ਡਾਕਟਰ ਹੱਤਿਆ ਮਾਮਲਾ: ਭਲਕ ਤਕ ਜਾਂਚ ਮੁਕੰਮਲ ਕਰਨ ਦਾ ਅਲਟੀਮੇਟਮ

ਡਾਕਟਰ ਹੱਤਿਆ ਮਾਮਲਾ: ਭਲਕ ਤਕ ਜਾਂਚ ਮੁਕੰਮਲ ਕਰਨ ਦਾ ਅਲਟੀਮੇਟਮ

ਕੋਲਕਾਤਾ, 13 ਅਗਸਤ- ਪੱਛਮੀ ਬੰਗਾਲ ਦੇ ਜੂਨੀਅਰ ਡਾਕਟਰਾਂ ਨੇ ਕੋਲਕਾਤਾ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ’ਚ ਮੰਗਲਵਾਰ ਨੂੰ ਵੀ ਹੜਤਾਲ ਜਾਰੀ ਰੱਖੀ ਅਤੇ ਉਸ ਲਈ ਇਨਸਾਫ ਦੀ ਮੰਗ ਕੀਤੀ। ਡਾਕਟਰਾਂ ਦੀ ਹੜਤਾਲ ਨੇ ਸੂਬੇ ’ਚ ਸਿਹਤ ਸੇਵਾਵਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ। ਮੰਗਲਵਾਰ ਸਵੇਰ ਤੋਂ […]

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ

ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ

ਢਾਕਾ, 13 ਅਗਸਤ- ਬੰਗਲਾਦੇਸ਼ ਦੀ ਬਰਖ਼ਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਛੇ ਹੋਰਾਂ ਦੇ ਖ਼ਿਲਾਫ਼ ਪਿਛਲੇ ਮਹੀਨੇ ਹੋਈਆਂ ਹਿੰਸਕ ਝੜਪਾਂ ਮੌਕੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਦੀ ਮੌਤ ਨੂੰ ਲੈ ਕੇ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ ਆਈਆਂ ਮੀਡੀਆ ਰਿਪੋਰਟਾਂ ਰਾਹੀਂ ਇਹ ਜਾਣਕਾਰੀ ਸਾਹਮਣੇ ਆਈ ਹੈ।ਢਾਕਾ ਟ੍ਰਿਬਿਊਨ ਅਖ਼ਬਾਰ ਦੀ ਖ਼ਬਰ ਅਨੁਸਾਰ […]

ਓਲੰਪਿਕ ਦੇ ਸਮਾਪਤੀ ਸਮਾਰੋਹ ਤੋਂ ਕੁਝ ਘੰਟੇ ਪਹਿਲਾਂ ਆਈਫਲ ਟਾਵਰ ’ਤੇ ਚੜ੍ਹਿਆ ਵਿਅਕਤੀ

ਓਲੰਪਿਕ ਦੇ ਸਮਾਪਤੀ ਸਮਾਰੋਹ ਤੋਂ ਕੁਝ ਘੰਟੇ ਪਹਿਲਾਂ ਆਈਫਲ ਟਾਵਰ ’ਤੇ ਚੜ੍ਹਿਆ ਵਿਅਕਤੀ

ਪੈਰਿਸ, 12 ਅਗਸਤ- ਇਕ ਵਿਅਕਤੀ ਨੂੰ ਅੱਜ ਇੱਥੇ ਓਲੰਪਿਕ ਦੇ ਸਮਾਪਤੀ ਸਮਾਰੋਹ ਤੋਂ ਕੁਝ ਘੰਟੇ ਪਹਿਲਾਂ ਪੈਰਿਸ ਦੇ ਇਤਿਹਾਸਕ ਆਈਫਲ ਟਾਵਰ ’ਤੇ ਚੜ੍ਹਦੇ ਹੋਏ ਦੇਖਿਆ ਗਿਆ, ਜਿਸ ਮਗਰੋਂ ਅਧਿਕਾਰੀਆਂ ਨੇ ਆਈਫਲ ਟਾਵਰ ਨੂੰ ਖਾਲੀ ਕਰਵਾ ਦਿੱਤਾ। ਇਕ ਵਿਅਕਤੀ ਨੂੰ ਦੁਪਹਿਰ ਸਮੇਂ ਬਿਨਾ ਕਮੀਜ਼ ਪਹਿਨੇ 330 ਮੀਟਰ (1083 ਫੁੱਟ) ਉੱਚੇ ਟਾਵਰ ’ਤੇ ਚੜ੍ਹਦੇ ਹੋਏ ਦੇਖਿਆ ਗਿਆ। […]

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 14 ਨੂੰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 14 ਨੂੰ

ਚੰਡੀਗੜ੍ਹ, 12 ਅਗਸਤ- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ 14 ਅਗਸਤ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ’ਤੇ ਹੋਵੇਗੀ। ਪ੍ਰਾਪਤ ਜਾਣਕਾਰੀ ਮੁਤਾਬਕ ਮੀਟਿੰਗ ਦੇ ਏਜੰਡੇ ਬਾਰੇ ਵੇਰਵੇ ਬਾਅਦ ਵੀ ਜਾਰੀ ਕੀਤੇ ਜਾਣਗੇ।

ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਕੇਸ ਦੀ ਸੁਣਵਾਈ ਟਲੀ

ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਕੇਸ ਦੀ ਸੁਣਵਾਈ ਟਲੀ

ਸੁਲਤਾਨਪੁਰ (ਯੂਪੀ), 12 ਅਗਸਤ- ਸੁਲਤਾਨਪੁਰ ਦੀ ਐਮਪੀ-ਐਮਐਲਏ ਅਦਾਲਤ ’ਚ ਵਿਸ਼ੇਸ਼ ਜੱਜ ਛੁੱਟੀ ’ਤੇ ਹੋਣ ਕਾਰਨ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਜੁੜੇ ਮਾਣਹਾਨੀ ਮਾਮਲੇ ਦੀ ਸੁਣਵਾਈ ਨਹੀਂ ਹੋ ਸਕੀ। ਕੇਸ ਦੀ ਸੁਣਵਾਈ ਦੀ ਅਗਲੀ ਤਰੀਕ 23 ਅਗਸਤ ਤੈਅ ਕੀਤੀ ਗਈ ਹੈ। ਬੀਤੀ 26 ਜੁਲਾਈ ਨੂੰ ਰਾਹੁਲ ਗਾਂਧੀ ਇੱਥੇ ਅਦਾਲਤ ਵਿੱਚ ਆਪਣੇ ਵਿਰੁੱਧ ਮਾਣਹਾਨੀ ਕੇਸ ਦੇ […]