‘ਅਪਰੇਸ਼ਨ ਬਲਿਊ ਸਟਾਰ’ ਗਲਤ ਤਰੀਕਾ ਸੀ: ਚਿਦੰਬਰਮ

‘ਅਪਰੇਸ਼ਨ ਬਲਿਊ ਸਟਾਰ’ ਗਲਤ ਤਰੀਕਾ ਸੀ: ਚਿਦੰਬਰਮ

ਕਸੌਲੀ, 12 ਅਕਤੂਬਰ : ਕਾਂਗਰਸ ਦੇ ਸੰਸਦ ਮੈਂਬਰ ਪੀ ਚਿਦੰਬਰਮ ਨੇ ਕਿਹਾ ਕਿ 1984 ਵਿੱਚ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਵਿਚੋਂ ਅਤਿਵਾਦੀਆਂ ਨੂੰ ਬਾਹਰ ਕੱਢਣ ਲਈ ਚਲਾਇਆ ਗਿਆ ਅਪਰੇਸ਼ਨ ਬਲਿਊ ਸਟਾਰ ਗਲਤ ਤਰੀਕਾ ਸੀ ਤੇ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਇਸ ਗਲਤੀ ਕਾਰਨ ਆਪਣੀ ਜਾਨ ਗੁਆਉਣੀ ਪਈ ਸੀ ਹਾਲਾਂਕਿ ਇਹ ਫੈਸਲਾ ਇਕੱਲਾ ਇੰਦਰਾ […]

ਅਜੋਕੇ ਡਿਜੀਟਲ ਯੁੱਗ ’ਚ ਲੜਕੀਆਂ ਸਭ ਤੋਂ ਵੱਧ ਅਸੁਰੱਖਿਅਤ: ਗਵਈ

ਅਜੋਕੇ ਡਿਜੀਟਲ ਯੁੱਗ ’ਚ ਲੜਕੀਆਂ ਸਭ ਤੋਂ ਵੱਧ ਅਸੁਰੱਖਿਅਤ: ਗਵਈ

ਨਵੀਂ ਦਿੱਲੀ, 11 ਅਕਤੂਬਰ : ਭਾਰਤ ਦੇ ਚੀਫ ਜਸਟਿਸ ਬੀ ਆਰ ਗਵਈ ਨੇ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿਚ ਲੜਕੀਆਂ ਸਭ ਤੋਂ ਵੱਧ ਅਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਇਸ ਡਿਜੀਟਲ ਯੁੱਗ ਵਿਚ ਲੜਕੀਆਂ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀਆਂ ਹਨ। ਇਹ ਤਕਨੀਕ ਕਈ ਪਾਸਿਉਂ ਸੋਸ਼ਣ ਦਾ ਜ਼ਰੀਆ ਬਣ ਗਈ ਹੈ। ਸ੍ਰੀ ਗਵਈ ਨੇ ਸੁਪਰੀਮ […]

ਸੋਨੀਆ ਗਾਂਧੀ ਵੱਲੋਂ ਹਰਿਆਣਾ ਦੇ ਆਈਪੀਐਸ ਅਧਿਕਾਰੀ ਦੀ ਪਤਨੀ ਨੂੰ ਪੱਤਰ

ਸੋਨੀਆ ਗਾਂਧੀ ਵੱਲੋਂ ਹਰਿਆਣਾ ਦੇ ਆਈਪੀਐਸ ਅਧਿਕਾਰੀ ਦੀ ਪਤਨੀ ਨੂੰ ਪੱਤਰ

ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਅੱਜ ਹਰਿਆਣਾ ਦੇ ਮਰਹੂਮ ਆਈਪੀਐਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ ਕੁਮਾਰ ਨੂੰ ਇੱਕ ਸ਼ੋਕ ਪੱਤਰ ਲਿਖਿਆ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਦੇ ਸੀਨੀਅਰ ਪੁਲੀਸ ਅਧਿਕਾਰੀ ਨੇ ਜਾਤੀ ਵਿਤਕਰੇ ਕਾਰਨ ਖੁਦਕੁਸ਼ੀ ਕਰ ਲਈ ਸੀ। ਸੋਨੀਆ ਗਾਂਧੀ ਨੇ ਪੱਤਰ ਵਿੱਚ ਖੁਦਕੁਸ਼ੀ ਨੂੰ ਹੈਰਾਨ ਕਰਨ ਵਾਲਾ ਅਤੇ […]

