ਕਿਸਾਨਾਂ ਨੂੰ ਵੋਟ ਬੈਂਕ ਮੰਨਣਾ ਬੰਦ ਕਰਨ ਸਿਆਸੀ ਪਾਰਟੀਆਂ: ਸ਼ਿਵਰਾਜ ਚੌਹਾਨ

ਕਿਸਾਨਾਂ ਨੂੰ ਵੋਟ ਬੈਂਕ ਮੰਨਣਾ ਬੰਦ ਕਰਨ ਸਿਆਸੀ ਪਾਰਟੀਆਂ: ਸ਼ਿਵਰਾਜ ਚੌਹਾਨ

ਨਵੀਂ ਦਿੱਲੀ, 5 ਅਗਸਤ- ਕਾਂਗਰਸ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਵੋਟ ਬੈਂਕ ਮੰਨਣਾ ਬੰਦ ਕਰਨ ਅਤੇ ਉਨ੍ਹਾਂ ਨਾਲ ਮਨੁੱਖਾਂ ਵਰਗਾਂ ਵਿਵਹਾਰ ਕਰਨ। ਰਾਜ ਸਭਾ ਵਿੱਚ ਖੇਤੀ ਮੰਤਰਾਲੇ ਦੇ ਕੰਮਕਾਜ ’ਤੇ ਹੋਈ ਚਰਚਾ ’ਤੇ ਅਧੂਰੇ ਰਹਿ ਗਏ ਆਪਣੇ […]

ਕੇਰਲ ਢਿੱਗਾਂ ਖਿਸਕਣ ਦੀ ਘਟਨਾ: 215 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ

ਕੇਰਲ ਢਿੱਗਾਂ ਖਿਸਕਣ ਦੀ ਘਟਨਾ: 215 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ

ਵਾਇਨਾਡ, 3 ਅਗਸਤ- ਕੇਰਲ ਦੇ ਵਾਇਨਾਡ ਜ਼ਿਲ੍ਹੇ ਵਿੱਚ ਵੱਡੀ ਪੱਧਰ ’ਤੇ ਢਿੱਗਾਂ ਖਿਸਕਣ ਦੀਆਂ ਘਟਨਾਵਾਂ ਤੋਂ ਚਾਰ ਦਿਨਾਂ ਬਾਅਦ ਤੱਕ ਪ੍ਰਭਾਵਿਤ ਖੇਤਰਾਂ ’ਚੋਂ 215 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਲ। ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਇਹ ਜਾਣਕਾਰੀ ਦਿੱਤੀ। ਪ੍ਰਸ਼ਾਸਨ ਵੱਲੋਂ ਜਾਰੀ ਇਕ ਬਿਆਨ ਮੁਤਾਬਕ, ਮ੍ਰਿਤਕਾਂ ਵਿੱਚ 87 ਔਰਤਾਂ ਤੇ 30 ਬੱਚੇ ਸ਼ਾਮਲ ਹਨ। ਇਸ […]

ਪੰਜਾਬ ਪੁਲੀਸ ਦੇ ਸਾਬਕਾ ਏਆਈਜੀ ਵੱਲੋਂ ਜਵਾਈ ਦਾ ਕਤਲ

ਪੰਜਾਬ ਪੁਲੀਸ ਦੇ ਸਾਬਕਾ ਏਆਈਜੀ ਵੱਲੋਂ ਜਵਾਈ ਦਾ ਕਤਲ

ਚੰਡੀਗੜ੍ਹ, 3 ਅਗਸਤ- ਚੰਡੀਗੜ੍ਹ ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਪੰਜਾਬ ਦੇ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੇ ਆਪਣੇ ਆਈਆਰਐੱਸ ਅਧਿਕਾਰੀ ਜਵਾਈ ਹਰਪ੍ਰੀਤ ਸਿੰਘ ਦੀ ਗੋਲੀ ਮਾਰ ਦਿੱਤੀ। ਇਸ ਦੌਰਾਨ ਆਈਆਰਐੱਸ ਅਧਿਕਾਰੀ ਹਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਉਸ ਦੀ ਇਲਾਜ ਦੌਰਾਨ […]

ਨਸ਼ਾ-ਅਤਿਵਾਦੀ ਸਬੰਧਾਂ ਦੇ ਦੋਸ਼ ’ਚ ਪੰਜ ਪੁਲੀਸ ਮੁਲਾਜ਼ਮ ਤੇ ਅਧਿਆਪਕ ਬਰਖਾਸਤ

ਸ੍ਰੀਨਗਰ, 3 ਅਗਸਤ- ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਰਾਸ਼ਟਰ ਵਿਰੋਧੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਲਈ ਅੱਜ ਪੰਜ ਪੁਲੀਸ ਮੁਲਾਜ਼ਮਾਂ ਸਣੇ ਛੇ ਸਰਕਾਰੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰਨ ਲਈ ਸੰਵਿਧਾਨ ਦੀ ਧਾਰਾ 311(2)(c) ਲਗਾਈ ਹੈ। ਨੌਕਰੀ […]

ਓਲੰਪਿਕ: ਭਾਰਤ ਨੂੰ ਨਿਸ਼ਾਨੇਬਾਜ਼ੀ ’ਚ ਇਕ ਹੋਰ ਤਗ਼ਮਾ; ਸਵਪਨਿਲ ਕੁਸਾਲੇ ਨੇ ਫੁੰਡੀ ਕਾਂਸੀ

ਓਲੰਪਿਕ: ਭਾਰਤ ਨੂੰ ਨਿਸ਼ਾਨੇਬਾਜ਼ੀ ’ਚ ਇਕ ਹੋਰ ਤਗ਼ਮਾ; ਸਵਪਨਿਲ ਕੁਸਾਲੇ ਨੇ ਫੁੰਡੀ ਕਾਂਸੀ

ਪੈਰਿਸ, 1 ਅਗਸਤ- ਭਾਰਤ ਦੇ ਸਵਪਨਿਲ ਕੁਸਾਲੇ ਨੇ 50 ਮੀਟਰ ਰਾਈਫਲ 3 ਪੁਜ਼ੀਸ਼ਨ ਮੁਕਾਬਲੇ ਵਿਚ 451.4 ਦੇ ਸਕੋਰ ਨਾਲ ਦੇਸ਼ ਦੀ ਝੋਲੀ ਕਾਂਸੀ ਦਾ ਤਗ਼ਮਾ ਪਾਇਆ ਹੈ। ਸੋਨੇ ਤੇ ਚਾਂਦੀ ਦਾ ਤਗ਼ਮਾ ਕ੍ਰਮਵਾਰ ਚੀਨ ਦੇ ਯੁਕੁਨ ਲਿਉ(463.6) ਤੇ ਯੂਕਰੇਨ ਦੇ ਐੌੱਸ. ਕੁਲਿਸ਼ (461.3) ਨੇ ਜਿੱਤਿਆ। ਨਿਸ਼ਾਨੇਬਾਜ਼ੀ ਵਿਚ ਭਾਰਤ ਦਾ ਇਹ ਤੀਜਾ ਤਗ਼ਮਾ ਹੈ। ਇਸ ਤੋਂ ਪਹਿਲਾਂ […]