By G-Kamboj on
INDIAN NEWS, News

ਨਵੀਂ ਦਿੱਲੀ, 23 ਜੁਲਾਈ- ਕਿਸਾਨਾਂ ਅਤੇ ਸਰਕਾਰ ਦਰਮਿਆਨ ਭਰੋਸੇ ਦੀ ਘਾਟ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪ੍ਰਦਰਸ਼ਨਕਾਰੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਉੱਘੇ ਵਿਅਕਤੀਆਂ ਦੀ ਸੁਤੰਤਰ ਕਮੇਟੀ ਦੇ ਗਠਨ ਦਾ ਪ੍ਰਸਤਾਵ ਦਿੱਤਾ ਹੈ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਇਸ […]
By G-Kamboj on
INDIAN NEWS, News

ਅੰਮ੍ਰਿਤਸਰ, 24 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਅਕਾਲ ਤਖਤ ਵਿਖੇ ਸਪਸ਼ਟੀਕਰਨ ਦੇਣ ਵਾਸਤੇ ਪੁੱਜੇ। ਉਨ੍ਹਾਂ ਨੇ ਬੰਦ ਲਿਫਾਫੇ ਵਿੱਚ ਆਪਣਾ ਸਪਸ਼ਟੀਕਰਨ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪ ਦਿੱਤਾ। ਇਸ ਬਾਰੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਸਪਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ […]
By G-Kamboj on
INDIAN NEWS, News

ਕਾਠਮੰਡੁ, 24 ਜੁਲਾਈ- ਤ੍ਰਿਭੁਵਨ ਕੋਮਾਂਤਰੀ ਹਵਾਈ ਅੱਡੇ ‘ਤੇ 19 ਵਿਅਕਤੀਆਂ ਨੂੰ ਲਿਜਾ ਰਿਹਾ ਨਿੱਜੀ ਏਅਰਲਾਈਨਜ਼ ਦਾ ਜਹਾਜ਼ ਉਡਾਣ ਭਰਨ ਮੌਕੇ ਦੁਰਘਟਨਾਗ੍ਰਸਤ ਹੋ ਗਿਆ। ਹਵਾਈ ਅੱਡੇ ਤੇ ਤੈਨਾਤ ਸੁਰੱਖਿਆ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਜਹਾਜ਼ ਨੂੰ ਅੱਗ ਲੱਗ ਗਈ ਸੀ ਜੋ ਕਿ ਬੁਝਾ ਦਿੱਤੀ ਗਈ ਹੈ। ਤਾਜ਼ਾ ਵੇਰਵਿਆਂ ਅਨੁਸਾਰ ਹਾਦਸੇ ਵਿਚ ਹੁਣ ਤੱਕ 18 ਵਿਅਕਤੀਆਂ […]
By G-Kamboj on
INDIAN NEWS, News, World News

ਵਾਸ਼ਿੰਗਟਨ, 23 ਜੁਲਾਈ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਆਪਣੇ ਮੁਲਕ ਨਾਲ ਪਿਆਰ ਕਰਨ ਵਾਲਾ ਮਹਾਨ ਵਿਅਕਤੀ ਦੱਸਦਿਆਂ ਆਲਮੀ ਆਗੂਆਂ ਨੇ ਮੁਸ਼ਕਲ ਦੌਰ ’ਚ ਚੁੱਕੇ ਗਏ ਅਹਿਮ ਕਦਮਾਂ ਅਤੇ ਅਗਵਾਈ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ‘ਐਕਸ’ ’ਤੇ ਕਿਹਾ ਕਿ ਉਹ ਰਾਸ਼ਟਰਪਤੀ ਬਾਇਡਨ ਦੇ ਫ਼ੈਸਲੇ ਦਾ ਸਨਮਾਨ ਕਰਦੇ ਹਨ […]
By G-Kamboj on
INDIAN NEWS, News

ਨਵੀਂ ਦਿੱਲੀ, 23 ਜੁਲਾਈ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਆਪਣਾ ਲਗਾਤਾਰ ਸੱਤਵਾਂ ਬਜਟ ਪੇਸ਼ ਕੀਤਾ। ਉਨ੍ਹਾਂ ਲਗਪਗ ਡੇਢ ਘੰਟਾ ਭਾਸ਼ਣ ਦਿੱਤਾ। ਉਨ੍ਹਾਂ ਇਸ ਬਜਟ ਵਿਚ ਮੁਲਾਜ਼ਮ ਵਰਗ ਨੂੰ ਰਾਹਤ ਦਿੱਤੀ। ਇਸ ਬਜਟ ਵਿੱਚ ਚਾਰ ਕਰੋੜ ਤੋਂ ਵੱਧ ਮੁਲਾਜ਼ਮਾਂ ਲਈ ਟੈਕਸ ਛੋਟਾਂ ਦਾ ਐਲਾਨ ਕੀਤਾ ਗਿਆ। ਨਵੀਂ ਟੈਕਸ ਪ੍ਰਣਾਲੀ ਤਹਿਤ ਸਟੈਂਡਰਡ ਡਿਡੱਕਸ਼ਨ ਦੀ ਸੀਮਾ 50,000 […]