ਕੈਨੇਡਾ ਦੀ ਸੰਸਦ ਨੇ ਨਿੱਝਰ ਨੂੰ ਪਹਿਲੀ ਬਰਸੀ ’ਤੇ ਸ਼ਰਧਾਂਜਲੀ ਦਿੱਤੀ ਤੇ ਇਕ ਮਿੰਟ ਦਾ ਮੌਨ ਰੱਖਿਆ

ਕੈਨੇਡਾ ਦੀ ਸੰਸਦ ਨੇ ਨਿੱਝਰ ਨੂੰ ਪਹਿਲੀ ਬਰਸੀ ’ਤੇ ਸ਼ਰਧਾਂਜਲੀ ਦਿੱਤੀ ਤੇ ਇਕ ਮਿੰਟ ਦਾ ਮੌਨ ਰੱਖਿਆ

ਨਵੀਂ ਦਿੱਲੀ, 19 ਜੂਨ- ਕੈਨੇਡਾ ਦੀ ਸੰਸਦ ਦੇ ਹਾਊਸ ਆਫ ਕਾਮਨਜ਼ ’ਚ ਖ਼ਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਨੂੰ ਪਹਿਲੀ ਬਰਸੀ ਮੌਕੇ ਸ਼ਰਧਾਜਲੀ ਦਿੱਤੀ ਗਈ ਤੇ ਇਕ ਮਿੰਟ ਦਾ ਮੌਨ ਰੱਖਿਆ ਗਿਆ, ਜਦੋਂ ਕੈਨੇਡੀਅਨ ਪਾਰਲੀਮੈਂਟ ਵਿੱਚ ਭਾਰਤ ਵੱਲੋਂ ਅਤਿਵਾਦੀ ਨਿੱਝਰ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਸੀ ਐਨ ਉਸੇ ਸਮੇਂ ਖ਼ਾਲਿਸਤਾਨ ਪੱਖੀ ਵੱਖਵਾਦੀਆਂ ਨੇ ਵੈਨਕੂਵਰ ਵਿੱਚ ਭਾਰਤੀ […]

ਹਰਿਆਣਾ ਕਾਂਗਰਸ ਨੇਤਾ ਕਿਰਨ ਚੌਧਰੀ ਆਪਣੀ ਧੀ ਨਾਲ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 19 ਜੂਨ- ਹਰਿਆਣਾ ਕਾਂਗਰਸ ਦੀ ਸਾਬਕਾ ਆਗੂ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਅੱਜ ਇੱਥੇ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਕਿਰਨ ਚੌਧਰੀ ਅਤੇ ਸ਼ਰੂਤੀ ਚੌਧਰੀ ਨੇ ਮੰਗਲਵਾਰ ਨੂੰ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਪਾਰਟੀ ਦੀ ਸੂਬਾ ਇਕਾਈ ਨੂੰ ਨਿੱਜੀ […]

ਨਵੀਂ ਇਮੀਗ੍ਰੇਸ਼ਨ ਨੀਤੀ: ਅਮਰੀਕਾ ’ਚ 5 ਲੱਖ ਨਾਜਾਇਜ਼ ਪਰਵਾਸੀਆਂ ਨੂੰ ਹੋਵੇਗਾ ਲਾਭ

ਵਾਸ਼ਿੰਗਟਨ, 18 ਜੂਨ- ਅਮਰੀਕਾ ’ਚ ਨਵੰਬਰ ’ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਜੋਅ ਬਾਇਡਨ ਨਵੀਂ ਇਮੀਗ੍ਰੇਸ਼ਨ ਨੀਤੀ ਬਾਰੇ ਵੱਡਾ ਫੈਸਲਾ ਲੈ ਰਹੇ ਹਨ। ਇਸ ਨਾਲ ਕਰੀਬ 5 ਲੱਖ ਲੋਕਾਂ ਨੂੰ ਲਾਭ  ਪੁੱਜੇਗਾ। ਅਮਰੀਕੀ ਰਾਸ਼ਟਰਪਤੀ ਅੱਜ ਇਸ ਯੋਜਨਾ ਦਾ ਵਿਸਥਾਰ ਨਾਲ ਐਲਾਨ ਕਰਨਗੇ। ਮੀਡੀਆ ਰਿਪੋਰਟ ਮੁਤਾਬਕ ਇਸ ਨੀਤੀ ਦਾ ਮਕਸਦ ਉਨ੍ਹਾਂ ਵਿਅਕਤੀਆਂ ਨੂੰ ਫਾਇਦਾ ਦੇਣਾ […]

