By G-Kamboj on
INDIAN NEWS, News

ਚੰਡੀਗੜ੍ਹ, 28 ਅਗਸਤ- 5.5 ਕਰੋੜ ਨਿਵੇਸ਼ਕਾਂ ਨਾਲ 45,000 ਕਰੋੜ (ਨਿਵੇਸ਼ਕਾਂ ਅਨੁਸਾਰ 60,000 ਕਰੋੜ) ਤੋਂ ਵੱਧ ਦੀ ਧੋਖਾਧੜੀ ਕਰਨ ਵਾਲੇ ਪਰਲ ਗਰੁੱਪ ਆਫ਼ ਕੰਪਨੀਜ਼ ਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਸਿੰਘ ਭੰਗੂ ਦੀ ਮੌਤ ਤੋਂ ਦੋ ਦਿਨ ਬਾਅਦ ਉਸ ਦੀ ਧੀ ਨੇ ਜਨਤਕ ਨੋਟਿਸ ਜਾਰੀ ਕੀਤਾ ਹੈ, ਜਿਸ ਵਿੱਚ ਵਾਅਦਾ ਕੀਤਾ ਗਿਆ ਹੈ ਕਿ ਉਹ ਹਰ ਨਿਵੇਸ਼ਕ ਦਾ […]
By G-Kamboj on
INDIAN NEWS, News, World News

ਕੇਪ ਕੇਨਵੇਰਲ, 26 ਅਗਸਤ- ਅਮਰੀਕੀ ਪੁਲਾੜ ਖੋਜ ਏਜੰਸੀ ਨਾਸਾ ਨੇ ਆਖਿਆ ਕਿ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਸਣੇ ਦੋ ਪੁਲਾੜ ਯਾਤਰੀਆਂ ਨੂੰ ਬੋਇੰਗ ਦੇ ਨਵੇਂ ਕੈਪਸੂਲ ਰਾਹੀਂ ਧਰਤੀ ’ਤੇ ਵਾਪਸ ਲਿਆਉਣ ’ਚ ਵੱਡਾ ਜੋਖਮ ਹੋ ਸਕਦਾ ਹੈ ਅਤੇ ਸਪੇਸਐਕਸ ਰਾਹੀਂ ਵਾਪਸੀ ਲਈ ਉਨ੍ਹਾਂ ਨੂੰ ਅਗਲੇ ਵਰ੍ਹੇ ਤੱਕ ਉਡੀਕ ਕਰਨੀ ਪਵੇਗੀ। ਨਾਸਾ ਨੇ ਲੰਘੇ ਦਿਨ ਫ਼ੈਸਲਾ […]
By G-Kamboj on
News, World News

ਸਿਓਲ, 26 ਅਗਸਤ- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਨਿਸ਼ਨਿਆਂ ’ਤੇ ਹਮਲਾ ਕਰਨ ਲਈ ਤਿਆਰ ਕੀਤੇ ਨਵੇਂ ਹਮਲਾਵਾਰ ਡਰੋਨਾਂ ਦਾ ਪ੍ਰਦਰਸ਼ਨ ਦੇਖਿਆ ਅਤੇ ਆਪਣੀ ਫੌਜ ਦੀ ਲੜਾਈ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਅਜਿਹੇ ਹਥਿਆਰਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਦਾ ਵਾਅਦਾ ਕੀਤਾ। ਅਮਰੀਕਾ ਤੇ ਦੱਖਣੀ ਕੋਰੀਆ ਨਾਲ ਤਣਾਅ ਦੇ ਮੱਦੇਨਜ਼ਰ ਉੱਤਰੀ ਕੋਰੀਆ […]
By G-Kamboj on
INDIAN NEWS, News

ਕੀਵ, 26 ਅਗਸਤ ਰੂਸ ਵੱਲੋਂ ਕੀਤੇ ਤਾਬੜ ਤੋੜ ਮਿਜ਼ਾਈਲ ਤੇ ਡਰੋਨ ਹਮਲਿਆਂ ਕਾਰਨ ਕੀਵ ਅਤੇ ਯੂਕਰੇਨ ਦੇ ਹੋਰ ਸ਼ਹਿਰਾਂ ਵਿੱਚ ਅੱਜ ਸਵੇਰੇ ਧਮਾਕਿਆਂ ਦੀ ਆਵਾਜ਼ ਸੁਣੀ ਗਈ। ਸਵੇਰੇ 6 ਵਜੇ ਤੋਂ ਠੀਕ ਪਹਿਲਾਂ ਦੇਸ਼ ਭਰ ਵਿੱਚ ਹਵਾਈ ਹਮਲੇ ਦੇ ਸਾਇਰਨ ਵੱਜੇ। ਇਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਦੇਸ਼ ਦੇ ਕਈ ਇਲਾਕਿਆਂ ਵਿੱਚ ਬਿਜਲੀ ਤੇ […]
By G-Kamboj on
INDIAN NEWS, News
ਨਵੀਂ ਦਿੱਲੀ, 26 ਅਗਸਤ- ਕੇਂਦਰ ਸਰਕਾਰ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇਥੇ ਦੱਸਿਆ ਕਿ ਜ਼ਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਲੱਦਾਖ ਦੇ ਨਵੇਂ ਜ਼ਿਲ੍ਹੇ ਹੋਣਗੇ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਲੱਦਾਖ ਦੇ ਲੋਕਾਂ ਲਈ ਬੇਅੰਤ ਮੌਕੇ ਪੈਦਾ ਕਰਨ ਲਈ […]