By G-Kamboj on
INDIAN NEWS, News

ਚੰਡੀਗੜ੍ਹ, 15 ਅਗਸਤ- ਆਜ਼ਾਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਜ਼ਾਦੀ ਪੰਜਾਬੀਆਂ ਲਈ ਖ਼ਾਸ ਮਾਈਨੇ ਰੱਖਦੀ ਹੈ ਕਿਉਂਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 14 ਅਗਸਤ- ਹਾਕੀ ਇੰਡੀਆ ਨੇ ਅੱਜ ਗੋਲਚੀ ਪੀਆਰ ਸ੍ਰੀਜੇਸ਼ ਦੀ 16 ਨੰਬਰ ਦੀ ਜਰਸੀ ਨੂੰ ਰਿਟਾਇਰ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀਜੇਸ਼ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਪੈਰਿਸ ਵਿੱਚ ਦੇਸ਼ ਨੂੰ ਲਗਾਤਾਰ ਦੂਜਾ ਓਲੰਪਿਕ ਕਾਂਸੀ ਦਾ ਤਗਮਾ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਬਾਅਦ ਖੇਡ ਤੋਂ ਸੰਨਿਆਸ ਲੈ ਲਿਆ। ਹਾਕੀ ਇੰਡੀਆ ਦੇ […]
By G-Kamboj on
INDIAN NEWS, News

ਚੰਡੀਗੜ੍ਹ, 14 ਅਗਸਤ- ਪੰਜਾਬ ਦੇ ਵਿਧਾਨ ਸਭਾ ਹਲਕਾ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਰਿਹਾਇਸ਼ ’ਤੇ ਡਾ. ਸੁੱਖੀ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ. ਸੰਦੀਪ […]
By G-Kamboj on
INDIAN NEWS, News

ਨਵੀਂ ਦਿੱਲੀ, 14 ਅਗਸਤ- ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਅੱਜ ਇਨਕਾਰ ਕਰ ਦਿੱਤਾ। ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਈਆਂ ਦੇ ਬੈਂਚ ਨੇ ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਣ ਵਾਲੇ ਦਿੱਲੀ ਹਾਈ ਕੋਰਟ […]
By G-Kamboj on
INDIAN NEWS, News

ਚੰਡੀਗੜ੍ਹ, 14 ਅਗਸਤ- ਪੰਜਾਬ ਮੰਤਰੀ ਮੰਡਲ ਨੇ 2 ਸਤੰਬਰ ਤੋਂ ਸੂਬਾ ਵਿਧਾਨ ਸਭਾ ਦਾ ਤਿੰਨ ਰੋਜ਼ਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ […]