By G-Kamboj on
INDIAN NEWS, News
ਨਵੀਂ ਦਿੱਲੀ, 21 ਜੂਨ- ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੇ 20 ਜੂਨ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਈਡੀ ਦੀ ਪਟੀਸ਼ਨ ’ਤੇ ਜਵਾਬ ਮੰਗਣ […]
By G-Kamboj on
INDIAN NEWS, News, World News

ਵਾਸਿੰਗਟਨ:- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਮੁਲਕ ’ਚ ਆਪਣੇ ਨਾਗਰਿਕਾਂ ਦੇ ਬਿਨਾਂ ਦਸਤਾਵੇਜ਼ਾਂ ਅਤੇ ਘੱਟੋ ਘੱਟ 10 ਸਾਲ ਤੋਂ ਤੋਂ ਰਹਿ ਰਹੇ ਜੀਵਨ ਸਾਥੀ ਨੂੰ ਨਾਗਰਿਕਤਾ ਦੇਣ ਦਾ ਐਲਾਨ ਕੀਤਾ ਹੈ। ਵ੍ਹਾਈਟ ਹਾਊਸ ਦੇ ਅੰਦਾਜ਼ੇ ਮੁਤਾਬਕ ਇਸ ਕਦਮ ਨਾਲ 5 ਲੱਖ ਤੋਂ ਵੱਧ ਵਿਅਕਤੀਆਂ ਨੂੰ ਲਾਹਾ ਮਿਲਣ ਦੀ ਸੰਭਾਵਨਾ ਹੈ। ਵ੍ਹਾਈਟ ਹਾਊਸ ਦੇ ਈਸਟ […]
By G-Kamboj on
INDIAN NEWS, News

ਨਵੀਂ ਦਿੱਲੀ, 20 ਜੂਨ- ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਵੱਲੋਂ ਕਰਵਾਈ ਯੂਜੀਸੀ-ਨੈੱਟ ਰੱਦ ਹੋਣ ਤੋਂ ਇਕ ਦਿਨ ਬਾਅਦ ਸਿੱਖਿਆ ਮੰਤਰਾਲੇ ਦੇ ਅਧਿਕਾਰੀ ਨੇ ਅੱਜ ਕਿਹਾ ਕਿ ਪ੍ਰੀਖਿਆ ਸਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ ਸੀ ਪਰ ਪ੍ਰਾਪਤ ਸੂਚਨਾ ਦੇ ਆਧਾਰ ’ਤੇ ਮੰਤਰਾਲੇ ਨੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਖੁਦ ਇਸ ਨੂੰ ਰੱਦ ਕਰ ਦਿੱਤਾ। ਸਿੱਖਿਆ […]
By G-Kamboj on
INDIAN NEWS, News

ਨਵੀਂ ਦਿੱਲੀ, 20 ਜੂਨ- ਸੁਪਰੀਮ ਕੋਰਟ ਨੇ ਨੀਟ-ਯੂਜੀ 2024 ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਸਮੇਤ ਹੋਰ ਪਟੀਸ਼ਨਾਂ ‘ਤੇ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ), ਕੇਂਦਰ ਅਤੇ ਹੋਰਾਂ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਐੱਨਟੀਏ ਦੀਆਂ ਉਨ੍ਹਾਂ ਪਟੀਸ਼ਨਾਂ ’ਤੇ ਵੀ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਵਿੱਚ ਨੀਟ-ਯੂਜੀ ਵਿਵਾਦ ਵਾਲੀਆਂ ਪਟੀਸ਼ਨਾਂ ਹਾਈਕੋਰਟਾਂ ਤੋਂ […]
By G-Kamboj on
INDIAN NEWS, News

ਨਵੀਂ ਦਿੱਲੀ, 20 ਜੂਨ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਯੂਜੀਸੀ-ਨੈੱਟ ਅਤੇ ਐੱਨਈਈਟੀ-ਯੂਜੀ ਪ੍ਰੀਖਿਆਵਾਂ ਵਿੱਚ ਕਥਿਤ ਪੇਪਰ ਲੀਕ ਹੋਣ ਦੇ ਮਾਮਲੇ ਕਾਰਨ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਤਾਂ ਪੇਪਰ ਲੀਕ ਹੋਣ ਤੋਂ ਰੋਕਣ ਵਿੱਚ ਅਸਮਰੱਥ ਹਨ ਜਾਂ ਇਸ ਨੂੰ ਰੋਕਣਾ ਨਹੀਂ ਚਾਹੁੰਦੇ। ਇੱਥੇ ਪੱਤਰਕਾਰ ਸੰਮੇਲਨ […]