By G-Kamboj on
INDIAN NEWS, News

ਨਵੀਂ ਦਿੱਲੀ, 4 ਅਕਤੂਬਰ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਕ ਅਹਿਮ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਸਰਕਾਰਾਂ ਵੱਲੋਂ ਮਹਿਜ਼ ਇਸ ਆਧਾਰ ਉਤੇ ਪੱਤਰਕਾਰਾਂ ਖ਼ਿਲਾਫ਼ ਫ਼ੌਜਦਾਰੀ ਕੇਸ ਨਾ ਦਰਜ ਕੀਤੇ ਜਾਣ ਕਿ ਉਨ੍ਹਾਂ ਦੀਆਂ ਲਿਖਤਾਂ ਨੂੰ ਸਰਕਾਰ ਦੀ ਆਲੋਚਨਾ ਵਜੋਂ ਦੇਖਿਆ ਜਾਂਦਾ ਹੈ। ਸੁਪਰੀਮ ਕੋਰਟ ਦੇ ਜਸਟਿਸ ਰਿਸ਼ੀਕੇਸ਼ ਰਾਏ ਅਤੇ ਜਸਟਿਸ ਐੱਸਵੀਐੱਨ ਭੱਟੀ ਨੇ ਕਿਹਾ […]
By G-Kamboj on
INDIAN NEWS, News

ਮੋਗਾ, 4 ਅਕਤੂਬਰ- ਇਥੇ ਪੰਚਾਇਤੀ ਚੋਣਾਂ ਲਈ ਨਗਰ ਨਿਗਮ ਦਾ ਹਿਸਾ ਬਣੇ ਪਿੰਡ ਲੰਢੇਕੇ ਵਿਖੇ ਨਾਮਜ਼ਦਗੀ ਕੇਂਦਰ ਕੋਲ ਗੋਲੀਬਾਰੀ ਹੋਣ ਕਾਰਨ ਲੋਕਾਂ ਵਿਚ ਭਗਦੜ ਮੱਚ ਗਈ। ਇਸ ਮੌਕੇ ਕਈ ਲੋਕਾਂ ਨੂੰ ਸੱਟਾਂ ਵੀ ਲੱਗੀਆਂ।ਇਸ ਮੌਕੇ ਹਾਕਮ ਧਿਰ ਨਾਲ ਜੁੜੇ ਇੱਕੋ ਪਿੰਡ ਦੇ ਦੋ ਸਰਪੰਚੀ ਦੇ ਚਾਹਵਾਨ ਉਮੀਦਵਾਰਾਂ ਵਿਚ ਤਣਾਅ ਪੈਦਾ ਹੋ ਗਿਆ ਅਤੇ ਇੱਕ ਧਿਰ […]
By G-Kamboj on
INDIAN NEWS, News

ਨਵੀਂ ਦਿੱਲੀ, 4 ਅਕਤੂਬਰ : ਤਿਰੂਪਤੀ ਲੱਡੂਆਂ ਵਿਚ ਕਥਿਤ ਤੌਰ ’ਤੇ ਪਸ਼ੂਆਂ ਦੀ ਚਰਬੀ ਮਿਲਾਏ ਜਾਣ ਦੇ ਦੋਸ਼ਾਂ ਦੇ ਮਾਮਲੇ ਦੀ ਤਫ਼ਤੀਸ਼ ਲਈ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਹ ਟੀਮ ਪੰਜ ਮੈਂਬਰੀ ਹੋਵੇਗੀ, ਜਿਸ ਵਿਚ ਸੀਬੀਆਈ ਤੇ ਅਧਾਂਰਾ ਪ੍ਰਦੇਸ਼ ਪੁਲੀਸ ਦੇ ਦੋ-ਦੋ ਅਧਿਕਾਰੀ ਸ਼ਾਮਲ ਹੋਣਗੇ ਜਦੋਂਕਿ […]
By G-Kamboj on
INDIAN NEWS, News

ਨਵੀਂ ਦਿੱਲੀ, 4 ਅਕਤੂਬਰ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇਥੇ 6, ਫਲੈਗਸਟਾਫ਼ ਰੋਡ ਸਥਿਤ ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰ ਰਿਹਾਇਸ਼ ਨੂੰ ਖ਼ਾਲੀ ਕਰ ਦਿੱਤਾ ਅਤੇ ਉਹ ਲੁਟੀਅਨਜ਼ ਜ਼ੋਨ ਵਿਚਲੇ ਬੰਗਲੇ ਵਿਚ ਚਲੇ ਗਏ ਹਨ, ਜਿਹੜਾ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਸੰਸਦ ਮੈਂਬਰ ਵਜੋਂ ਮਿਲਿਆ ਹੋਇਆ […]
By G-Kamboj on
INDIAN NEWS, News

ਮੁੰਬਈ, 4 ਅਕਤੂਬਰ- ਨੈਸ਼ਨਲਿਸਟ ਕਾਂਗਰਸ ਪਾਰਟੀ- ਅਜੀਤ ਪਵਾਰ ਧੜੇ ਦੇ ਵਿਧਾਇਕ ਅਤੇ ਮਹਾਰਾਸ਼ਟਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਨਰਹਰੀ ਝਰੀਵਾਲ ਨੇ ਸ਼ੁੱਕਰਵਾਰ ਨੂੰ ਇਥੇ ਸੂਬਾਈ ਸਕੱਤਰੇਤ, ਜਿਸ ਨੂੰ ‘ਮੰਤਰਾਲਾ’ ਭਵਨ ਕਿਹਾ ਜਾਂਦਾ ਹੈ, ਦੀ ਤੀਜੀ ਮੰਜ਼ਲ ਤੋਂ ਛਾਲ ਮਾਰ ਦਿੱਤੀ ਪਰ ਹੇਠਾਂ ਜਾਲ ਲਾਇਆ ਹੋਣ ਕਾਰਨ ਉਹ ਉਸ ਵਿਚ ਡਿੱਗਣ ਕਰ ਕੇ ਸੁਰੱਖਿਅਤ ਬਚ ਗਏ। […]