By G-Kamboj on
INDIAN NEWS, News
ਵਾਇਨਾਡ, 23 ਅਕਤੂਬਰ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਬੁੱਧਵਾਰ ਨੂੰ ਕੇਰਲ ਦੇ ਵਾਇਨਾਡ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਇਸ ਦੇ ਨਾਲ ਹੀ ਪ੍ਰਿਯੰਕਾ ਗਾਂਧੀ ਪਹਿਲੀ ਵਾਰ ਕਿਸੇ ਚੋਣ ਮੈਦਾਨ ਵਿਚ ਨਿੱਤਰ ਆਏ ਹਨ। ਉਨ੍ਹਾਂ ਵਾਇਨਾਡ ਚੋਣ ਦੀ ਰਿਟਰਨਿੰਗ ਅਫ਼ਸਰ ਅਤੇ ਜ਼ਿਲ੍ਹਾ ਕੁਲੈਕਟਰ ਮੇਘਾਸ੍ਰੀ ਕੋਲ ਨਾਮਜ਼ਦਗੀ […]
By G-Kamboj on
INDIAN NEWS, News

ਅੰਮ੍ਰਿਤਸਰ, 23 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਫਿਲਹਾਲ ਕੋਈ ਛੋਟ ਨਹੀਂ ਮਿਲੀ ਹੈ, ਜਿਸ ਕਾਰਨ ਉਹ ਅਗਲੇ ਫੈਸਲੇ ਤੱਕ ਪਾਰਟੀ ਗਤੀਵਿਧੀਆਂ ਵਿੱਚ ਸਰਗਰਮ ਨਹੀਂ ਹੋ ਸਕਣਗੇ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਬੀਤੀ ਸ਼ਾਮ ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਦੇ […]
By G-Kamboj on
INDIAN NEWS, News, Punjab News
ਚੰਡੀਗੜ੍ਹ, 23 ਅਕਤੂਬਰ- ਪੰਜਾਬ ਕਾਂਗਰਸ ਨੇ ਜ਼ਿਮਨੀ ਚੋਣਾਂ ਲਈ ਅੱਜ ਦੇਰ ਸ਼ਾਮ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਸੂਚੀ ਅਨੁਸਾਰ ਹਲਕਾ ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਰਾਖਵਾਂ ਹਲਕਾ ਚੱਬੇਵਾਲ ਤੋਂ ਰਣਜੀਤ ਕੁਮਾਰ ਅਤੇ […]
By G-Kamboj on
INDIAN NEWS, News

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਪਿੰਡਾਂ ’ਚ ਸਾਰੇ ਮਕਾਨਾਂ ਨੂੰ ਨੰਬਰ ਅਲਾਟ ਕਰਨ ਲਈ ਯੋਜਨਾ ਤਿਆਰ ਕੀਤੀ ਜਾਵੇ। ਹਾਈਕੋਰਟ ਨੇ ਸਰਕਾਰ ਨੂੰ ਇਹ ਪ੍ਰਕਿਰਿਆ ਮੁਕੰਮਲ ਕਰਨ ਲਈ ਸਾਲ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਅਹਿਮ ਰਿਕਾਰਡ ਦੀ ਸੰਭਾਲ ਅਤੇ ਇਸ ਨੂੰ ਅੱਪਡੇਟ […]
By G-Kamboj on
INDIAN NEWS, News

ਬਰਨਾਲਾ : ਜ਼ਿਮਨੀ ਚੋਣ ਨੂੰ ਲੈ ਕੇ ਪੰਥਕ ਇਕੱਤਰਤਾ ਦੌਰਾਨ ਜੈਕਾਰਿਆਂ ਦੀ ਗੂੰਜ ‘ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਉਮੀਦਵਾਰ ਐਲਾਨਿਆ ਗਿਆ, ਜਦੋਂਕਿ ਬਾਕੀ ਦੇ ਤਿੰਨ ਹਲਕਿਆਂ ਗਿੱਦੜਵਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਲਈ ਉਮੀਦਵਾਰਾਂ ਦਾ ਫੈਸਲਾ ਅਗਲੀ ਮੀਟਿੰਗ ‘ਚ ਲਿਆ ਜਾਵੇਗਾ। ਇਕੱਤਰਤਾ ‘ਚ ਹਾਜ਼ਰ […]