By G-Kamboj on
INDIAN NEWS, News

ਨਵੀਂ ਦਿੱਲੀ, 13 ਅਗਸਤ: ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ 146 ਸੰਸਦ ਮੈਂਬਰਾਂ ਦੇ ਦਸਤਖ਼ਤਾਂ ਵਾਲੀ ਤਜਵੀਜ਼ ਅੱਜ ਸਵੀਕਾਰ ਕਰਦਿਆਂ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਇਸ ਦੇ ਨਾਲ ਹੀ ਜਸਟਿਸ ਵਰਮਾ ਖ਼ਿਲਾਫ਼ ਮਹਾਂਦੋਸ਼ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਸਪੀਕਰ ਬਿਰਲਾ ਨੇ ਕਮੇਟੀ […]
By G-Kamboj on
INDIAN NEWS, News

ਚੰਡੀਗੜ੍ਹ, 13 ਅਗਸਤ : ਪੰਜਾਬ ਸਰਕਾਰ ਵੱਲੋਂ ਹੁਣ ਸਮੁੱਚੇ ਪੰਜਾਬ ’ਚ ਕੁਲੈਕਟਰ ਰੇਟਾਂ ’ਚ ਵਾਧੇ ਦੀ ਤਜਵੀਜ਼ ਨੂੰ ਫ਼ਿਲਹਾਲ ਰੋਕ ਦਿੱਤਾ ਗਿਆ ਹੈ। ਲੈਂਡ ਪੂਲਿੰਗ ਨੀਤੀ ਦੀ ਵਾਪਸੀ ਮਗਰੋਂ ਸੂਬੇ ਵਿੱਚ ਬਣੇ ਮਾਹੌਲ ਦੇ ਮੱਦੇਨਜ਼ਰ ‘ਆਪ’ ਸਰਕਾਰ ਨੇ ਹਾਲ ਦੀ ਘੜੀ ਸਾਰੇ ਸੂਬੇ ਵਿੱਚ ਕੁਲੈਕਟਰ ਰੇਟਾਂ ’ਚ ਵਾਧਾ ਕਰਨ ਤੋਂ ਟਾਲਾ ਵੱਟਿਆ ਹੈ। ਪੰਜਾਬ ਸਰਕਾਰ […]
By G-Kamboj on
INDIAN NEWS, News

ਨਵੀਂ ਦਿੱਲੀ, 13 ਅਗਸਤ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ (ਯੂਐੱਨਜੀਏ) ਦੇ ਸਤੰਬਰ ਵਿਚ ਹੋਣ ਵਾਲੇ ਸਾਲਾਨਾ ਉੱਚ ਪੱਧਰੀ ਇਜਲਾਸ ਨੂੰ ਸੰਬੋਧਨ ਕਰ ਸਕਦੇ ਹਨ। ਸੰਯੁਕਤ ਰਾਸ਼ਟਰ ਵੱਲੋਂ ਜਾਰੀ ਬੁਲਾਰਿਆਂ ਦੀ ਅਸਥਾਈ ਸੂਚੀ ਵਿਚ ਇਹ ਦਾਅਵਾ ਕੀਤਾ ਗਿਆ ਹੈ।ਯੂਐੱਨਜੀਏ ਦਾ 80ਵਾਂ ਸੈਸ਼ਨ 9 ਸਤੰਬਰ ਨੂੰ ਸ਼ੁਰੂ ਹੋਵੇਗਾ। ਉੱਚ-ਪੱਧਰੀ ਆਮ ਬਹਿਸ 23-29 ਸਤੰਬਰ ਤੱਕ […]
By G-Kamboj on
INDIAN NEWS, News, World News

ਚੰਡੀਗੜ੍ਹ : ਅਮਰੀਕਾ ਦੇ ਨੌਰਥ ਹਾਲੀਵੁੱਡ ਦੇ ਇੱਕ ਗੁਰਦੁਆਰੇ ਨੇੜੇ ਰੋਜ਼ਾਨਾ ਵਾਂਗ ਸੈਰ ਕਰ ਰਹੇ ਇੱਕ ਸਿੱਖ ਵਿਅਕਤੀ ਹਰਪਾਲ ਸਿੰਘ (70) ’ਤੇ ਗੋਲਫ ਸਟਿੱਕ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 4 ਅਗਸਤ ਨੂੰ ਵਾਪਰੀ ਇਸ ਘਟਨਾ ਵਿਚ ਜ਼ਖਮੀ ਹੋਇਆ ਵਿਅਕਤੀ ਇਸ ਸਮੇਂ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।foxla.com […]
By G-Kamboj on
INDIAN NEWS, News

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉਨ੍ਹਾਂ ਕੈਦੀਆਂ ਬਾਰੇ ਚਿੰਤਾ ਜ਼ਾਹਰ ਕੀਤੀ ਜੋ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਹਨ। ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤੇ ਕਿ ਜੇ ਅਜਿਹੇ ਕਿਸੇ ਦੋਸ਼ੀ ਦੀ ਕਿਸੇ ਹੋਰ ਕੇਸ ਵਿੱਚ ਲੋੜ ਨਹੀਂ ਹੈ, ਤਾਂ ਉਸ ਨੂੰ ਤੁਰੰਤ ਰਿਹਾਅ […]