By G-Kamboj on
INDIAN NEWS, News, World News
ਓਟਵਾ, 22 ਜੂਨ- ਕੈਨੇਡੀਅਨ ਕੋਰਟ ਨੇ ਦੋ ਸਿੱਖ ਵੱਖਵਾਦੀਆਂ ਭਗਤ ਸਿੰਘ ਬਰਾੜ ਤੇ ਪਰਵਕਾਰ ਸਿੰਘ ਦੁਲਾਈ ਵੱਲੋਂ ਮੁਲਕ ਦੀ ਨੋ-ਫਲਾਈ ਲਿਸਟ ਵਿਚ ਨਾਮ ਸ਼ਾਮਲ ਕੀਤੇ ਜਾਣ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਅਪੀਲ ਖਾਰਜ ਕਰ ਦਿੱਤੀ ਹੈ। ਕੋਰਟ ਨੇ ਕਿਹਾ ਕਿ ਇਹ ਸ਼ੱਕ ਕਰਨ ਲਈ ‘ਵਾਜਬ ਆਧਾਰ’ ਹਨ ਕਿ ਉਹ ਦਹਿਸ਼ਤੀ ਘਟਨਾ ਨੂੰ ਅੰਜਾਮ ਦੇਣ ਲਈ […]
By G-Kamboj on
INDIAN NEWS, News

ਨਵੀਂ ਦਿੱਲੀ, 22 ਜੂਨ- ਸਿੱਖਿਆ ਮੰਤਰਾਲੇ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਸ ਨੇ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਰਾਹੀਂ ਪ੍ਰੀਖਿਆਵਾਂ ਪਾਰਦਰਸ਼ੀ, ਨਿਰਵਿਘਨ ਅਤੇ ਨਿਰਪੱਖ ਕਰਾਉਣ ਲਈ ਇਸਰੋ ਦੇ ਸਾਬਕਾ ਮੁਖੀ ਕੇ. ਰਾਧਾਕ੍ਰਿਸ਼ਨਨ ਦੀ ਅਗਵਾਈ ਵਿੱਚ ਮਾਹਿਰਾਂ ਦੀ ਉੱਚ ਪੱਧਰੀ ਕਮੇਟੀ ਕਾਇਮ ਕੀਤੀ ਹੈ। ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਨੇ ਕਿਹਾ ਕਿ ਸੱਤ ਮੈਂਬਰੀ ਕਮੇਟੀ ਪ੍ਰੀਖਿਆ ਪ੍ਰਕਿਰਿਆ […]
By G-Kamboj on
INDIAN NEWS, News
ਧਾਰ (ਮੱਧ ਪ੍ਰਦੇਸ਼), 22 ਜੂਨ- ਮੱਧ ਪ੍ਰਦੇਸ਼ ਦੇ ਕਬਾਇਲੀ ਇਲਾਕੇ ਧਾਰ ਜ਼ਿਲ੍ਹੇ ਵਿੱਚ ਔਰਤ ਦੀ ਸ਼ਰੇਆਮ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਣ ਤੋਂ ਬਾਅਦ ਪੁਲੀਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਚਾਰ ਵਿਅਕਤੀਆਂ ਨੇ ਔਰਤ ਨੂੰ ਫੜਿਆ ਹੋਇਆ ਹੈ, ਜਦਕਿ ਇਕ […]
By G-Kamboj on
INDIAN NEWS, News, SPORTS NEWS

ਬ੍ਰਿਜਟਾਊਨ, 21 ਜੂਨ- ਸੂਰਿਆਕੁਮਾਰ ਯਾਦਵ ਦੇ ਨੀਮ ਸੈਂਕੜੇ ਮਗਰੋਂ ਤੇਜ਼ ਗੇਦਬਾਜ਼ ਜਸਪ੍ਰੀਤ ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇੱਥੇ ਟੀ-20 ਵਿਸ਼ਵ ਕੱਪ ’ਚ ਸੁਪਰ-8 ਗੇੜ ਦੇ ਆਪਣੇ ਪਹਿਲੇ ਮੁਕਾਬਲੇ ’ਚ ਅਫ਼ਗਾਨਿਸਤਾਨ ਨੂੰ 47 ਦੌੜਾਂ ਨਾਲ ਹਰਾ ਦਿੱਤਾ। ਭਾਰਤ ਨੇ ਅਫ਼ਗਾਨਿਸਤਾਨ ਨੂੰ ਜਿੱਤ ਲਈ 182 ਦੌੜਾਂ ਦਾ ਟੀਚਾ ਦਿੱਤਾ ਸੀ ਪਰ ਵਿਰੋਧੀ ਟੀਮ 134 […]
By G-Kamboj on
INDIAN NEWS, News

ਨਵੀਂ ਦਿੱਲੀ, 21 ਜੂਨ- ਕੇਂਦਰੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਮੱਕਾ ਦੀ ਸਾਲਾਨਾ ਹੱਜ ਯਾਤਰਾ ਦੌਰਾਨ ਇਸ ਸਾਲ ਭਾਰਤ ਦੇ 98 ਹਾਜੀਆਂ ਦੀ ਮੌਤ ਹੋ ਗਈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਕਿ ਪਿਛਲੇ ਸਾਲ ਪੂਰੀ ਹੱਜ ਯਾਤਰਾ ਦੌਰਾਨ ਕੁੱਲ 187 ਮੌਤਾਂ ਹੋਈਆਂ ਸਨ। ਉਨ੍ਹਾਂ ਕਿਹਾ, ‘‘ਇਸ ਸਾਲ 1,75,000 ਭਾਰਤੀ ਹੱਜ ਲਈ […]