By G-Kamboj on
INDIAN NEWS, News

ਨਵੀਂ ਦਿੱਲੀ, 22 ਅਗਸਤ: ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਬਾਰੇ ਆਪਣੇ ਪਿਛਲੇ ਹੁਕਮਾਂ ਵਿੱਚ ਸੋਧ ਕੀਤੀ ਹੈ ਤਾਂ ਜੋ ਨਸਬੰਦੀ ਕੀਤੇ ਕੁੱਤਿਆਂ ਨੂੰ ਉਨ੍ਹਾਂ ਖੇਤਰਾਂ ਵਿੱਚ ਵਾਪਸ ਛੱਡਣ ਦੀ ਆਗਿਆ ਦਿੱਤੀ ਜਾ ਸਕੇ ਜਿੱਥੋਂ ਉਨ੍ਹਾਂ ਨੂੰ ਚੁੱਕਿਆ ਗਿਆ ਸੀ। ਇਹ ਸੋਧ ਸ਼ੈਲਟਰਾਂ ਵਿੱਚ ਭੀੜ-ਭੜੱਕੇ ਅਤੇ ਪਿੰਜਰੇ ਵਿੱਚ ਬੰਦ ਜਾਨਵਰਾਂ ਦੀ ਸਿਹਤ ਬਾਰੇ ਫ਼ਿਕਰ ਜਤਾਏ ਜਾਣ […]
By G-Kamboj on
INDIAN NEWS, News

ਅੰਮ੍ਰਿਤਸਰ, 21 ਅਗਸਤ : ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਇਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਿੰਡ ਪੰਡੋਰੀ ਦੇ ਵਸਨੀਕ ਮਲਕੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਉਸ ਕੋਲੋਂ ਇੱਕ ਹੱਥਗੋਲਾ, ਇੱਕ.30 ਬੋਰ ਪਿਸਤੌਲ (ਪੀ X 5) ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਪੰਜਾਬ ਪੁਲੀਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ […]
By G-Kamboj on
INDIAN NEWS, News, World News

ਵੈਨਕੂਵਰ, 21 ਅਗਸਤ : ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਅਣਪਛਾਤਿਆਂ ਨੇ ਘਰ ਵਿਚ ਦਾਖ਼ਲ ਹੋ ਕੇ ਭਾਰਤੀ ਮੂਲ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਦੌਰਾਨ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਮਾਰੇ ਗਏ ਨੌਜਵਾਨ ਦੀ ਪਛਾਣ ਸੋਨੂੰ ਚੱਠਾ ਵਜੋਂ ਕੀਤੀ ਗਈ ਹੈ। ਜ਼ਖ਼ਮੀ […]
By G-Kamboj on
INDIAN NEWS, News

ਸ੍ਰੀਨਗਰ, 21 ਅਗਸਤ : ਕੇਂਦਰੀ ਜਾਂਚ ਬਿਊਰੋ (CBI) ਨੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜੰਮੂ ਅਤੇ ਕਸ਼ਮੀਰ ਪੁਲੀਸ ਦੇ ਡਿਪਟੀ ਸੁਪਰਡੈਂਟ ਸਮੇਤ ਜੰਮੂ ਅਤੇ ਕਸ਼ਮੀਰ ਪੁਲੀਸ ਦੇ ਛੇ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਅਜਿਹੇ ਮੌਕੇ ਹੋਈ ਹੈ ਜਦੋਂ ਅਦਾਲਤ ਨੇ 2023 ਵਿਚ ਜੰਮੂ ਕਸ਼ਮੀਰ ਪੁਲੀਸ ਵੱਲੋਂ ਇਕ ਕਾਂਸਟੇਬਲ ਨੂੰ ਕਥਿਤ […]
By G-Kamboj on
INDIAN NEWS, News

ਅੰਮ੍ਰਿਤਸਰ, 21 ਅਗਸਤ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਆਰੰਭ ਹੋਏ ਪਹਿਲੇ ਨਗਰ ਕੀਰਤਨ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਨੂੰ ਰਿਹਾਅ […]