By G-Kamboj on
INDIAN NEWS, News, SPORTS NEWS

ਪੈਰਿਸ, 6 ਅਗਸਤ- ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ 50 ਕਿਲੋ ਮੁਕਾਬਲੇ ਵਿਚ ਯੂਕਰੇਨ ਦੀ ਓਕਸਾਨਾ ਲਿਵਾਚ ਨੂੰ 7-5 ਨਾਲ ਹਰਾ ਕੇ ਓਲੰਪਿਕ ਖੇਡਾਂ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਇਸ ਤੋਂ ਪਹਿਲਾਂ ਫੋਗਾਟ ਚਾਰ ਵਾਰ ਦੀ ਵਿਸ਼ਵ ਚੈਂਪੀਅਨ ਅਤੇ ਮੌਜੂਦਾ ਸੋਨ ਤਗ਼ਮਾ ਜੇਤੂ ਜਾਪਾਨ ਦੀ ਯੂਈ ਸੁਸਾਕੀ ਨੂੰ ਹਰਾ ਕੇ ਓਲੰਪਿਕ ਖੇਡਾਂ ਦੇ 50 […]
By G-Kamboj on
INDIAN NEWS, News

ਨਵੀਂ ਦਿੱਲੀ, 6 ਅਗਸਤ- ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਸੰਸਦ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਬੰਗਲਾਦੇਸ਼ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੀਆਂ ਪਾਰਟੀਆਂ ਦੇ ਸਬਰਸੰਮਤ ਸਮਰਥਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਜੈਸ਼ੰਕਰ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਗੁਆਂਢੀ ਦੇਸ਼ ਦੀ ਮੌਜੂਦਾ ਸਥਿਤੀ ਅਤੇ ਇਸ ਦੇ ਭਾਰਤ ’ਤੇ ਪੈਣ ਵਾਲੇ ਪ੍ਰਭਾਵ […]
By G-Kamboj on
INDIAN NEWS, News

ਨਵੀਂ ਦਿੱਲੀ, 6 ਅਗਸਤ- ਲੇਖਿਕਾ ਤਸਲੀਮਾ ਨਸਰੀਨ ਨੇ ਕਿਹਾ ਹੈ ਕਿ ਜਿਨ੍ਹਾਂ ਇਸਲਾਮੀ ਤਾਕਤਾਂ ਨੇ ਉਨ੍ਹਾਂ ਨੂੰ ਬੰਗਲਾਦੇਸ਼ ਤੋਂ ਬਾਹਰ ਕੱਢਿਆ ਸੀ ਉਨ੍ਹਾਂ ਨੇ ਹੀ ਸ਼ੇਖ ਹਸੀਨਾ ਨੂੰ ਦੇਸ਼ ਛੱਡਣ ਲਈ ਮਜਬੂਰ ਕੀਤਾ। ਤਸਲੀਮਾ ਨੂੰ ਉਨ੍ਹਾਂ ਦੀ ਪੁਸਤਕ ‘ਲੱਜਾ’ ਨੂੰ ਲੈ ਕੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ 1990 ਦੇ ਦਹਾਕੇ ਵਿੱਚ ਦੇਸ਼ ਨਿਕਾਲਾ ਦੇ ਦਿੱਤਾ ਗਿਆ […]
By G-Kamboj on
INDIAN NEWS, News, World News

ਨਵੀਂ ਦਿੱਲੀ, 6 ਅਗਸਤ- ਏਅਰ ਇੰਡੀਆ ਨੇ ਬੰਗਲਾਦੇਸ਼ ਵਿੱਚ ਵੱਡੀ ਪੱਧਰ ’ਤੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿਚਾਲੇ ਅੱਜ ਦਿੱਲੀ ਤੋਂ ਢਾਕਾ ਲਈ ਆਪਣੀ ਸਵੇਰ ਦੀ ਉਡਾਣ ਰੱਦ ਕਰ ਦਿੱਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇੰਡੀਗੋ ਤੇ ਵਿਸਤਾਰਾ ਨੇ ਬੰਗਲਾਦੇਸ਼ ਦੀ ਰਾਜਧਾਨੀ ਲਈ ਅੱਜ ਆਪਣੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰ ਇੰਡੀਆ […]
By G-Kamboj on
INDIAN NEWS, News

ਗਲਾਦੇਸ਼, 6 ਅਗਸਤ- ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੱਲੋਂ ਅਸਤੀਫ਼ਾ ਦਿੱਤੇ ਜਾਣ ਅਤੇ ਦੇਸ਼ ਦੀ ਕਮਾਨ ਫੌਜ ਹੱਥ ਆਉਣ ਤੋਂ ਇਕ ਦਿਨ ਬਾਅਦ ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਕਿਹਾ ਹੈ ਕਿ ਮੰਗਲਵਾਰ ਨੂੰ ਮੌਜੂਦਾ ਸੰਸਦ ਨੂੰ ਭੰਗ ਕਰ ਦਿੱਤਾ ਜਾਵੇਗਾ। ਉੱਧਰ, ਭੇਦਭਾਵ ਵਿਰੋਧੀ ਵਿਦਿਆਰਥੀ ਅੰਦੋਲਨ ਦੇ ਕੋਆਰਡੀਨੇਟਰਾਂ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਨੋਬੇਲ ਪੁਰਸਕਾਰ […]