By G-Kamboj on
INDIAN NEWS, News
ਚੇਨਈ, 20 ਜੂਨ- ਤਾਮਿਲਨਾਡੂ ਦੇ ਕੱਲਾਕੁਰਿਚੀ ਜ਼ਿਲ੍ਹੇ ਵਿੱਚ ਹੁਣ ਤੱਕ ਜ਼ਹਿਰੀਲੀ ਦੇਸੀ ਸ਼ਰਾਬ ਪੀਣ ਕਾਰਨ 29 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਵੱਖ ਵੱਖ ਹਸਪਤਾਲਾਂ ’ਚ 109 ਵਿਅਕਤੀ ਭਰਤੀ ਹਨ। ਸਥਿਤੀ ਨਾਲ ਨਜਿੱਠਣ ਲਈ ਨੇੜਲੇ ਸਰਕਾਰੀ ਮੈਡੀਕਲ ਕਾਲਜਾਂ ਦੇ ਮਾਹਿਰਾਂ ਸਮੇਤ ਕਾਫ਼ੀ ਗਿਣਤੀ ਵਿੱਚ ਡਾਕਟਰਾਂ ਨੂੰ ਸੇਵਾ ਵਿੱਚ ਲਗਾਇਆ ਗਿਆ […]
By G-Kamboj on
News, World News
ਸਿਓਲ, 19 ਜੂਨ- ਅੱਜ ਰੂਸ ਤੇ ਉੱਤਰੀ ਕੋਰੀਆ ਨੇ ਦੁਵੱਲੇ ਫ਼ੌਜੀ ਸਮਝੌਤੇ ’ਤੇ ਸਹੀ ਪਾਈ। ਇਸ ਤੋਂ ਪਹਿਲਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਸੀ ਕਿ ਰੂਸ ਅਤੇ ਉੱਤਰੀ ਕੋਰੀਆ ਆਰਥਿਕ ਅਤੇ ਫੌਜੀ ਸਹਿਯੋਗ ਵਧਾਉਣ ਲਈ ਸਮਝੌਤੇ ’ਤੇ ਦਸਤਖ਼ਤ ਕਰਨਗੇ। ਰੂਸੀ ਰਾਸ਼ਟਰਪਤੀ ਨੇ ਪਿਓਂਗਯਾਂਗ ‘ਚ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨਾਲ ਮੁਲਾਕਾਤ […]
By G-Kamboj on
INDIAN NEWS, News, World News

ਵੈਨਕੂਵਰ, 19 ਜੂਨ- ਕੈਨੇਡਾ ਵਿੱਚ ਸਟੱਡੀ ਵੀਜ਼ੇ ’ਤੇ ਆਏ ਨੌਜਵਾਨਾਂ ਦੀਆਂ ਮੌਤਾਂ ’ਚ ਅਚਾਨਕ ਹੋਏ ਵਾਧੇ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ’ਚੋਂ ਬਹੁਤੀਆਂ ਮੌਤਾਂ ਨਸ਼ਿਆਂ ਦੀ ਓਵਰਡੋਜ਼ ਕਾਰਨ ਹੁੰਦੀਆਂ ਹਨ ਪਰ ਪ੍ਰਸ਼ਾਸਨ ਵੱਲੋਂ ਆਪਣੀ ਗਲਤੀ ਲੁਕਾਉਣ ਅਤੇ ਮਾਪਿਆਂ ਵੱਲੋਂ ਸਮਾਜਿਕ ਨਮੋਸ਼ੀ ਦੇ ਡਰੋਂ ਇਹ ਦਿਲ ਦਾ ਦੌਰਾ ਪੈਣ […]
By G-Kamboj on
INDIAN NEWS, News
ਚੰਡੀਗੜ੍ਹ, 19 ਜੂਨ- ਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਸਥਿਤ ਹਵਾਈ ਅੱਡੇ, ਹਸਪਤਾਲ, ਸਕੂਲ, ਕਾਲਜ ਯੂਨੀਵਰਸਿਟੀਆਂ ਅਤੇ ਅਜਾਇਬ ਘਰਾਂ ਨੂੰ ਬੰਬ ਦੀਆਂ ਧਮਕੀ ਭਰੀਆਂ ਈਮੇਲਜ਼ ਮਿਲ ਰਹੀਆਂ ਹਨ, ਜੋ ਕਿ ਬਾਅਦ ਵਿਚ ਝੂਠੀਆਂ ਪਾਈਆਂ ਜਾਂਦੀਆਂ ਹਨ। ਇਹ ਵਰਤਾਰਾ ਕਾਫ਼ੀ ਸਮੇਂ ਤੋਂ ਜਾਰੀ ਹੈ। ਇਨ੍ਹਾਂ ਧਮਕੀਆਂ ਕਾਰਨ ਸਕੂਲ, ਕਾਲਜ ਅਤੇ ਜਹਾਜ਼ਾਂ ਆਦਿ ਸਮੇਤ ਹੋਰ ਥਾਵਾਂ ਨੂੰ ਅਚਾਨਕ […]
By G-Kamboj on
INDIAN NEWS, News

ਨਵੀਂ ਦਿੱਲੀ, 19 ਜੂਨ-ਭਾਰਤ ਵਿਚ 1 ਜੂਨ ਤੋਂ ਮੌਨਸੂਨ ਸ਼ੁਰੂ ਹੋਣ ਤੋਂ ਬਾਅਦ 20 ਫੀਸਦੀ ਘੱਟ ਬਾਰਸ਼ ਹੋਈ ਹੈ। ਭਾਰਤੀ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਤੋਂ ਚਾਰ ਦਿਨਾਂ ’ਚ ਮਹਾਰਾਸ਼ਟਰ, ਛੱਤੀਸਗੜ੍ਹ, ਉੜੀਸਾ, ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ, ਬੰਗਾਲ ਦੀ ਉੱਤਰ-ਪੱਛਮੀ ਖਾੜੀ, ਬਿਹਾਰ ਅਤੇ ਝਾਰਖੰਡ ਦੇ ਕੁਝ ਹਿੱਸਿਆਂ […]