By G-Kamboj on
INDIAN NEWS, News

ਚੰਡੀਗੜ੍ਹ, 25 ਅਕਤੂਬਰ- ਪੰਜਾਬ ਵਿੱਚੋਂ ਉੱਤਰੀ-ਪੂਰਬੀ ਸੂਬੇ ’ਚ ਭੇਜੇ ਗਏ ਚੌਲਾਂ ਦੇ ਨਮੂਨੇ ਫੇਲ੍ਹ ਹੋ ਗਏ ਹਨ, ਜਿਨ੍ਹਾਂ ’ਚੋਂ ਚੌਲਾਂ ਦਾ ਕੁੱਝ ਭੰਡਾਰ ਤਾਂ ਮਨੁੱਖੀ ਵਰਤੋਂ ਲਈ ਵੀ ਅਯੋਗ ਪਾਇਆ ਗਿਆ ਹੈ। ਕੇਂਦਰ ਸਰਕਾਰ ਨੇ ਇਹ ਖ਼ੁਲਾਸਾ ਉਦੋਂ ਕੀਤਾ ਹੈ ਜਦੋਂ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਨੂੰ ਲੈ ਕੇ ਕਿਸਾਨ ਸੜਕਾਂ ’ਤੇ ਉੱਤਰੇ […]
By G-Kamboj on
INDIAN NEWS, News

ਨਵੀਂ ਦਿੱਲੀ, 25 ਅਕਤੂਬਰ- ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਦੰਗਿਆਂ ਨਾਲ ਸਬੰਧਤ ਕੇਸ ਵਿਚ ਤਿੰਨ ਮੁਲਜ਼ਮਾਂ ਦੀ ਰਿਹਾਈ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ। ਹਾਈ ਕੋਰਟ ਨੇ ਕਿਹਾ ਕਿ ਇਹ ਪਟੀਸ਼ਨਾਂ ਮੁਲਜ਼ਮਾਂ ਨੂੰ ਰਿਹਾਅ ਕੀਤੇ ਜਾਣ ਤੋਂ 27 ਤੋਂ 36 ਸਾਲ ਬਾਅਦ ਦਾਇਰ ਕੀਤੀਆਂ ਗਈਆਂ ਹਨ। ਹਾਈ ਕੋਰਟ ਨੇ ਕਿਹਾ ਕਿ […]
By G-Kamboj on
INDIAN NEWS, News

ਅੰਮ੍ਰਿਤਸਰ, 25 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ ਬੰਤਾ ਸਿੰਘ ਬਰਨਾਲਾ, ਬਾਬਾ ਲਖਬੀਰ ਸਿੰਘ ਤੇ ਗਿਆਨੀ ਨਾਹਰ ਸਿੰਘ ਗੁੱਜਰਵਾਲ ਦੀਆਂ ਤਸਵੀਰਾਂ ਸ਼ਾਮਲ ਹਨ। ਤਸਵੀਰਾਂ ਤੋਂ ਪਰਦਾ ਹਟਾਉਣ […]
By G-Kamboj on
INDIAN NEWS, News

ਚੰਡੀਗੜ੍ਹ, 24 ਅਕਤੂਬਰ : ਦਿੱਲੀ ਦੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊੁਜ਼ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਚੱਲ ਰਹੇ ਕੇਸ ਵਿੱਚ ਅੰਤਿਮ ਬਹਿਸ ਉਤੇ ਸੁਣਵਾਈ ਮੁਕੰਮਲ ਕਰ ਲਈ। ਅਦਾਲਤ ਨੇ ਸਫ਼ਾਈ ਧਿਰ ਦੇ ਵਕੀਲ ਨੂੰ ਉਸ ਫੈਸਲੇ ਦੀ ਕਾਪੀ ਦਾਖ਼ਲ ਕਰਨ ਲਈ ਕਿਹਾ […]
By G-Kamboj on
INDIAN NEWS, News, SPORTS NEWS

ਪੁਣੇ, 24 ਅਕਤੂਬਰ : ਭਾਰਤ ਖ਼ਿਲਾਫ਼ ਪੁਣੇ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਦੇ ਪਹਿਲੇ ਦਿਨ ਵੀਰਵਾਰ ਨੂੰ ਨਿਊਜ਼ੀਲੈਂਡ ਦੀ ਟੀਮ ਆਪਣੀ ਪਹਿਲੀ ਪਾਰੀ ਵਿੱਚ 259 ਦੌੜਾਂ ’ਤੇ ਆਊਟ ਹੋ ਗਈ। ਭਾਰਤ ਦੇ ਸਪਿੰਨਰ ਵਾਸ਼ਿੰਗਟਨ ਸੁੰਦਰ ਨੇ 59 ਦੌੜਾਂ ਦੇ ਕੇ 7 ਵਿਕਟਾਂ ਅਤੇ ਰਵੀਚੰਦਰਨ ਅਸ਼ਵਿਨ ਨੇ 64 ਦੌੜਾਂ ’ਤੇ 3 ਵਿਕਟਾਂ ਲਈਆਂ। ਬੱਲੇਬਾ਼ਜ਼ੀ ਕਰਿਦਆਂ […]