By G-Kamboj on
News, World News

ਨਿਊਯਾਰਕ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਆਉਣ ਵਾਲੀ ਰਾਸ਼ਟਰਪਤੀ ਚੋਣ ਨਹੀਂ ਲੜਨਗੇ। ਇਹ ਐਲਾਨ ਉਨ੍ਹਾਂ ਐਕਸ ’ਤੇ ਪੱਤਰ ਜਾਰੀ ਕਰਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਵਾਸੀਆਂ ਦੇ ਹਿੱਤ ਵਿੱਚ ਹੈ। ਉਨ੍ਹਾਂ ਕਮਲਾ ਹੈਰਿਸ ਦੀ ਉਮੀਦਵਾਰੀ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਵੇਲਾ ਡੋਨਲਡ ਟਰੰਪ […]
By G-Kamboj on
INDIAN NEWS, News

ਪੁਣੇ, 22 ਜੁਲਾਈ- ਮਹਾਂਰਾਸ਼ਟਰ ਸਰਕਾਰ ਵੱਲੋਂ ਸੋਸ਼ਲ ਮੀਡੀਆ ‘ਤੇ ਹਾਲ ਹੀ ਵਿਚ ਸਾਂਝਾ ਕੀਤਾ ਮੁੱਖ ਮੰਤਰੀ ਤੀਰਥ ਯਾਤਰਾ ਦਾ ਇਕ ਪੋਸਟਰ ਦੇਖਣ ਤੋਂ ਬਾਅਦ ਇਥੋਂ ਦੇ ਇਕ ਨੌਜਵਾਨ ਨੇ ਪੁਣੇ ਪੁਲੀਸ ਨੂੰ ਰਿਪੋਰਟ ਦਰਜ ਕਰਵਾਈ ਹੈ। ਸ਼ਿਕਾਰਪੁਰ ਦੇ ਨੌਜਵਾਨ ਭਰਤ ਤਾਂਬੇ ਨੇ ਪੁਲੀਸ ਅਤੇ ਸਰਕਾਰ ਨੂੰ ਇਸ਼ਤਿਹਾਰ ਵਿਚਲੀ ਫੋਟੋ ਦੀ ਤਰਤੀਬ ਨਾਲ ਜਾਂਚ ਕਰਨ ਦੀ […]
By G-Kamboj on
INDIAN NEWS, News

ਸ੍ਰੀਨਗਰ, 22 ਜੁਲਾਈ- ਜੰਮੂ ਕਸ਼ਮੀਰ ਪੁਲੀਸ ਨੇ ਲੋਕਾਂ ਨੂੰ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਅਤਿਵਾਦੀਆਂ ਵੱਲੋਂ ਸੋਸ਼ਲ ਮੀਡੀਆ, ਵੈੱਬਸਾਈਟ ਤੇ ਜਾਰੀ ਕੋਈ ਵੀ ਵੀਡੀਓ ਨੂੰ ਅੱਗੇ ਸਾਂਝਾ ਨਾ ਕੀਤਾ ਜਾਵੇ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਜੈਸ਼ ਵੱਲੋਂ ਬੌਲੀਵੁੱਡ ਫ਼ਿਲਮ ‘ਫੈਂਟਮ’ ਅਤੇ ਅਦਾਕਾਰ ਸੈਫ਼ ਅਲੀ ਖਾਨ ਦੀ ਫੋਟੋ ਨਾਲ ਜਾਰੀ 5.55 ਮਿੰਟ ਦੇ ਇਕ ਵੀਡੀਓ ਨੂੰ […]
By G-Kamboj on
INDIAN NEWS, News

ਨਵੀਂ ਦਿੱਲੀ, 22 ਜੁਲਾਈ- ਸੁਪਰੀਮ ਕੋਰਟ ਨੇ ਅੱਜ ਕਾਂਵੜ ਯਾਤਰਾ ਦੇ ਰੂਟ ਵਿੱਚ ਪੈਂਦੇ ਢਾਬਿਆਂ, ਹੋਟਲਾਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਨਾਮ ਪ੍ਰਦਰਸ਼ਿਤ ਕਰਨ ਦੀ ਹਦਾਇਤ ਸਬੰਧੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਰਕਾਰ ਦੇ ਹੁਕਮਾਂ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਨ੍ਹਾਂ ਨਿਰਦੇਸ਼ਾਂ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਜਸਟਿਸ ਰਿਸ਼ੀਕੇਸ਼ ਰਾਏ ਅਤੇ ਐੱਸਵੀਐੱਨ ਭੱਟੀ […]
By G-Kamboj on
INDIAN NEWS, News

ਚੰਡੀਗੜ੍ਹ, 22 ਜੁਲਾਈ- ਮਾਈਕ੍ਰੋਸਾਫਟ ਦਾ ਸਰਵਰ ਠੱਪ ਹੋਣ ਦੇ ਕੁੱਝ ਦਿਨ ਬਾਅਦ ਅੱਜ ਭਾਰਤ ਵਿੱਚ ਯੂਟਿਊਬ ਦੇ ਸਰਵਰ ਵਿੱਚ ਤਕਨੀਕੀ ਨੁਕਸ ਪੈਣ ਦਾ ਦਾਅਵਾ ਕੀਤਾ ਗਿਆ ਹੈ। ਕਈ ਉਪਭੋਗਤਾਵਾਂ ਨੇ ਸਰਵਰ ਡਾਊਨ ਹੋਣ ਦੀ ਸਮੱਸਿਆ ਬਾਰੇ ਜਾਣਕਾਰੀ ਸਾਂਝੀ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ ਉਪਭੋਗਤਾਵਾਂ ਨੇ ਸੋਸ਼ਲ ਮੀਡੀਆ ਖਾਸ ਕਰਕੇ ਐਕਸ ’ਤੇ ਵੀਡੀਓ ਸਾਂਝੀ ਕਰਕੇ ਸਰਵਰ ਡਾਊਨ […]