ਟੀ-20: ਭਾਰਤ 17 ਸਾਲਾਂ ਬਾਅਦ ਮੁੜ ਬਣਿਆ ਵਿਸ਼ਵ ਚੈਂਪੀਅਨ

ਟੀ-20: ਭਾਰਤ 17 ਸਾਲਾਂ ਬਾਅਦ ਮੁੜ ਬਣਿਆ ਵਿਸ਼ਵ ਚੈਂਪੀਅਨ

ਬ੍ਰਿਜਟਾਊਨ (ਬਾਰਬਾਡੋਸ), 29 ਜੂਨ- ਭਾਰਤ ਨੇ ਅੱਜ ਇੱਥੇ ਵਿਰਾਟ ਕੋਹਲੀ (76 ਦੌੜਾਂ) ਦੇ ਨੀਮ ਸੈਂਕੜੇ ਮਗਰੋਂ ਤੇਜ਼ ਗੇਂਦਬਾਜ਼ਾਂ ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ ਤੇ ਹਾਰਦਿਕ ਪਾਂਡਿਆ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ 17 ਸਾਲਾਂ ਬਾਅਦ ਇੱਕ ਵਾਰ ਫਿਰ ਟੀ-20 ਕ੍ਰਿਕਟ ਵਿਸ਼ਵ ਕੱਪ ਖ਼ਿਤਾਬ ਆਪਣੇ ਨਾਂ ਕਰ ਲਿਆ। ਭਾਰਤੀ ਕ੍ਰਿਕਟ ਟੀਮ ਨੇ ਪਹਿਲੀ ਵਾਰ ਫਾਈਨਲ ’ਚ ਪਹੁੰਚੇ ਦੱਖਣੀ ਅਫਰੀਕਾ […]

ਸਾਈਬਰ ਅਪਰਾਧ ਖ਼ਿਲਾਫ਼ ਕਾਰਵਾਈ ਦੌਰਾਨ ਸ੍ਰੀਲੰਕਾ ਵਿੱਚ 60 ਭਾਰਤੀ ਨਾਗਰਿਕ ਗ੍ਰਿਫ਼ਤਾਰ

ਸਾਈਬਰ ਅਪਰਾਧ ਖ਼ਿਲਾਫ਼ ਕਾਰਵਾਈ ਦੌਰਾਨ ਸ੍ਰੀਲੰਕਾ ਵਿੱਚ 60 ਭਾਰਤੀ ਨਾਗਰਿਕ ਗ੍ਰਿਫ਼ਤਾਰ

ਕੋਲੰਬੋ, 28 ਜੂਨ- ਸ੍ਰੀਲੰਕਾ ਦੇ ਅਪਰਾਧਿਕ ਜਾਂਚ ਵਿਭਾਗ ਨੇ ਆਨਲਾਈਨ ਵਿੱਤੀ ਘੁਟਾਲੇ ਵਿੱਚ ਸ਼ਾਮਲ ਇਕ ਸਮੂਹ ਦੇ ਘੱਟੋ-ਘੱਟ 60 ਭਾਰਤੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ ਵੀਰਵਾਰ ਨੂੰ ਕੋਲੰਬੋ ਦੇ ਉਪ ਨਗਰ ਇਲਾਕਿਆਂ ਮਡੀਵੇਲਾ ਅਤੇ ਬੱਟਾਰਾਮੁੱਲਾ ਤੇ ਪੱਛਮੀ ਤੱਟੀ ਸ਼ਹਿਰ ਨੈਗੋਂਬੋ ਤੋਂ ਗ੍ਰਿਫ਼ਤਾਰ ਕੀਤਾ […]

ਰਾਸ਼ਟਰਪਤੀ ਅਹੁਦੇ ਲਈ ਬਾਇਡਨ ਤੇ ਟਰੰਪ ਮਿਹਣੋ-ਮਿਹਣੀ

ਰਾਸ਼ਟਰਪਤੀ ਅਹੁਦੇ ਲਈ ਬਾਇਡਨ ਤੇ ਟਰੰਪ ਮਿਹਣੋ-ਮਿਹਣੀ

ਐਟਲਾਂਟਾ, 28 ਜੂਨ- ਰਾਸ਼ਟਰਪਤੀ ਜੋਅ ਬਾਇਡਨ ਅਤੇ ਉਨ੍ਹਾਂ ਦੇ ਰਿਪਲਬਲੀਕਨ ਵਿਰੋਧੀ ਡੋਨਲਡ ਟਰੰਪ ਵਿਚਾਲੇ ਰਾਸ਼ਟਰਪਤੀ ਅਹੁਦੇ ਦੀ ਚੋਣ ਪ੍ਰਕਿਰਿਆ ਦੀ ਪਹਿਲੀ ਬਹਿਸ ਹੋਈ। ਇਸ ਦੌਰਾਨ ਅਰਥਵਿਵਸਥਾ, ਸਰਹੱਦ, ਵਿਦੇਸ਼ ਨੀਤੀ, ਗਰਭਪਾਤ ਅਤ ਕੌਮੀ ਸੁਰੱਖਿਆ ਦੀ ਸਥਿਤੀ ’ਤੇ ਬਹਿਸ ਹੋਈ। ਇਸ ਦੌਰਾਨ ਦੋਹਾਂ ਨੇ ਇਕ-ਦੂਜੇ ਨੂੰ ਝੂਠਾ ਅਤੇ ਅਮਰੀਕੀ ਇਤਿਹਾਸ ਦਾ ਸਭ ਤੋਂ ਖ਼ਰਾਬ ਰਾਸ਼ਟਰਪਤੀ ਕਰਾਰ ਦਿੱਤਾ। […]

ਨੀਟ-ਯੂਜੀ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਸੰਸਦ ਵਿੱਚ ਹੰਗਾਮਾ

ਨੀਟ-ਯੂਜੀ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਸੰਸਦ ਵਿੱਚ ਹੰਗਾਮਾ

ਨਵੀਂ ਦਿੱਲੀ, 28 ਜੂਨ- ਲੋਕ ਸਭਾ ਵਿੱਚ ਅੱਜ ਵਿਰੋਧੀ ਧਿਰ ਦੇ ਮੈਂਬਰਾਂ ਨੇ ਨੀਟ-ਯੂਜੀ ਦੀ ਪ੍ਰੀਖਿਆ ਵਿੱਚ ਕਥਿਤ ਅਨਿਯਮਤਾਵਾਂ ਬਾਰੇ ਚਰਚਾ ਕਰਵਾਉਣ ਦੀ ਮੰਗ ਨੂੰ ਲੈ ਕੇ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਸਾਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ […]