By G-Kamboj on
INDIAN NEWS, News

ਪਟਿਆਲਾ, 12 ਜੁਲਾਈ- ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਾਣਕਾਰੀ ਅਨੁਸਾਰ ਅੱਜ ਵੱਡੀ ਗਿਣਤੀ ਸੰਗਤ ਨੇ ਸਰੋਵਰ ਵਿੱਚ ਇਸ਼ਨਾਨ ਮਗਰੋਂ ਗੁਰੂਘਰ ਮੱਥਾ ਟੇਕਿਆ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤ ਨੂੰ ਕਥਾ ਰਾਹੀਂ ਗੁਰੂ ਇਤਿਹਾਸ ਨਾਲ ਜੋੜਿਆ ਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਸਰਵਣ ਕਰਦਿਆਂ […]
By G-Kamboj on
INDIAN NEWS, News, World News

ਲੰਡਨ:- ਬ੍ਰਿਟਿਸ਼ ਸੰਸਦ ਦੇ ਹੇਠਲੇ ਸਦਨ ਹਾਊਸ ਆਫ਼ ਕਾਮਨਜ਼ ਲਈ ਚੁਣੇ ਗਏ ਭਾਰਤੀ ਮੂਲ ਦੇ ਸੰਸਦ ਮੈਂਬਰਾਂ ਨੇ ਮਹਾਰਾਜਾ ਪ੍ਰਤੀ ਆਪਣੀ ਵਫ਼ਾਦਾਰੀ ਜਤਾਉਂਦਿਆਂ ਆਪਣੇ ਧਾਰਮਿਕ ਗ੍ਰੰਥਾਂ ’ਤੇ ਹੱਥ ਰੱਖ ਕੇ ਹਲਫ਼ ਲਿਆ। ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਸ਼ੈਲੇਸ਼ ਵਾਰਾ ਨੇ ਸਪੀਕਰ ਲਿੰਡਸੇ ਹੋਇਲ ਨੂੰ ‘ਭਗਵਤ ਗੀਤਾ’ ਭੇਟ ਕੀਤੀ। ਬੌਬ ਬਲੈਕਮੈਨ ਨੇ ‘ਗੀਤਾ’ ਅਤੇ ‘ਕਿੰਗ […]
By G-Kamboj on
INDIAN NEWS, News, World News
ਦੁਬਈ, 12 ਜੁਲਾਈ- ਸੰਯੁਕਤ ਅਰਬ ਅਮੀਰਾਤ (ਯੂਏਈ) ਦੀ ਰਾਜਧਾਨੀ ਅਬੂ ਧਾਬੀ ਵਿੱਚ ਇਕ ਸੜਕ ਦਾ ਨਾਮ ਭਾਰਤੀ ਮੂਲ ਦੇ 84 ਸਾਲਾ ਡਾਕਟਰ ਦੇ ਨਾਮ ’ਤੇ ਰੱਖਿਆ ਗਿਆ ਹੈ। ਇਹ ਦੇਸ਼ ਦੇ ਸਿਹਤ ਖੇਤਰ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ ਪ੍ਰਤੀ ਸ਼ਰਧਾਂਜਲੀ ਹੈ। ਨਗਰ ਕੌਂਸਲ ਅਤੇ ਟਰਾਂਸਪੋਰਟ ਵਿਭਾਗ ਨੇ ਡਾ. ਜੌਰਜ ਮੈਥਿਊ ਦੇ ਯੋਗਦਾਨ ਨੂੰ ਮਾਨਤਾ ਦੇਣ […]
By G-Kamboj on
INDIAN NEWS, News

ਨਵੀਂ ਦਿੱਲੀ, 12 ਜੁਲਾਈ- ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਨੁਪ ਕੁਮਾਰ ਮਹਿੰਦੀਰੱਤਾ ਨੇ ਬਿਭਵ ਕੁਮਾਰ ਦੀ ਪਟੀਸ਼ਨ ਖ਼ਾਰਜ ਕਰਦਿਆਂ ਕਿਹਾ ਕਿ ਉਸ ਨੂੰ ਰਾਹਤ ਦੇਣ ਦਾ ਕੋਈ ਆਧਾਰ ਨਹੀਂ ਹੈ। ਜ਼ਿਕਰਯੋਗ ਹੈ […]
By G-Kamboj on
INDIAN NEWS, News

ਨਵੀਂ ਦਿੱਲੀ, 12 ਜੁਲਾਈ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਅਦਾਲਤਾਂ ਨੂੰ ਮਕੈਨੀਕਲ ਢੰਗ ਨਾਲ ਅਤੇ ਬਿਨਾ ਕੋਈ ਕਾਰਨ ਦੱਸੇ ਜ਼ਮਾਨਤ ਦੇ ਹੁਕਮਾਂ ’ਤੇ ਰੋਕ ਲਾਉਣ ਤੋਂ ਬਚਣਾ ਚਾਹੀਦਾ ਹੈ। ਅਦਾਲਤ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸੇ ਮੁਲਜ਼ਮ ਨੂੰ ਰਾਹਤ ਦੇਣ ਤੋਂ ਸਿਰਫ਼ ਦੁਰਲਭ ਅਤੇ ਅਸਾਧਾਰਨ ਮਾਮਲਿਆਂ ’ਚ ਹੀ ਇਨਕਾਰ ਕੀਤਾ ਜਾਣਾ ਚਾਹੀਦਾ […]