ਨਿਖਿਲ ਗੁਪਤਾ ਨੇ ਪੰਨੂ ਨੂੰ ਕਤਲ ਕਰਨ ਦੀ ਸਾਜ਼ਿਸ਼ ਸ਼ਾਮਲ ਹੋਣ ਦੇ ਦੋਸ਼ਾਂ ਤੋਂ ਇਨਕਾਰ ਕੀਤਾ, ਚੱਲੇਗਾ ਮੁਕੱਦਮਾ

ਨਿਖਿਲ ਗੁਪਤਾ ਨੇ ਪੰਨੂ ਨੂੰ ਕਤਲ ਕਰਨ ਦੀ ਸਾਜ਼ਿਸ਼ ਸ਼ਾਮਲ ਹੋਣ ਦੇ ਦੋਸ਼ਾਂ ਤੋਂ ਇਨਕਾਰ ਕੀਤਾ, ਚੱਲੇਗਾ ਮੁਕੱਦਮਾ

ਵਾਸ਼ਿੰਗਟਨ, 18 ਜੂਨ- ਅਮਰੀਕਾ ਵਿਚ ਸਿੱਖ ਵੱਖਵਾਦੀ ਨੂੰ ਕਤਲ ਕਰਨ ਦੀ ਸਾਜ਼ਿਸ਼ ਵਿਚ ਕਥਿਤ ਤੌਰ ’ਤੇ ਸ਼ਾਮਲ ਹੋਣ ਕਾਰਨ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਹੁਣ ਅਮਰੀਕੀ ਅਦਾਲਤ ਵਿਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਉਸ ਨੇ ਆਪਣੇ ’ਤੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅਟਾਰਨੀ ਜਨਰਲ ਮੈਰਿਕ ਗਾਰਲੈਂਡ ਨੇ ਕਿਹਾ ਕਿ ਦੇਸ਼ ਆਪਣੇ […]

ਅਰਮੀਨੀਆ ਦੀ ਜੇਲ੍ਹ ’ਚ 12 ਭਾਰਤੀ ਬੰਦ, ਪੰਜਾਬ ਤੇ ਹਰਿਆਣਾ ਦੇ 2-2 ਨੌਜਵਾਨ

ਅਰਮੀਨੀਆ ਦੀ ਜੇਲ੍ਹ ’ਚ 12 ਭਾਰਤੀ ਬੰਦ, ਪੰਜਾਬ ਤੇ ਹਰਿਆਣਾ ਦੇ 2-2 ਨੌਜਵਾਨ

ਜਲੰਧਰ, 18 ਜੂਨ- ਅਰਮੀਨੀਆ ਦੀ ਜੇਲ੍ਹ ਵਿੱਚ ਬੰਦ ਦਰਜਨ ਭਾਰਤੀ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਉਣ ਤੋਂ ਕੁਝ ਦਿਨ ਬਾਅਦ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਘਰਾਂ ਨਾਲ ਸੰਪਰਕ ਕੀਤਾ ਹੈ। ਉਹ ਕਥਿਤ ਤੌਰ ‘ਤੇ ਫਰਵਰੀ-ਮਾਰਚ ਦੇ ਆਸਪਾਸ ਗੈਰ-ਕਾਨੂੰਨੀ ਤੌਰ ‘ਤੇ ਅਰਮੀਨੀਆ-ਜਾਰਜੀਆ ਸਰਹੱਦ ਪਾਰ ਕਰ ਰਹੇ ਸਨ ਅਤੇ ਅਰਮੀਨਿਆਈ […]