By G-Kamboj on
News, World News
ਵਾਸ਼ਿੰਗਟਨ, 12 ਅਕਤੂਬਰ- ਅਮਰੀਕਾ ਨੇ ਇਰਾਨ ਦੇ ਊਰਜਾ ਖੇਤਰ ’ਤੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ। ਇਰਾਨ ਵੱਲੋਂ ਇਜ਼ਰਾਈਲ ’ਤੇ ਪਹਿਲੀ ਅਕਤੂਬਰ ਨੂੰ ਦਾਗ਼ੀਆਂ 180 ਮਿਜ਼ਾਈਲਾਂ ਦੇ ਜਵਾਬ ’ਚ ਅਮਰੀਕਾ ਨੇ ਇਹ ਪਾਬੰਦੀਆਂ ਲਗਾਈਆਂ ਹਨ। ਇਨ੍ਹਾਂ ਪਾਬੰਦੀਆਂ ’ਚ ਇਰਾਨ ਦੇ ਬੇੜਿਆਂ ਅਤੇ ਸਬੰਧਤ ਕੰਪਨੀਆਂ ’ਤੇ ਰੋਕ ਸ਼ਾਮਲ ਹੈ, ਜੋ ਸੰਯੁਕਤ ਅਰਬ ਅਮੀਰਾਤ, ਲਾਈਬੇਰੀਆ, ਹਾਂਗਕਾਂਗ ਅਤੇ […]
By G-Kamboj on
INDIAN NEWS, World News

ਚੰਡੀਗੜ੍ਹ, 11 ਅਕਤੂਬਰ : ਭਾਰਤ ਵਾਂਗ ਅਮਰੀਕਾ ਦੇ ਰਾਸ਼ਟਰਪਤੀ ਚੋਣਾਂ ਵਿੱਚ ਵੀ ਬਿਜਲੀ ਦਾ ਮੁੱਦਾ ਉੱਠਣ ਲੱਗਿਆ ਹੈ, ਜਿਸਦੇ ਚਲਦਿਆਂ ਉਥੋਂ ਦੇ ਆਗੂ ਹੁਣ ਭਾਰਤੀ ਲੋਕ ਲੁਭਾਊ ਸਿਆਸਤ ਦੇ ਦਾਅ ਪੇਚ ਵਰਤਣ ਲੱਗੇ ਹਨ। ਅਮਰੀਕਾ (US Elections) ਵਿਚ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ (Donald Trump) ਨੇ ਲੋਕਾਂ ਨਾਲ ਇਸੇ ਤਰ੍ਹਾਂ ਦਾ ਇਕ […]
By G-Kamboj on
SPORTS NEWS

ਨਵੀਂ ਦਿੱਲੀ, 11 ਅਕਤੂਬਰ- ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਨਿਊਜ਼ੀਲੈਂਡ ਖਿਲਾਫ਼ ਅਗਾਮੀ ਤਿੰਨ ਟੈਸਟ ਮੈਚਾਂ ਦੀ ਲੜੀ ਲਈ 15 ਮੈਂਬਰੀ ਭਾਰਤੀ ਕ੍ਰਿਕਟ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ। ਲੜੀ ਦਾ ਪਹਿਲਾ ਟੈਸਟ ਮੈਚ 16 ਅਕਤੂਬਰ ਤੋਂ ਬੰਗਲੂਰੂ ’ਚ ਖੇਡਿਆ ਜਾਵੇਗਾ। ਇਸ ਕਦਮ ਤੋਂ ਸੰਕੇਤ ਮਿਲਦੇ ਹਨ ਕਿ ਕਪਤਾਨ ਰੋਹਿਤ ਸ਼ਰਮਾ ਦੀ ਗ਼ੈਰਹਾਜ਼ਰੀ ’ਚ ਬੁਮਰਾਹ […]
By G-Kamboj on
INDIAN NEWS, News, Punjab News

ਚੰਡੀਗੜ੍ਹ, 11 ਅਕਤੂਬਰ-ਵੱਖ-ਵੱਖ ਇਲਾਕਿਆਂ ਵਿੱਚ ਮਨਾਏ ਜਾ ਰਹੇ ਦਸਹਿਰੇ ਦੇ ਤਿਉਹਾਰ ਦੌਰਾਨ ਭਾਰੀ ਭੀੜ ਅਤੇ ਟਰੈਫਿਕ ਜਾਮ ਹੋਣ ਦੀ ਸੰਭਾਵਨਾ ਨੂੰ ਲੈ ਕੇ ਟਰੈਫਿਕ ਪੁਲੀਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਚੰਡੀਗੜ੍ਹ ਟਰੈਫਿਕ ਪੁਲੀਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਧਿਕਾਰਤ ਪਾਰਕਿੰਗ ਥਾਵਾਂ ’ਤੇ ਹੀ ਵਾਹਨ ਸਹੀ ਢੰਗ ਨਾਲ ਪਾਰਕ ਕਰਨ ਤਾਂ […]
By G-Kamboj on
INDIAN NEWS, News

ਚੰਡੀਗੜ੍ਹ, 11 ਅਕਤੂਬਰ- ਪੀਜੀਆਈ ਵਿੱਚ ਕੰਟਰੈਕਟ ਅਧਾਰ ’ਤੇ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ (ਐੱਸਏ) ਅਤੇ ਹਸਪਤਾਲ ਅਟੈਂਡੈਂਟਾਂ (ਐੱਚਏ) ਵੱਲੋਂ ਆਪਣੀਆਂ ਤਨਖਾਹਾਂ ਦੇ ਬਕਾਏ ਰਿਲੀਜ਼ ਕਰਵਾਉਣ ਦੀ ਮੰਗ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਗਈ ਹੈ ਜੋ ਕਿ ਅੱਜ ਦੇਰ ਸ਼ਾਮ ਤੱਕ ਵੀ ਜਾਰੀ ਰਹੀ।ਕਾਮਿਆਂ ਦੀ ਹੜਤਾਲ ਕਾਰਨ ਪੀਜੀਆਈ ਵਿੱਚ ਸਫ਼ਾਈ ਵਿਵਸਥਾ ਸਣੇ ਓਪੀਡੀ, ਆਈਸੀਯੂ ਅਤੇ […]