ਇਤਿਹਾਸ ਰਚਣ ਮਗਰੋਂ ਦਿਲਜੀਤ ਨੇ ਕਿਹਾ- ‘ਮੈਨੂੰ ਬਹੁਤਾ ਪੜ੍ਹਨਾ ਲਿਖਣਾ ਨਹੀਂ ਆਉਂਦਾ ਪਰ

ਇਤਿਹਾਸ ਰਚਣ ਮਗਰੋਂ ਦਿਲਜੀਤ ਨੇ ਕਿਹਾ- ‘ਮੈਨੂੰ ਬਹੁਤਾ ਪੜ੍ਹਨਾ ਲਿਖਣਾ ਨਹੀਂ ਆਉਂਦਾ ਪਰ

ਜਲੰਧਰ, 23 ਅਕਤੂਬਰ  : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਮਿਊਜ਼ਿਕਲ ਸ਼ੋਅ ਦਿਲ-ਲੂਮਿਨਾਟੀ ਨੂੰ ਲੈ ਦੇਸ਼-ਵਿਦੇਸ਼ ‘ਚ ਸੁਰਖੀਆਂ ‘ਚ ਛਾਏ ਹੋਏ ਹਨ। ਜਿੱਥੇ ਇੱਕ ਪਾਸੇ ਦਿਲਜੀਤ ਨੇ ਬਿੱਲਬੋਰਡ ਮੈਗਜ਼ੀਨ ਦੇ ਕਵਰ ਪੇਜ਼ ‘ਤੇ ਆ ਕੇ ਇਤਿਹਾਸ ਰਚਿਆ ਉੱਥੇ ਹੀ ਦੂਜੇ ਪਾਸੇ ਕੁਝ ਲੋਕ ਗਾਇਕ ‘ਤੇ Illuminati ਨਾਲ ਜੁੜੇ ਹੋਣ ਬਾਰੇ ਗੱਲਾਂ ਕਰਦੇ ਹਨ। […]

ਐਡੀਲੇਡ: ਯਾਦਗਾਰੀ ਹੋ ਨਿਬੜਿਆ ਦੀਵਾਲੀ ਮੇਲਾ

ਐਡੀਲੇਡ, 22 ਅਕਤੂਬਰ- ਇੱਥੇ ‘ਦੇਸੀ ਸਵੈਗ’ ਐਸੋਸੀਏਸ਼ਨ ਵੱਲੋਂ ਵੁੱਡਵਿਲ ਹਾਕੀ ਕਲੱਬ ਦੇ ਖੇਡ ਮਦਾਨ ਵਿੱਚ ਕਰਵਾਇਆ ਗਿਆ ਦੀਵਾਲੀ ਮੇਲਾ ਯਾਦਗਾਰੀ ਹੋ ਨਿਬੜਿਆ। ਇਸ ਦੌਰਾਨ ਸਥਾਨਕ ਸਭਿਆਚਾਰਕ ਗਰੁੱਪਾਂ ਵੱਲੋਂ ਪੰਜਾਬ , ਗੁਜਰਾਤ ਅਤੇ ਰਾਜਸਥਾਨ ਸਮੇਤ ਭਾਰਤ ਦੇ ਹੋਰ ਸੂਬਿਆਂ ਨਾਲ ਸਬੰਧਤ ਲੋਕ ਨਾਚ ਪੇਸ਼ ਕੀਤੇ ਗਏ। ਗਾਇਕ ਹਰਸ਼ ਦੇਵਗਨ ਨੇ ਸਭਿਆਚਾਰਕ ਗੀਤ ਸੁਣਾਏ। ਬੁਲਾਰਿਆਂ ਨੇ ਹਿੰਦੂ, […]

