By G-Kamboj on
INDIAN NEWS, News

ਚੰਡੀਗੜ੍ਹ, 28 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਦਸਵੰਧ ਕੱਢਣ ਦੀ ਅੱਜ ਸ਼ੁਰੂਆਤ ਕੀਤੀ ਹੈ । ਕੁਲਤਾਰ ਸੰਧਵਾਂ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਵਜੋਂ ਡੀਜ਼ਲ ਵਾਸਤੇ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਮਹੀਨੇ ਦੀ ਤਨਖਾਹ ਵੀ […]
By G-Kamboj on
INDIAN NEWS, News

ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਜ ਰਾਵੀ ਤੇ ਬਿਆਸ ਦਰਿਆਵਾਂ ਦਾ ਪਾਣੀ ਕਈ ਕਿਲੋਮੀਟਰ ਤੱਕ ਅੰਦਰ ਦਾਖ਼ਲ ਹੋ ਗਿਆ ਹੈ ਅਤੇ ਪਾਣੀ ਦਾ ਪੱਧਰ ਵਧਣ ਨਾਲ ਹੜ੍ਹਾਂ ਦੀ ਸਥਿਤੀ ਹੋਰ ਵਿਗੜ ਗਈ ਹੈ। ਬੇਸ਼ੱਕ ਅੱਜ ਮੀਂਹ ਪੈਣ ਤੋਂ ਬਚਾਅ ਰਿਹਾ ਹੈ ਪਰ ਰਾਵੀ ਤੇ ਬਿਆਸ ਦੇ ਪਾਣੀ ਨੇ ਸੈਂਕੜੇ ਪਿੰਡਾਂ ਨੂੰ ਖ਼ਤਰੇ […]
By G-Kamboj on
INDIAN NEWS, News

ਅੰਮ੍ਰਿਤਸਰ, 28 ਅਗਸਤ: ਰਾਵੀ ਦਰਿਆ ਵਿੱਚ ਆਏ ਹੜ੍ਹ ਕਾਰਨ ਅਜਨਾਲਾ ਖੇਤਰ ਵਿੱਚ ਲੋਕਾਂ ਦੀ ਮਦਦ ਲਈ ਫੌਜ ਪੁੱਜ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਵੀ ਸਵੇਰੇ ਤੜਕੇ 4 ਵਜੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਆਪਣੀਆਂ ਟੀਮਾਂ ਨਾਲ ਸਵੇਰੇ ਮੌਕੇ ’ਤੇ ਪੁੱਜ ਗਏ […]
By G-Kamboj on
INDIAN NEWS, News

ਚੰਡੀਗੜ੍ਹ, 28 ਅਗਸਤ: ਹੜ੍ਹ ਕਰਕੇ ਹੁਸ਼ਿਆਰਪੁਰ, ਕਪੂਰਥਲਾ, ਤਰਨ ਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਅੰਮ੍ਰਿਤਸਰ, ਸੁਲਤਾਨਪੁਰ ਲੋਧੀ ਅਤੇ ਫਾਜ਼ਿਲਕਾ ਦੇ ਕਈ ਪਿੰਡ ਡੁੱਬਣ ਕਾਰਨ, ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇੱਕ ਕਵਾਇਦ ਸ਼ੁਰੂ ਕੀਤੀ ਹੈ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ ਤੇ ਸਿੱਖਿਆ ਵਿਭਾਗ ਸਕੂਲਾਂ ਨੂੰ ਹੋਏ ਨੁਕਸਾਨ […]
By G-Kamboj on
INDIAN NEWS, News

ਚੰਡੀਗੜ੍ਹ, 28 ਅਗਸਤ: ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਗੰਭੀਰ ਹੁੰਦੀ ਜਾ ਰਹੀ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ ਜਦੋਂਕਿ ਪੌਂਗ ਡੈਮ ਵਿਚ ਰਾਤ ਤੋਂ ਹੁਣ ਤੱਕ ਸਥਿਰ ਹੈ। ਹਾਲਾਂਕਿ ਦੋਵਾਂ ਡੈਮਾਂ ਤੋਂ […]