ਏਅਰਫੋਰਸ ਸਟੇਸ਼ਨ ਤੋਂ ਹਜ਼ਾਰ ਮੀਟਰ ਦੁਆਲੇ ਮੀਟ ਦੀਆਂ ਦੁਕਾਨਾਂ ’ਤੇ ਪਾਬੰਦੀ

ਮੁਹਾਲੀ, 11 ਅਕਤੂਬਰ- ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਏਅਰਫੋਰਸ ਸਟੇਸ਼ਨ ਦੁਆਲੇ 1000 ਮੀਟਰ ਤੱਕ ਮੀਟ ਦੀਆਂ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 11 ਅਕਤੂਬਰ ਤੋਂ 10 ਦਸੰਬਰ 2024 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਏਅਰਫੋਰਸ ਸਟੇਸ਼ਨ ਦੁਆਲੇ ਆਮ ਲੋਕਾਂ ਨੇ ਖਾਣ-ਪੀਣ […]

ਪੰਜਾਬ ਨੂੰ ਮਿਲਿਆ ਨਵਾਂ ਮੁੱਖ ਸਕੱਤਰ

ਪੰਜਾਬ ਨੂੰ ਮਿਲਿਆ ਨਵਾਂ ਮੁੱਖ ਸਕੱਤਰ

ਚੰਡੀਗੜ੍ਹ, 9 ਅਕਤੂਬ : ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੂਬੇ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਬਦਲ ਕੇ ਉਨ੍ਹਾਂ ਦੀ ਥਾਂ 1992 ਬੈਚ ਦੇ ਆਈਏਐਸ ਅਧਿਕਾਰੀ ਕੇਏਪੀ ਸਿਨਹਾ ਨੂੰ ਨਿਯੁਕਤ ਕੀਤਾ ਹੈ।ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਵਿੱਚ ਆਮ ਆਦਮੀ ਪਾਰਟੀ ਹਾਈਕਮਾਂਡ ਦੇ ਇਸ਼ਾਰੇ ’ਤੇ ਕੀਤੀਆਂ ਜਾ ਰਹੀਆਂ ਹੋਰ ਤਬਦੀਲੀਆਂ ਦੇ ਮੱਦੇਨਜ਼ਰ ਸਿਖਰਲੇ ਪੱਧਰ ‘ਤੇ […]

ਹਰਿਆਣਾ ਚੋਣ ਨਤੀਜਿਆਂ ਸਬੰਧੀ ਕਾਂਗਰਸ ਦੇ ਵਫ਼ਦ ਨੂੰ ਮਿਲੇਗਾ ਕਮਿਸ਼ਨ

ਹਰਿਆਣਾ ਚੋਣ ਨਤੀਜਿਆਂ ਸਬੰਧੀ ਕਾਂਗਰਸ ਦੇ ਵਫ਼ਦ ਨੂੰ ਮਿਲੇਗਾ ਕਮਿਸ਼ਨ

ਵੀਂ ਦਿੱਲੀ, 9 ਅਕਤੂਬਰ- ਚੋਣ ਕਮਿਸ਼ਨ ਨੇ ਅੱਜ ਕਿਹਾ ਕਿ ਹਰਿਆਣਾ ਚੋਣ ਨਤੀਜਿਆਂ ਨੂੰ ਨਾਮਨਜ਼ੂਰ ਦੱਸਣ ਵਾਲੇ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਬਿਆਨ ਦੇਸ਼ ਦੇ ਲੋਕਤੰਤਰੀ ਇਤਿਹਾਸ ਵਿੱਚ ਪਹਿਲਾਂ ਨਹੀਂ ਸੁਣੇ ਗਏ ਅਤੇ ਇਹ ਬੋਲਣ ਦੀ ਆਜ਼ਾਦੀ ਦੀ ਵਿਧਾਨਕਤਾ ਤੋਂ ਪਰੇ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਲਿਖੇ ਪੱਤਰ ਵਿੱਚ ਕਮਿਸ਼ਨ ਨੇ ਕਿਹਾ ਕਿ ਪਾਰਟੀ […]

5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ, 9 ਅਕਤੂਬਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬੁੱਧਵਾਰ ਨੂੰ ਅਜਨਾਲਾ ਤੋਂ 5 ਕਿਲੋਗ੍ਰਾਮ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕਰਨ ਤੋਂ ਬਾਅਦ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਇੰਟੈਲੀਜੈਂਸ ਅਧਾਰਤ ਕਾਰਵਾਈ ਵਿੱਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਡੀਜੀਪੀ ਪੰਜਾਬ ਨੇ ‘ਐਕਸ’ ’ਤੇ ਜਾਣਕਾਰੀ ਦਿੰਦਿਆਂ ਦੱਸਿਆ […]