By G-Kamboj on
Business, INDIAN NEWS, News

ਨਵੀਂ ਦਿੱਲੀ : ਭਾਰਤੀ ਸ਼ੇਅਰ ਬਾਜ਼ਾਰ ‘ਚ ਅੱਜ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੈਸੇਕਸ 930 ਅੰਕ ਅਤੇ ਨਿਫਟੀ 303 ਅੰਕ ਚੜ੍ਹ ਕੇ ਬੰਦ ਹੋਇਆ। ਕਈ ਸਟਾਕਾਂ ‘ਚ 5% ਤੱਕ ਦੀ ਗਿਰਾਵਟ ਦੇਖਣ ਨੂੰ ਮਿਲੀ। ਸੈਂਸੇਕਸ ਦੇ ਸਿਖਰ 30 ਵਿੱਚ, ਸਿਰਫ ਆਈਸੀਆਈਸੀਆਈ ਬੈਂਕ, ਨੇਸਲੇ ਇੰਡੀਆ ਅਤੇ ਇੰਫੋਸਿਸ ਨੇ ਮਾਮੂਲੀ ਵਾਧਾ ਦਿਖਾਇਆ। ਬਾਕੀ 27 ਕੰਪਨੀਆਂ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ : Commonwealth Games 2026 ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਰਾਸ਼ਟਰਮੰਡਲ ਖੇਡਾਂ 2026 ਗਲਾਸਗੋ ਵਿੱਚ 23 ਜੁਲਾਈ ਤੋਂ 2 ਅਗਸਤ ਤੱਕ ਹੋਣੀਆਂ ਹਨ, ਜਿਸ ਵਿੱਚ ਸਿਰਫ਼ 10 ਖੇਡਾਂ ਹੀ ਸ਼ਾਮਲ ਹੋਣਗੀਆਂ।ਭਾਰਤ ਦੀਆਂ ਪ੍ਰਮੁੱਖ ਖੇਡਾਂ ਜਿਨ੍ਹਾਂ ਵਿੱਚ ਭਾਰਤੀ ਐਥਲੀਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਵਧੇਰੇ ਤਗਮੇ ਜਿੱਤੇ ਹਨ, ਉਨ੍ਹਾਂ ਨੂੰ ਛੱਡ […]
By G-Kamboj on
INDIAN NEWS, News

ਬੀਜਿੰਗ : ਸਾਲ 2022 ਤੋਂ ਪਹਿਲਾਂ ਲੱਦਾਖ ‘ਚ ਭਾਰਤ ਤੇ ਚੀਨ ਵਿਚਾਲੇ ਚੱਲ ਰਿਹਾ ਸਰਹੱਦੀ ਵਿਵਾਦ ਹੁਣ ਖਤਮ ਹੋ ਗਿਆ ਹੈ। ਬ੍ਰਿਕਸ ਸੰਮੇਲਨ ਤੋਂ ਪਹਿਲਾਂ ਚੀਨ ‘ਪੈਟ੍ਰੋਲਿੰਗ ਸਮਝੌਤੇ’ ਲਈ ਸਹਿਮਤ ਹੋ ਗਿਆ ਹੈ। ਚੀਨ ਨੇ ਮੰਗਲਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਹ ਪੂਰਬੀ ਲੱਦਾਖ ‘ਚ ਦੋਹਾਂ ਫੌਜਾਂ ਵਿਚਾਲੇ ਤਣਾਅ ਨੂੰ ਖਤਮ ਕਰਨ ਲਈ […]
By G-Kamboj on
AUSTRALIAN NEWS, News

ਸਿਡਨੀ- ਕਿੰਗ ਚਾਰਲਸ ਦੇ ਆਸਟ੍ਰੇਲੀਅਨ ਸੰਸਦ ਦੇ ਦੌਰੇ ਦੌਰਾਨ ਕੁਝ ਅਜਿਹਾ ਵਾਪਰਿਆ, ਜਿਸ ਨੇ ਉੱਥੇ ਦੇ ਲੋਕ ਹੈਰਾਨ ਕਰ ਦਿੱਤੇ। ਕਿੰਗ ਚਾਰਲਸ ਆਸਟ੍ਰੇਲੀਆ ਦੀ ਪਾਰਲੀਮੈਂਟ ਵਿਚ ਪਹੁੰਚਿਆ ਹੀ ਸੀ ਕਿ ਅਚਾਨਕ ਇੱਕ ਸੰਸਦ ਮੈਂਬਰ ਲਿਡੀਆ ਥੋਰਪੇ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉੱਥੇ ਮੌਜੂਦ ਬਾਕੀ ਲੋਕ ਉਸ ਦੀਆਂ ਹਰਕਤਾਂ ਦੇਖ ਕੇ ਹੈਰਾਨ ਰਹਿ ਗਏ। ਕਿੰਗ […]
By G-Kamboj on
INDIAN NEWS, News, World News

ਨਵੀਂ ਦਿੱਲੀ, 21 ਅਕਤੂਬਰ- ਭਾਰਤ ਤੇ ਕੈਨੇਡਾ ਦਰਮਿਆਨ ਵਧਦੇ ਵਿਵਾਦ ਦੇ ਮੱਦੇਨਜ਼ਰ ਕੈਨੇਡਾ ਦੇ ਭਾਰਤ ਵਿਚਲੇ ਸਾਬਕਾ ਰਾਜਦੂਤ ਕੈਮਰੌਨ ਮੈੱਕੇ ਨੇ ਦੋਸ਼ ਲਗਾਇਆ ਹੈ ਕਿ ਅਮਰੀਕਾ ਵਿਚ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਨਾਕਾਮ ਕੋਸ਼ਿਸ਼ ਤੇ ਕੈਨੇਡਾ ਵਿਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਇਕ ਹੀ ਸਾਜ਼ਿਸ਼ ਦਾ ਹਿੱਸਾ ਸੀ। ਅਗਸਤ ਵਿਚ ਭਾਰਤ ਛੱਡਣ […]