By G-Kamboj on
INDIAN NEWS, News, World News

ਸਿੰਗਾਪੁਰ:- ਇੱਥੇ ਭਾਰਤੀ ਮੂਲ ਦੇ ਸਿੰਗਾਪੁਰ ਵਾਸੀ ਟੈਕਸੀ ਟਰਾਈਵਰ ਨੂੰ ਚੋਰੀ ਦੇ ਵੱਖ-ਵੱਖ ਚਾਰ ਮਾਮਲਿਆਂ ਵਿੱਚ ਦੋਸ਼ੀ ਪਾਏ ਜਾਣ ’ਤੇ ਇੱਕ ਸਾਲ ਪੰਜ ਮਹੀਨੇ ਦੀ ਸਜ਼ਾ ਸੁਣਾਈ ਗਈ ਹੈ। ‘ਦਿ ਸਟਰੇਟਜ਼ ਟਾਈਮਜ਼’ ਦੀ ਰਿਪੋਰਟ ਮੁਤਾਬਕ ਵਿੱਤੀ ਤੰਗੀ ਨਾਲ ਜੂਝ ਰਹੇ ਮਾਈਕਲ ਰਾਜ (48) ਨੇ ਵੱਖ-ਵੱਖ ਘਟਨਾਵਾਂ ਦੌਰਾਨ ਸੌਂ ਰਹੇ ਤਿੰਨ ਯਾਤਰੀਆਂ ਤੋਂ 200,000 ਸਿੰਗਾਪੁਰ ਡਾਲਰ […]
By G-Kamboj on
INDIAN NEWS, News, SPORTS NEWS

ਪੈਰਿਸ, 31 ਜੁਲਾਈ- ਦੋ ਵਾਰ ਓਲੰਪਿਕ ਤਗ਼ਮਾ ਜੇਤੂ ਰਹੀ ਪੀਵੀ ਸਿੰਧੂ ਪੈਰਿਸ ਓਲੰਪਿਕ ਦੇ ਮਹਿਲਾ ਸਿੰਗਲ ਮੁਕਾਬਲੇ ਵਿਚ ਐਸਟੋਨੀਆ ਦੀ ਕ੍ਰਿਸਟੀਨ ਕੂਬਾ ਨੂੰ ਸਿੱਧੀ ਗੇਮ ਵਿਚ 21 .5, 21.10 ਨਾਲ ਹਰਾ ਕੇ ਨਾਕਆਉਟ ਦੌਰ ਵਿਚ ਪਹੁੰਚ ਗਈ ਹੈ। ਰੀਓ ਓਲੰਪਿਕ ‘ਚ ਚਾਂਦੀ ਅਤੇ ਟੋਕੀਓ ‘ਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਸਿੰਧੂ ਨੇ ਇਹ ਇਕਤਰਫ਼ਾ ਮੈਚ […]
By G-Kamboj on
INDIAN NEWS, News

ਲੁਧਿਆਣਾ, 31 ਜੁਲਾਈ- ਕਿਸਾਨ ਯੂਨੀਅਨਾਂ ਦੇ ਡੇਢ ਮਹੀਨੇ ਤੋਂ ਚੱਲ ਰਹੇ ਸੰਘਰਸ਼ ਦੇ ਬਾਵਜੂਦ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੌਲ ਪਲਾਜ਼ਾ ਅੱਜ ਭਾਰੀ ਪੁਲੀਸ ਸੁਰੱਖਿਆ ਹੇਠ ਖੋਲ੍ਹ ਦਿੱਤਾ ਗਿਆ ਹੈ। ਹੁਣ ਯਾਤਰੀਆਂ ਨੂੰ ਇੱਥੋਂ ਲੰਘਣ ਲਈ ਭਾਰੀ ਕੀਮਤ ਤਾਰਨੀ ਪਵੇਗੀ। ਟੌਲ ਪਲਾਜ਼ੇ ’ਤੇ ਅੱਜ ਤੜਕੇ ਤੋਂ ਭਾਰੀ ਗਿਣਤੀ ਵਿੱਚ ਪੁਲੀਸ ਤਾਇਨਾਤ ਸੀ। ਹਾਲਾਂਕਿ, ਭਾਰਤੀ […]
By G-Kamboj on
INDIAN NEWS, News

ਵੀਂ ਦਿੱਲੀ, 31 ਜੁਲਾਈ- ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਭਾਜਪਾ ਆਗੂ ਅਨੁਰਾਗ ਠਾਕੁਰ ਦੀਆਂ ਲੋਕ ਸਭਾ ਵਿੱਚ ਕੀਤੀਆਂ ਟਿੱਪਣੀਆਂ ਦੇ ਕੁੱਝ ਹਿੱਸੇ ਕਥਿਤ ਤੌਰ ’ਤੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਮਰਿਆਦਾ ਮਤਾ ਲਿਆਉਣ ਲਈ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਨੋਟਿਸ ਸੌਂਪਿਆ। ਮੋਦੀ ਨੇ […]
By G-Kamboj on
INDIAN NEWS, News

ਕੇਰਲਾ, 31 ਜੁਲਾਈ- ਉੱਤਰੀ ਕੇਰਲਾ ਦੇ ਵਾਇਨਾਡ ਵਿਚ ਢਿੱਗਾਂ ਖਿਸਕਣ ਕਰ ਕੇ ਮਰਨ ਵਾਲਿਆਂ ਦੀ ਗਿਣਤੀ ਵਧ ਕੇ 158 ਹੋ ਗਈ ਹੈ ਜਦਕਿ 191 ਲੋਕ ਹਾਲੇ ਵੀ ਲਾਪਤਾ ਹਨ। ਕੇਰਲਾ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ ਵਾਇਨਾਡ ਦੇ ਢਿੱਗਾਂ ਖਿਸਕਣ ਪ੍ਰਭਾਵਿਤ ਵੱਖ-ਵੱਖ ਖੇਤਰਾਂ ਵਿੱਚ 5500 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਹੈ, ਜਦੋਂਕਿ […]