By G-Kamboj on
INDIAN NEWS, News

ਚੰਡੀਗੜ੍ਹ, 10 ਅਗਸਤ- ਭਾਰਤ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਕਿਹਾ ਕਿ ਪੀਜੀਆਈ ਚੰਡੀਗੜ੍ਹ ਵਿਚ ਵੱਧਦੀ ਮਰੀਜ਼ਾਂ ਦੀ ਗਿਣਤੀ ਇਸ ਸੰਸਥਾਨ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਤਾ ਹੈ ਕਿ ਇਥੇ ਚੰਗਾ ਇਲਾਜ ਮਿਲੇਗਾ, ਜਿਸ ਕਰਕੇ ਉਹ ਪੀਜੀਆਈ ਦਾ ਰੁਖ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਠੀਕ ਇਸੇ ਤਰ੍ਹਾਂ […]
By G-Kamboj on
INDIAN NEWS, News, SPORTS NEWS

ਚੰਡੀਗੜ੍ਹ, 10 ਅਗਸਤ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਵੱਲੋਂ ਦਾਇਰ ਅਪੀਲ ’ਤੇ ਸ਼ਨਿੱਚਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਰਾਤ ਸਾਢੇ ਨੌਂ ਵਜੇ ਫੈਸਲਾ ਸੁਣਾਏਗੀ। ਭਾਰਤ ਵੱਲੋਂ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਵਿਨੇਸ਼ ਦਾ ਪੱਖ ਰੱਖਿਆ ਸੀ। ਕਾਬਿਲੇਗੌਰ ਹੈ ਕਿ ਪਹਿਲਵਾਨ ਵਿਨੇਸ਼ ਫੋਗਾਟ ਨੂੰ 50 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਤੋਂ ਪਹਿਲਾਂ […]
By G-Kamboj on
INDIAN NEWS

ਨਵੀਂ ਦਿੱਲੀ, 9 ਅਗਸਤ- ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਆਜ਼ਾਦੀ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਆਈਐਸਆਈਐਸ ਦੇ ਪੁਣੇ ਮਾਡਿਊਲ ਦੇ ਇੱਕ ਲੋੜੀਂਦੇ ਅਤਿਵਾਦੀ ਰਿਜ਼ਵਾਨ ਅਬਦੁਲ ਹਾਜੀ ਅਲੀ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਦਿੱਲੀ-ਫਰੀਦਾਬਾਦ ਸਰਹੱਦ ਤੋਂ ਸਪੈਸ਼ਲ ਸੈੱਲ ਦੀ ਟੀਮ ਨੇ ਗ੍ਰਿਫਤਾਰ ਕੀਤਾ। ਉਸ ਦੇ ਕਬਜ਼ੇ ‘ਚੋਂ […]
By G-Kamboj on
INDIAN NEWS, News

ਨਵੀਂ ਦਿੱਲੀ, 9 ਅਗਸਤ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮੁੰਬਈ ਕਾਲਜ ਦੇ ਕੈਂਪਸ ’ਚ ‘ਹਿਜਾਬ, ਬੁਰਕਾ, ਟੋਪੀ ਅਤੇ ਨਕਾਬ’ ਉੱਤੇ ਪਾਬੰਦੀ ਲਗਾਉਣ ਵਾਲੇ ਇਕ ਸਰਕੂਲਰ ’ਤੇ ਅੰਸ਼ਕ ਤੌਰ ’ਤੇ ਰੋਕ ਲਗਾ ਦਿੱਤੀ ਅਤੇ ਕਿਹਾ ਕਿ ਵਿਦਿਆਰਥਣਾਂ ਨੂੰ ਇਹ ਚੁਣਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ ਕਿ ਉਹ ਕੀ ਪਹਿਨਦੀਆਂ ਹਨ। ਇਸ ਵਿਚ ਕਿਹਾ ਗਿਆ ਹੈ ਕਿ […]
By G-Kamboj on
INDIAN NEWS, News

ਹੈੱਦਰਾਬਾਦ, 9 ਅਗਸਤ- ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵਤ ਰੇਡੀ ਨੇ ਅਮਰੀਕਾ ਦੌਰੇ ਦੌਰਾਨ ਉਨ੍ਹਾਂ ਦੇ ਸੂਬੇ (ਤੇਲੰਗਾਨਾ) ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਕੈਲੀਫੋਰਨੀਆ ਵਿੱਚ ਭਾਰਤੀ ਮਹਾਵਪਾਰਕ ਦੂਤਾਵਾਸ ਵੱਲੋਂ ਏਆਈ ਵਪਾਰਕ ਰਾਂਉਡਟੇਬਲ ਮਿਲਣੀ ਵਿੱਚ ਤਕਨੀਕ ਜਗਤ ਦੀਆਂ ਵੱਡੀਆਂ ਕੰਪਨੀਆਂ ਦੇ ਮੁਖੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਆਈ ਸਿਟੀ, ਨੈੱਟ ਜੀਰੋ […]