ਬੰਗਲਾਦੇਸ਼ ਹਿੰਸਾ: ਮਰਨ ਵਾਲਿਆਂ ਦੀ ਗਿਣਤੀ ਵਧ ਕੇ 101 ਹੋਈ, ਤਿੰਨ ਰੋਜ਼ਾ ਛੁੱਟੀ ਦਾ ਐਲਾਨ

ਬੰਗਲਾਦੇਸ਼ ਹਿੰਸਾ: ਮਰਨ ਵਾਲਿਆਂ ਦੀ ਗਿਣਤੀ ਵਧ ਕੇ 101 ਹੋਈ, ਤਿੰਨ ਰੋਜ਼ਾ ਛੁੱਟੀ ਦਾ ਐਲਾਨ

ਨਵੀਂ ਦਿੱਲੀ, 5 ਅਗਸਤ- ਬੰਗਲਾਦੇਸ਼ ਵਿੱਚ ‘ਅਸਹਿਯੋਗ ਅੰਦੋਲਨ’ ਦੌਰਾਨ ਹੋਈ ਝੜਪ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 101 ਹੋ ਗਈ ਹੈ। ਰਾਖਵਾਂਕਰਨ ਦੀ ਮੰਗ ਦੇ ਰੂਪ ਵਿੱਚ ਜੋ ਸ਼ੁਰੂ ਹੋਇਆ ਮੁੱਦਾ ਸਰਕਾਰ ਨੂੰ ਬਦਲਣ ਲਈ ਇੱਕ ਅੰਦੋਲਨ ਦੇ ਵਿੱਚ ਬਦਲ ਗਿਆ ਹੈ। ਸਰਕਾਰ ਦੇ ਅਸਤੀਫੇ ਦੀ ਮੰਗ ਲਈ ‘ਅਸਹਿਯੋਗ ਅੰਦੋਲਨ’ ਵਿੱਚ ਸ਼ਾਮਲ ਹੋਏ ਮੁਜ਼ਾਹਰਾਕਾਰੀਆਂ […]

ਰਾਜ ਸਭਾ: ਵਿਸ਼ਵ ਪ੍ਰੈੱਸ ਆਜ਼ਾਦੀ ਸੂਚਕਅੰਕ ਵਿੱਚ ਭਾਰਤ ਦੇ ਡਿੱਗਦੇ ਪੱਧਰ ’ਤੇ ਚਿੰਤਾ ਜ਼ਾਹਿਰ

ਨਵੀਂ ਦਿੱਲੀ, 5 ਅਗਸਤ- ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀ ਪੀ ਐੱਮ) ਦੇ ਇਕ ਮੈਂਬਰ ਨੇ ਰਾਜ ਸਭਾ ਵਿੱਚ ਅੱਜ ਪੱਤਰਕਾਰਾਂ ਦੀ ਮੌਜੂਦਾ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਦੇ ਨਾਲ ਹੀ ਵਿਸ਼ਵ ਪ੍ਰੈੱਸ ਆਜ਼ਾਦੀ ਸੂਚਕਅੰਕ ਵਿੱਚ ਭਾਰਤ ਦੇ ਡਿੱਗਦੇ ਪੱਧਰ ’ਤੇ ਚਿੰਤਾ ਜ਼ਾਹਿਰ ਕੀਤੀ। ਸੰਸਦ ਦੇ ਉੱਪਰਲੇ ਸਦਨ ਵਿੱਚ ਸਿਫਰਕਾਲ ’ਚ ਇਸ ਮਾਮਲੇ ਨੂੰ ਉਠਾਉਂਦੇ ਹੋਏ ਸੀਪੀਐੱਮ […]

ਅਕਾਲ ਤਖ਼ਤ ਦੇ ਜਥੇਦਾਰ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਪਸ਼ਟੀਕਰਨ ਜਨਤਕ ਕੀਤੇ

ਅਕਾਲ ਤਖ਼ਤ ਦੇ ਜਥੇਦਾਰ ਨੇ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਪਸ਼ਟੀਕਰਨ ਜਨਤਕ ਕੀਤੇ

ਅੰਮ੍ਰਿਤਸਰ, 5 ਅਗਸਤ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਸਪਸ਼ਟੀਕਰਨ ਨੂੰ ਅੱਜ ਜਨਤਕ ਕਰ ਦਿੱਤਾ ਹੈ। ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ,ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ […]

ਪੈਰਿਸ ਓਲੰਪਿਕ: ਭਾਰਤ ਮਹਿਲਾ ਟੇਬਲ ਟੈਨਿਸ ਦੇ ਕੁਆਰਟਰ ਫਾਈਨਲ ’ਚ

ਪੈਰਿਸ ਓਲੰਪਿਕ: ਭਾਰਤ ਮਹਿਲਾ ਟੇਬਲ ਟੈਨਿਸ ਦੇ ਕੁਆਰਟਰ ਫਾਈਨਲ ’ਚ

ਪੈਰਿਸ, 5 ਅਗਸਤ- ਸਟਾਰ ਖਿਡਾਰਨ ਮਨਿਕਾ ਬੱਤਰਾ ਦੀ ਅਗਵਾਈ ਵਿੱਚ ਭਾਰਤ ਨੇ ਅੱਜ ਇੱਥੇ ਪੈਰਿਸ ਓਲੰਪਿਕ ਦੇ ਮਹਿਲਾ ਟੇਬਲ ਟੈਨਿਸ ਮੁਕਾਬਲੇ ਵਿੱਚ ਆਪਣੇ ਤੋਂ ਉੱਪਰਲੀ ਰੈਂਕਿੰਗ ਵਾਲੇ ਰੋਮਾਨੀਆ ਨੂੰ 3-2 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਭਾਰਤ 2 -0 ਨਾਲ ਅੱਗੇ ਚੱਲ ਰਿਹਾ ਸੀ ਪਰ ਰੋਮਾਨੀਆ ਨੇ ਵਾਪਸੀ ਕਰਦੇ ਹੋਏ 2-2 ਨਾਲ ਬਰਾਬਰੀ […]

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਢਾਕਾ/ਨਵੀਂ ਦਿੱਲੀ, 5 ਅਗਸਤ- ਸਰਕਾਰੀ ਨੌਕਰੀਆਂ ’ਚ ਵਿਵਾਦਿਤ ਰਾਖਵੇਂਕਰਨ ਖਿਲਾਫ਼ ਦੇਸ਼ ਭਰ ਵਿਚ ਜਾਰੀ ਹਿੰਸਕ ਪ੍ਰਦਰਸ਼ਨਾਂ ਦਰਮਿਆਨ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅੱਜ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਆਪਣੇ ਹੱਥਾਂ ਵਿਚ ਲੈ ਲਈ ਹੈ। ਥਲ ਸੈਨਾ ਮੁਖੀ ਵਕਾਰ-ਉਜ਼-ਜ਼ਮਾਨ ਨੇ ਫੌਜ ਤੇ ਪੁਲੀਸ ਨੂੰ ਪ੍ਰਦਰਸ਼ਨਕਾਰੀਆਂ ’ਤੇ ਗੋਲੀ ਨਾ […]