ਦੇਸ਼ ’ਚ ਲੋਕ ਸਭਾ ਚੋਣਾਂ ਦਾ ਐਲਾਨ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ 3 ਵਜੇ

ਦੇਸ਼ ’ਚ ਲੋਕ ਸਭਾ ਚੋਣਾਂ ਦਾ ਐਲਾਨ ਸ਼ਨਿਚਰਵਾਰ ਨੂੰ ਬਾਅਦ ਦੁਪਹਿਰ 3 ਵਜੇ

ਨਵੀਂ ਦਿੱਲੀ, 15 ਮਾਰਚ- ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਦੇਸ਼ ਵਿੱਚ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ 16 ਮਾਰਚ ਨੂੰ ਕੀਤਾ ਜਾਵੇਗਾ। ਐਕਸ ’ਤੇ ਪੋਸਟ ਵਿੱਚ ਚੋਣ ਪੈਨਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਅਤੇ ਕੁਝ ਰਾਜਾਂ ਦੀਆਂ ਵਿਧਾਨ ਸਭਾਵਾਂ ਦੇ ਚੋਣ ਪ੍ਰੋਗਰਾਮ ਦਾ ਐਲਾਨ ਕਰਨ ਲਈ ਪ੍ਰੈਸ […]

Australia’s largest mosque opens its doors for Ramadan Iftar dinner amidst cancellation of Premier Iftar dinners

Australia’s largest mosque opens its doors for Ramadan Iftar dinner amidst cancellation of Premier Iftar dinners

Ahmadiyya Muslim Community Australia Media Opportunities: Interview of Grand Imam and National President, Guests, MP’s, Aussie Muslims, Volunteers. Amid recent cancellations of Ramadan Iftar dinners in NSW and VIC, the Ahmadiyya Muslim Community Australia is taking a bold step towards fostering understanding by extending an open invitation to all political leaders, religious figures from diverse backgrounds, […]

ਪਟਿਆਲਾ ਤੋਂ ਕਾਂਗਰਸ ਦੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਭਾਜਪਾ ’ਚ ਸ਼ਾਮਲ

ਪਟਿਆਲਾ ਤੋਂ ਕਾਂਗਰਸ ਦੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਭਾਜਪਾ ’ਚ ਸ਼ਾਮਲ

ਪਟਿਆਲਾ, 14 ਮਾਰਚ- ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਾਜਪਾ ਦਾ ਪੱਲਾ ਫੜ ਲਿਆ। ਉਹ ਅੱਜ ਬਾਅਦ ਦੁਪਹਿਰ 2 ਵਜੇ ਭਾਜਪਾ ਦੇ ਦਿੱਲੀ ਸਥਿਤ ਮੁੱਖ ਦਫਤਰ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ਵਿੱਚ ਸ਼ਾਮਲ ਹੋਣ ਵਾਲੀ 79 ਸਾਲਾ ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ […]

ਕੈਨੇਡਾ ਤੋਂ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖਲ ਹੋਣ ਵਾਲੇ 3 ਭਾਰਤੀਆਂ ਸਣੇ 4 ਗ੍ਰਿਫ਼ਤਾਰ

ਕੈਨੇਡਾ ਤੋਂ ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖਲ ਹੋਣ ਵਾਲੇ 3 ਭਾਰਤੀਆਂ ਸਣੇ 4 ਗ੍ਰਿਫ਼ਤਾਰ

ਵਾਸ਼ਿੰਗਟਨ, 14 ਮਾਰਚ- ਕੈਨੇਡਾ ਤੋਂ ਅਮਰੀਕਾ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਘੱਟੋ-ਘੱਟ ਤਿੰਨ ਭਾਰਤੀਆਂ ਸਮੇਤ ਚਾਰ ਵਿਅਕਤੀਆਂ ਨੂੰ ਕੈਨੇਡੀਅਨ ਸਰਹੱਦ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਹੈ। ਯੂਐੱਸ ਬਾਰਡਰ ਪੈਟਰੋਲ ਨੇ ਉਸ ਸਮੇਂ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਨ੍ਹਾਂ ਬੈਫਲੋ ਸ਼ਹਿਰ ਦੇ ਅੰਤਰਰਾਸ਼ਟਰੀ ਰੇਲਮਾਰਗ ਪੁਲ ‘ਤੇ ਚੱਲਦੀ ਮਾਲ […]

ਦਿੱਲੀ ’ਚ ਸੰਯੁਕਤ ਕਿਸਾਨ ਮੋਰਚੇ ਦੀ ਮਹਾਂਪੰਚਾਇਤ

ਦਿੱਲੀ ’ਚ ਸੰਯੁਕਤ ਕਿਸਾਨ ਮੋਰਚੇ ਦੀ ਮਹਾਂਪੰਚਾਇਤ

ਨਵੀਂ ਦਿੱਲੀ, 14 ਮਾਰਚ- ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਪੰਚਾਇਤ ਸ਼ੁਰੂ ਹੋ ਗਈ ਹੈ ਤੇ ਦੇਸ਼ ਦੇ ਵੱਖ ਵੱਖ ਇਲਾਕਿਆਂ ਤੋਂ ਕਿਸਾਨ ਇਕੱਠੇ ਹੋਏ ਹਨ। ਦਿੱਲੀ ਪੁਲੀਸ ਵੱਲੋਂ ਰਾਮ ਲੀਲਾ ਮੈਦਾਨ ਨੂੰ ਜਾਂਦੇ ਰਾਹਾਂ ਦੀ ਆਵਾਜਾਈ ਦਾ ਰੁਖ਼ ਮੋੜਨ ਕਾਰਨ ਦਿੱਲੀ ਦੇ […]