By G-Kamboj on
INDIAN NEWS, News

ਨਵੀਂ ਦਿੱਲੀ, 13 ਅਕਤੂੁਬਰ- ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸਖ਼ਬਰ ਹੈ ਕਿ ਦੀਵਾਲੀ ਦੇ ਇਸ ਸੀਜ਼ਨ ਵਿਚ ਕਈ ਘਰੇਲੂ ਰੂਟਾਂ ’ਤੇ ਔਸਤ ਹਵਾਈ ਕਿਰਾਏ ਪਿਛਲੇ ਸਾਲ ਦੇ ਮੁਕਾਬਲੇ 20 ਤੋਂ 25 ਫੀਸਦ ਘੱਟ ਗਏ ਹਨ। ਇਕ ਸਮੀਖਿਆ ਮੁਤਾਬਕ ਤੇਲ ਕੀਮਤਾਂ ਵਿਚ ਹਾਲੀਆ ਨਿਘਾਰ ਤੇ (ਸੀਟਿੰਗ) ਸਮਰੱਥਾ ਵਿਚ ਵਾਧਾ ਹਵਾਈ ਟਿਕਟਾਂ ਦੀਆਂ ਕੀਮਤਾਂ ਡਿੱਗਣ ਦੇ ਦੋ […]
By G-Kamboj on
INDIAN NEWS, News

ਨਵੀਂ ਦਿੱਲੀ, 13 ਅਕਤੂਬਰ- ਗੁਜਰਾਤ ਦੇ ਅੰਕਲੇਸ਼ਵਰ ’ਚ ਦਿੱਲੀ ਪੁਲੀਸ ਅਤੇ ਗੁਜਰਾਤ ਪੁਲੀਸ ਨੇ ਸਾਂਝੀ ਕਾਰਵਾਈ ਕਰਦਿਆਂ ਪੰਜ ਹਜ਼ਾਰ ਕਰੋੜ ਰੁਪਏ ਮੁੱਲ ਦੀ 518 ਕਿਲੋ ਕੋਕੀਨ ਜ਼ਬਤ ਕੀਤੀ ਹੈ। ਦਿੱਲੀ ਅਤੇ ਗੁਜਰਾਤ ’ਚ ਪਿਛਲੇ 15 ਦਿਨਾਂ ਦੇ ਅੰਦਰ 13 ਹਜ਼ਾਰ ਕਰੋੜ ਰੁਪਏ ਮੁੱਲ ਦੀ 1,289 ਕਿਲੋ ਕੋਕੀਨ ਅਤੇ 40 ਕਿਲੋ ਹਾਈਡਰੋਪੋਨਿਕ ਥਾਈਲੈਂਡ ਮਾਰੀਜੁਆਨਾ ਜ਼ਬਤ ਕੀਤੀ […]
By G-Kamboj on
INDIAN NEWS, News
ਨਵੀਂ ਦਿੱਲੀ, 13 ਅਕਤੂਬਰ- ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਅੱਜ ਕਿਹਾ ਕਿ ਕਾਂਗਰਸ ਵੱਲੋਂ ਹਾਲੀਆ ਹਰਿਆਣਾ ਅਸੈਂਬਲੀ ਚੋਣਾਂ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮਜ਼) ਨੂੰ ਲੈ ਕੇ ਚੁੱਕੇ ਸਵਾਲਾਂ ਬਾਰੇ ਚੋਣ ਕਮਿਸ਼ਨ ਸਥਿਤੀ ਸਪਸ਼ਟ ਕਰੇ। ਸਿੱਬਲ ਨੇ ਜ਼ੋਰ ਦੇ ਕੇ ਆਖਿਆ ਕਿ ਉਨ੍ਹਾਂ ਦੀ ਇਹ ਰਾਇ ਹੈ ਕਿ ਚੋਣਾਂ ਵਿਚ ਈਵੀਐੱਮਜ਼ ਦੀ ਦੁਰਵਰਤੋਂ ਨਹੀਂ ਹੋਣੀ […]
By G-Kamboj on
INDIAN NEWS, News, World News
ਓਟਵਾ, 13 ਅਕਤੂਬਰ- ਕੈਨੇਡਾ ’ਚ ਭਾਰਤੀ ਮੂਲ ਦੇ ਸੰਸਦ ਮੈਂਬਰ ਚੰਦਰ ਆਰਿਆ ਨੇ ਖਾਲਿਸਤਾਨੀ ਅਤਿਵਾਦ ਬਾਰੇ ਖ਼ਬਰਾਂ ਨਸ਼ਰ ਕਰਨ ਵਾਲੇ ਪੱਤਰਕਾਰਾਂ ’ਤੇ ਹਮਲਿਆਂ ਨੂੰ ਲੈ ਕੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਬਹੁਤ ਦੇਰ ਹੋ ਜਾਵੇ ਅਧਿਕਾਰੀਆਂ ਨੂੰ ਅਜਿਹੇ ਮਾਮਲੇ ਸਖ਼ਤੀ ਨਾਲ ਸਿੱਝਣੇ ਚਾਹੀਦੇ ਹਨ। ਹਾਊਸ ਆਫ਼ ਕਾਮਨਜ਼ ’ਚ ਨੇਪੀਅਨ ਤੋਂ […]
By G-Kamboj on
INDIAN NEWS, SPORTS NEWS

ਹੈਦਰਾਬਾਦ, 12 ਅਕਤੂਬਰ- ਇੱਥੇ ਖੇਡੇ ਜਾ ਰਹੇ ਟੀ-20 ਲੜੀ ਦੇ ਤੀਜੇ ਮੈਚ ਵਿਚ ਭਾਰਤ ਨੇ ਬੰਗਲਾਦੇਸ਼ ਨੂੰ 133 ਦੌੜਾਂ ਨਾਲ ਹਰਾ ਦਿੱਤਾ ਹੈ। ਬੰਗਲਾਦੇਸ਼ ਦੀ ਟੀਮ ਵੀਹ ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 164 ਦੌੜਾਂ ਹੀ ਬਣਾ ਸਕੀ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ਨਾਲ ਰਿਕਾਰਡ […]