By G-Kamboj on
INDIAN NEWS, News

ਨਵੀਂ ਦਿੱਲੀ, 13 ਅਗਸਤ- ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਵਰਗੇ ਵਿਸ਼ੇਸ਼ ਕਾਨੂੰਨਾਂ ਦੇ ਤਹਿਤ ਅਪਰਾਧਾਂ ’ਤੇ ਜ਼ਮਾਨਤ ਦਾ ਨਿਯਮ ਲਾਗੂ ਹੁੰਦਾ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਖਤ ਅਤਿਵਾਦ ਵਿਰੋਧੀ ਕਾਨੂੰਨ ਦੇ ਤਹਿਤ ਦੋਸ਼ੀ ਵਿਅਕਤੀ ਨੂੰ ਜ਼ਮਾਨਤ ਦੇਣ ਦਾ ਫੈਸਲਾ ਸੁਣਾਇਆ। ਜਸਟਿਸ ਅਭੈ ਐਸ ਓਕਾ ਅਤੇ ਆਗਸਟੀਨ ਜਾਰਜ ਮਸੀਹ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 13 ਅਗਸਤ- ਆਜ਼ਾਦੀ ਦਿਵਸ ਮੌਕੇ ਲਾਲ ਕਿਲੇ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਬਲਾਂ ਵੱਲੋਂ ਕੀਤੇ ਗਏ ਪ੍ਰਬੰਧਾਂ ਕਾਰਨ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਨੂੰ ਜਾਣ ਵਾਲੀ ਸੰਗਤ ਪ੍ਰੇਸ਼ਾਨ ਹੋ ਰਹੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਬਲਬੀਰ ਸਿੰਘ ਵਿਵੇਕ ਵਿਹਾਰ ਨੇ ਕਿਹਾ ਕਿ ਟ੍ਰੈਫਿਕ ਦੀ ਆਵਾਜਾਈ ਬਾਰੇ ਲਾਈਆਂ […]
By G-Kamboj on
INDIAN NEWS, News

ਚੰਡੀਗੜ੍ਹ, 13 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਆਪਣੀ ਰਿਹਾਇਸ਼ ’ਤੇ ‘ਆਪ’ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਅਗਾਮੀ ਪੰਚਾਇਤੀ ਚੋਣਾਂ ਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸੂਬੇ ਵਿੱਚ […]
By G-Kamboj on
INDIAN NEWS, News

ਚੰਡੀਗੜ੍ਹ, 13 ਅਗਸਤ- ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫ਼ਰਲੋ ਦਿੱਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਰਾਮ ਰਾਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਬਰਨਾਵਾ ਸਥਿਤ ਡੇਰਾ ਆਸ਼ਰਮ ਰਹੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਮੁਖੀ ਦੀ ਆਰਜ਼ੀ ਰਿਹਾਈ ਵਿਰੁੱਧ […]
By G-Kamboj on
INDIAN NEWS, News

ਨਵੀਂ ਦਿੱਲੀ, 13 ਅਗਸਤ- ਦੂਰਸੰਚਾਰ ਰੈਗੂਲੇਟਰੀ ਟ੍ਰਾਈ ਨੇ ਮੰਗਲਵਾਰ ਨੂੰ ਦੂਰਸੰਚਾਰ ਕੰਪਨੀਆਂ ਨੂੰ ਨਿਰਦੇਸ਼ ਦਿੱਤਾ ਕਿ ਅਣਚਾਹੀਆਂ (ਸਪੈਮ ਕਾਲਾਂ) ਕਰਨ ਵਾਲੀਆਂ ਗ਼ੈਰ-ਰਜਿਸਟਰਡ ਟੈਲੀਮਾਰਕਿਟਿੰਗ ਕੰਪਨੀਆਂ ਦੇ ਸਾਰੇ ਦੂਰਸੰਚਾਰ ਸੰਸਾਧਨਾ ਦਾ ਕੁਨੈਕਸ਼ਨ ਕੱਟਣ ਦੇ ਨਾਲ-ਨਾਲ ਉਨ੍ਹਾਂ ਨੂੰ ਦੋ ਸਾਲ ਲਈ ਕਾਲੀ ਸੂਚੀ ’ਚ ਪਾਇਆ ਜਾਵੇ। ਇਸ ਦੇ ਨਾਲ ਹੀ ਟ੍ਰਾਈ ਨੇ ਕੰਪਨੀਆਂ ਨੂੰ ਇਨ੍ਹਾਂ ਹੁਕਮਾਂ ਦਾ ਤੁਰੰਤ […]