ਪੰਨੂ ਮਾਮਲਾ: ਭਾਰਤੀ ਜਾਂਚ ਤੋਂ ਅਮਰੀਕਾ ਦੀ ਹਾਲੇ ‘ਪੂਰੀ ਤਸੱਲੀ’ ਨਹੀਂ

ਪੰਨੂ ਮਾਮਲਾ: ਭਾਰਤੀ ਜਾਂਚ ਤੋਂ ਅਮਰੀਕਾ ਦੀ ਹਾਲੇ ‘ਪੂਰੀ ਤਸੱਲੀ’ ਨਹੀਂ

ਵਾਸ਼ਿੰਗਟਨ, 23 ਅਕਤੂਬਰ : ਅਮਰੀਕਾ ਨੇ ਕਿਹਾ ਹੈ ਕਿ ਇਸ ਦੀ ਪੂਰੀ ਤਰ੍ਹਾਂ ਤਸੱਲੀ ਉਦੋਂ ਹੀ ਹੋਵੇਗੀ ਜਦੋਂ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਅਮਰੀਕੀ ਸਰਜ਼ਮੀਨ ਉਤੇ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਦੀ ਭਾਰਤ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਸਿੱਟੇ ਵਜੋਂ ਕੋਈ ‘ਸਾਰਥਕ ਜਵਾਬਦੇਹੀ’ ਨਿਕਲ ਕੇ ਆਵੇਗੀ।ਗ਼ੌਰਤਲਬ ਹੈ ਕਿ ਭਾਰਤ ਸਰਕਾਰ ਪਹਿਲਾਂ ਹੀ ਅਮਰੀਕੀ […]

ਸੁਪਰੀਮ ਕੋਰਟ ਵੱਲੋਂ ਵਾਤਾਵਰਨ ਸੁਰੱਖਿਆ ਕਾਨੂੰਨ ਲਾਗੂ ਕਰਨ ਸਬੰਧੀ ਕੇਂਦਰ ਦੀ ਖਿਚਾਈ

ਸੁਪਰੀਮ ਕੋਰਟ ਵੱਲੋਂ ਵਾਤਾਵਰਨ ਸੁਰੱਖਿਆ ਕਾਨੂੰਨ ਲਾਗੂ ਕਰਨ ਸਬੰਧੀ ਕੇਂਦਰ ਦੀ ਖਿਚਾਈ

ਨਵੀਂ ਦਿੱਲੀ, 23 ਅਕਤੂਬਰ-  ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਦੀ ਖਿਚਾਈ ਕਰਦਿਆਂ ਵਾਤਾਵਰਣ ਸੁਰੱਖਿਆ ਕਾਨੂੰਨ ਨੂੰ “ਸ਼ਕਤੀਹੀਣ” ਦੱਸਿਆ ਅਤੇ ਕਿਹਾ ਕਿ ਸੀਏਕਿਊਐਮ ਐਕਟ ਦੇ ਤਹਿਤ ਜੋ ਕਿ ਪਰਾਲੀ ਸਾੜਨ ਲਈ ਜੁਰਮਾਨੇ ਨਾਲ ਸਬੰਧਤ ਹੈ, ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਜਸਟਿਸ ਅਭੈ ਐਸ ਓਕਾ, ਅਹਿਸਾਨੂਦੀਨ ਅਮਾਨੁੱਲਾ ਅਤੇ ਅਗਸਟੀਨ ਜਾਰਜ ਮਸੀਹ ਦੇ ਬੈਂਚ ਨੇ […]

ਝੋਨਾ ਸੰਕਟ: ਕਿਸਾਨ ਯੂਨੀਅਨਾਂ ਦੇ ਆਗੂਆਂ ਵੱਲੋਂ ਚੱਕਾ ਜਾਮ ਕਰਨ ਦੀ ਚੇਤਾਵਨੀ

ਝੋਨਾ ਸੰਕਟ: ਕਿਸਾਨ ਯੂਨੀਅਨਾਂ ਦੇ ਆਗੂਆਂ ਵੱਲੋਂ ਚੱਕਾ ਜਾਮ ਕਰਨ ਦੀ ਚੇਤਾਵਨੀ

ਲੁਧਿਆਣਾ, 23 ਅਕਤੂਬਰ- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਬੁੱਧਵਾਰ ਨੂੰ ਇਕ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਜੇ ਉਨ੍ਹਾਂ ਵੱਲੋਂ ਦਿੱਤੇ ਸਮੇਂ ਤੱਕ ਝੋਨੇ ਦੀ ਖਰੀਦ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦਾ ਹੱਲ ਨਾ ਕੀਤਾ ਗਿਆ ਤਾਂ 29 ਅਕਤੂਬਰ ਤੋਂ ਧਰਨਾ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ […]