ ਚੰਦਰਚੂੜ ਨੇ ਕਿਹਾ ਹੈ ਕਿ ਵਕੀਲਾਂ ਨੂੰ ਉਨ੍ਹਾਂ ਨੌਜਵਾਨਾਂ ਨੂੰ ਸਹੀ ਤਨਖ਼ਾਹ ਅਤੇ ਤਨਖਾਹ ਦੇਣਾ ਸਿੱਖਣਾ ਚਾਹੀਦਾ ਹੈ ਜੋ ਸਿੱਖਣ ਲਈ ਆਉਂਦੇ ਹਨ। ਆਲ ਇੰਡੀਆ ਰੇਡੀਓ ਨਾਲ ਇੱਕ ਇੰਟਰਵਿਊ ਵਿੱਚ ਚੰਦਰਚੂੜ ਨੇ ਕਿਹਾ ਕਿ ਕਾਨੂੰਨੀ ਪੇਸ਼ਾ ਇੱਕ ਮੁਸ਼ਕਲ ਪੇਸ਼ਾ ਹੈ ਜਿੱਥੇ ਸ਼ੁਰੂਆਤੀ ਸਾਲਾਂ ਵਿੱਚ […]

ਪਿਛਲੇ ਤਿੰਨ ਸਾਲਾਂ ’ਚ ਅੰਮ੍ਰਿਤਾ ਦੀ ਆਮਦਨ ਵਧੀ, ਡਿੰਪੀ ਤੇ ਮਨਪ੍ਰੀਤ ਦੀ ਘਟੀ

ਪਿਛਲੇ ਤਿੰਨ ਸਾਲਾਂ ’ਚ ਅੰਮ੍ਰਿਤਾ ਦੀ ਆਮਦਨ ਵਧੀ, ਡਿੰਪੀ ਤੇ ਮਨਪ੍ਰੀਤ ਦੀ ਘਟੀ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ- ਗਿੱਦੜਬਾਹਾ ਜ਼ਿਮਨੀ ਚੋਣ ਦੇ ਮੁੱਖ ਮੁਕਾਬਲੇ ’ਚ ਸ਼ਾਮਲ ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਕਾਰੋਬਾਰ ਅਤੇ ਕਮਾਈ ਪੱਖੋਂ ਆਪਣੇ ਵਿਰੋਧੀ ਉਮੀਦਵਾਰਾਂ ‘ਆਪ’ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ ਨਾਲੋਂ ਮੋਹਰੀ ਹੈ। ਨਾਮਜ਼ਦਗੀ ਪੱਤਰਾਂ ਦੇ ਨਾਲ ਨੱਥੀ ਵੇਰਵਿਆਂ ਅਨੁਸਾਰ ਪਰਿਵਾਰਕ ਕਾਰੋਬਾਰ ਨਾਲ ਜੁੜੀ ਅੰਮ੍ਰਿਤਾ ਵੜਿੰਗ ਦੀ ਆਮਦਨ […]

ਟਰੂਡੋ ਸਰਕਾਰ ਨੇ ਹਰ ਵਰ੍ਹੇ ਪੱਕੇ ਕੀਤੇ ਜਾਣ ਵਾਲੇ ਪਰਵਾਸੀਆਂ ਦੀ ਗਿਣਤੀ ’ਤੇ ਮੁੜ ਕੈਂਚੀ ਚਲਾਈ

ਟਰੂਡੋ ਸਰਕਾਰ ਨੇ ਹਰ ਵਰ੍ਹੇ ਪੱਕੇ ਕੀਤੇ ਜਾਣ ਵਾਲੇ ਪਰਵਾਸੀਆਂ ਦੀ ਗਿਣਤੀ ’ਤੇ ਮੁੜ ਕੈਂਚੀ ਚਲਾਈ

ਵੈਨਕੂਵਰ, 25 ਅਕਤੂਬਰ : ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਅਵਾਸ ਨੀਤੀਆਂ ਵਿੱਚ ਇੱਕ ਹੋਰ ਫੇਰਬਦਲ ਕਰਕੇ ਕੈਨੇਡਾ ’ਚ ਪੱਕੇ ਹੋਣ ਦੇ ਇੱਛੁਕ ਵਿਦੇਸ਼ੀ ਪਰਵਾਸੀ ਲੋਕਾਂ ਦੀ ਨਿਰਾਸ਼ਾ ਵਿੱਚ ਵਾਧਾ ਕੀਤਾ ਹੈ। ਪਿਛਲੇ 6 ਮਹੀਨਿਆਂ ਵਿੱਚ ਸਰਕਾਰ ਵਲੋਂ ਇਥੇ ਰਹਿੰਦੇ ਵਿਦੇਸ਼ੀਆਂ ਦੇ ਵੱਖ ਵੱਖ ਵਰਗਾਂ ਦੀ ਗਿਣਤੀ ਉੱਤੇ ਪੰਜਵੀਂ ਵਾਰ ਕੈਂਚੀ ਚਲਾਈ ਗਈ ਹੈ। ਇਸਤੋਂ […]

ਭਰਤ ਇੰਦਰ ਚਹਿਲ ਖ਼ਿਲਾਫ਼ ਗ੍ਰਿਫ਼ਤਾਰੀ ਵਰੰਟ ਜਾਰੀ

ਭਰਤ ਇੰਦਰ ਚਹਿਲ ਖ਼ਿਲਾਫ਼ ਗ੍ਰਿਫ਼ਤਾਰੀ ਵਰੰਟ ਜਾਰੀ

ਪਟਿਆਲਾ, 25 ਅਕਤੂਬਰ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ (Bharat Inder Singh Chahal) ਦੇ ਖ਼ਿਲਾਫ਼ ਪਟਿਆਲਾ ਦੀ ਇੱਕ ਅਦਾਲਤ ਨੇ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਹਨ। ਪਟਿਆਲਾ ਦੇ ਚੀਫ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵੱਲੋਂ ਜਾਰੀ ਵਰੰਟਾਂ ਵਿੱਚ ਚਹਿਲ ਨੂੰ 28 ਅਕਤੂਬਰ ਤੱਕ ਗ੍ਰਿਫਤਾਰ ਕਰ ਕੇ ਅਦਾਲਤ ਲੱਗੇ […]