ਕਫ਼ ਸੀਰਪ ਮੌਤ ਮਾਮਲਾ: ਕੋਲਡਰਿਫ਼ ਬਣਾਉਣ ਵਾਲੇ ਵਿਰੁੱਧ ਜਾਂਚ ਵਿੱਚ ਡਰੱਗ ਵਿਭਾਗ ਦੀ ਕੋਤਾਹੀ ਸਾਹਮਣੇ ਆਈ

ਕਫ਼ ਸੀਰਪ ਮੌਤ ਮਾਮਲਾ: ਕੋਲਡਰਿਫ਼ ਬਣਾਉਣ ਵਾਲੇ ਵਿਰੁੱਧ ਜਾਂਚ ਵਿੱਚ ਡਰੱਗ ਵਿਭਾਗ ਦੀ ਕੋਤਾਹੀ ਸਾਹਮਣੇ ਆਈ

ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਮੱਧ ਪ੍ਰਦੇਸ਼ ਵਿੱਚ ਬੱਚਿਆਂ ਦੀ ਮੌਤ ਦੇ ਮਾਮਲੇ ਵਿੱਚ ਕੋਲਡਰਿਫ਼ ਕਫ਼ ਸੀਰਪ ਦੇ ਕਾਂਚੀਪੁਰਮ ਸਥਿਤ ਨਿਰਮਾਤਾ ਵਿਰੁੱਧ ਕੀਤੀ ਗਈ ਜਾਂਚ ਵਿੱਚ ਤਾਮਿਲਨਾਡੂ ਖੁਰਾਕ ਅਤੇ ਡਰੱਗ ਵਿਭਾਗ (ਟੀ.ਐਨ.ਐੱਫ਼.ਡੀ.ਏ.) ਦੁਆਰਾ ਮੁੱਢਲੇ ਰੈਗੂਲੇਟਰੀ ਮਾਪਦੰਡਾਂ ਨੂੰ ਲਾਗੂ ਕਰਨ ਵਿੱਚ ਕੋਤਾਹੀ ਸਾਹਮਣੇ ਆਈ ਹੈ।ਸੂਤਰਾਂ ਨੇ ਦੱਸਿਆ ਕਿ […]

ਜਲਾਲਾਬਾਦ: ਪੁਲੀਸ ਦੀ ਕਾਰਗੁਜ਼ਾਰੀ ਵਿਰੁੱਧ ਦੁਕਾਨਦਾਰਾਂ ਵੱਲੋਂ ਮੁਕੰਮਲ ਹੜਤਾਲ

ਜਲਾਲਾਬਾਦ: ਪੁਲੀਸ ਦੀ ਕਾਰਗੁਜ਼ਾਰੀ ਵਿਰੁੱਧ ਦੁਕਾਨਦਾਰਾਂ ਵੱਲੋਂ ਮੁਕੰਮਲ ਹੜਤਾਲ

ਜਲਾਲਾਬਾਦ ਕਸਬੇ ਵਿੱਚ ਅਣਪਛਾਤੇ ਬਦਮਾਸ਼ਾਂ ਵੱਲੋਂ ਹਾਲ ਹੀ ਵਿੱਚ ਇੱਕ ਦੁਕਾਨ ਨੂੰ ਅੱਗ ਲਗਾਉਣ ਦੀ ਘਟਨਾ ਵਿੱਚ ਕਥਿਤ ਤੌਰ ’ਤੇ ਪੁਲੀਸ ਦੀ ਢਿੱਲ (Police inaction) ਵਿਰੁੱਧ ਦੁਕਾਨਦਾਰਾਂ ਨੇ ਪ੍ਰਦਰਸ਼ਨ ਕਰਦਿਆਂ ਮੁਕੰਮਲ ਹੜਤਾਲ ਕੀਤੀ।ਇਸ ਦੌਰਾਨ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ ਰਹੇ ਅਤੇ ਵਪਾਰੀਆਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਕਾਰੋਬਾਰੀ ਅਦਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ […]