By G-Kamboj on
INDIAN NEWS, News

ਚੰਡੀਗੜ੍ਹ, 8 ਜੁਲਾਈ- ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਦੇ ਪਿੰਡ ਵਿਠਵਾਂ ‘ਚ ਦੋ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ 8 ਵਿਅਕਤੀ ਜ਼ਖਮੀ ਹੋਏ ਹਨ ਅਤੇ ਦੋਹਾਂ ਧੜਿਆਂ ਵਿਚ ਕੁੱਲ 13 ਵਿਅਕਤੀ ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਕੇਸ ਦਰਜ […]
By G-Kamboj on
INDIAN NEWS, News

ਨਵੀਂ ਦਿੱਲੀ, 8 ਜੁਲਾਈ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਜੇਕਰ ਮੈਡੀਕਲ ਦਾਖ਼ਲਾ ਪ੍ਰੀਖਿਆ ਨੀਟ-ਯੂਜੀ 2024 ਦੀ ਪਵਿੱਤਰਤਾ ‘ਨਸ਼ਟ’ ਹੋ ਗਈ ਹੈ ਅਤੇ ਜੇਕਰ ਇਸ ਦੇ ਲੀਕ ਪ੍ਰਸ਼ਨ ਪੱਤਰ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਸਾਰਿਤ ਕੀਤਾ ਗਿਆ ਹੈ ਤਾਂ ਮੁੜ ਪ੍ਰੀਖਿਆ ਕਰਾਉਣ ਦਾ ਆਦੇਸ਼ ਦੇਣਾ ਹੋਵੇਗਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ […]
By G-Kamboj on
INDIAN NEWS, News

ਵੈਨਕੂਵਰ, 6 ਜੁਲਾਈ- ਪੰਜਾਬੀਆਂ ਦੀ ਵੱਡੀ ਵੱਸੋਂ ਵਾਲੇ ਸ਼ਹਿਰ ਐਬਸਫੋਰਡ ਵਿੱਚ ਦੋ ਸਾਲ ਪਹਿਲਾਂ ਆਪਣੀ ਪਤਨੀ ਦੀ ਹੱਤਿਆ ਕਰਨ ਵਾਲੇ ਇਕ ਪੰਜਾਬੀ ਵਿਅਕਤੀ ਨੂੰ ਕੈਨੇਡਾ ਦੀ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੂੰ 13 ਸਾਲ ਤੱਕ ਪੈਰੋਲ ਵੀ ਨਹੀਂ ਮਿਲ ਸਕੇਗੀ। ਕਤਲ ਦੀ ਇਹ ਮੰਦਭਾਗੀ ਘਟਨਾ ਦੋ ਸਾਲ ਪਹਿਲਾਂ 28 ਜੁਲਾਈ […]
By G-Kamboj on
INDIAN NEWS, News

ਨਵੀਂ ਦਿੱਲੀ, 6 ਜੁਲਾਈ- ਨੀਟੀ ਯੂਜੀ ਲਈ ਕਾਊਂਸਲਿੰਗ ਨੂੰ ਮੈਡੀਕਲ ਕਾਊਂਸਲਿੰਗ ਕਮਿਸ਼ਨ ਨੇ ਮੁਲਤਵੀ ਕਰ ਦਿੱਤਾ ਹੈ। ਐਮਸੀਸੀ ਨੇ ਕਾਊਂਸਲਿੰਗ ਲਈ ਨਵੀਂ ਤਰੀਕ ਜਾਰੀ ਨਹੀਂ ਕੀਤੀ ਹੈ। ਨੀਟ ਯੂਜੀ ਆਲ ਕਾਊਂਸਲਿੰਗ ਕੋਟਾ ਲਈ ਅੱਜ ਤੋਂ ਕਾਊਂਸਲਿੰਗ ਸ਼ੁਰੂ ਹੋਣੀ ਸੀ। ਜ਼ਿਕਰਯੋਗ ਹੈ ਕਿ ਨੀਟ ਯੂਜੀ ਦੇ ਰੈਂਕ ਦੇ ਆਧਾਰ ’ਤੇ ਹੀ ਐਮਬੀਬੀਐਸ ਤੇ ਬੀਡੀਐਸ ਵਿਚ ਦਾਖਲਾ […]
By G-Kamboj on
INDIAN NEWS, News

ਚੰਡੀਗੜ੍ਹ, 6 ਜੁਲਾਈ- ‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਦੀਪ ਥਾਪਰ ’ਤੇ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਸ਼ਿਵ ਸੈਨਾ ਆਗੂ ਨੂੰ ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਂਦੇ ਸਮੇਂ ਸੰਜਮ ਵਰਤਣਾ ਚਾਹੀਦਾ ਸੀ। ਐਕਸ ’ਤੇ ਆਪ’ ਸੰਸਦ ਮੈਂਬਰ ਨੇ ਕਿਹਾ, ‘ਅਸੀਂ ਕਿਸੇ ਵੀ ਵਿਅਕਤੀ ਖ਼ਿਲਾਫ਼ ਹਿੰਸਾ ਦੀ ਸਖ਼ਤ ਨਿੰਦਾ ਕਰਦੇ ਹਾਂ […]