ਗੌਤਮ ਗੰਭੀਰ ਬਣ ਸਕਦਾ ਹੈ ਭਾਰਤੀ ਕ੍ਰਿਕਟ ਟੀਮ ਦਾ ਮੁੱਖ ਕੋਚ

ਨਵੀਂ ਦਿੱਲੀ, 18 ਜੂਨ- ਭਾਰਤ ਦੇ ਸਾਬਕਾ ਸਲਾਮੀ ਬੱਲੇਬਾਜ਼ ਗੌਤਮ ਗੰਭੀਰ ਦੀ ਅੱਜ ਕੌਮੀ ਟੀਮ ਦੇ ਮੁੱਖ ਕੋਚ ਦੇ ਅਹੁਦੇ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਦੀ ਕ੍ਰਿਕਟ ਸਲਾਹਕਾਰ ਕਮੇਟੀ (ਸੀਏਸੀ) ਨੇ ਇੰਟਰਵਿਊ ਲਈ। ਇਹ ਇੰਟਰਵਿਊ ਜ਼ੂਮ ਕਾਲ ’ਤੇ ਹੋਈ, ਜਿਸ ਵਿਚ ਗੰਭੀਰ ਅਤੇ ਅਸ਼ੋਕ ਮਲਹੋਤਰਾ ਦੋਵਾਂ ਨੇ ਆਨਲਾਈਨ ਹਿੱਸਾ ਲਿਆ। ਬੀਸੀਸੀਆਈ ਦੇ ਸੂਤਰ ਨੇ […]

ਗੁਜਰਾਤ ਤੋਂ ਪੰਜਾਬ ’ਚ ਸਪਲਾਈ ਹੋ ਰਿਹਾ ਹੈ ਨਸ਼ਾ: ਭਗਵੰਤ ਮਾਨ

ਗੁਜਰਾਤ ਤੋਂ ਪੰਜਾਬ ’ਚ ਸਪਲਾਈ ਹੋ ਰਿਹਾ ਹੈ ਨਸ਼ਾ: ਭਗਵੰਤ ਮਾਨ

ਚੰਡੀਗੜ੍ਹ, 18 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਨਵੇਂ ਕਦਮ ਚੁੱਕ ਰਹੀ ਹੈ। ਵੋਟਰਾਂ ਨੂੰ ਲੁਭਾਉਣ ਲਈ ਪਿਛਲੇ ਤਿੰਨ ਮਹੀਨਿਆਂ ਦੌਰਾਨ ਸੂਬੇ ਵਿੱਚ ਨਕਦੀ ਅਤੇ ਨਸ਼ਿਆਂ ਦੇ ਵਹਾਅ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਹੁਣ ਖਤਮ ਹੋ […]

ਕਿਸਾਨ ਨਿਧੀ ਯੋਜਨਾ ਕਿਸਾਨਾਂ ਦਾ ਜਾਇਜ਼ ਹੱਕ ਹੈ : ਕਾਂਗਰਸ

ਕਿਸਾਨ ਨਿਧੀ ਯੋਜਨਾ ਕਿਸਾਨਾਂ ਦਾ ਜਾਇਜ਼ ਹੱਕ ਹੈ : ਕਾਂਗਰਸ

ਨਵੀਂ ਦਿੱਲੀ, 18 ਜੂਨ- ਕਾਂਗਰਸ ਨੇ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨ ਤੋਂ ਪਹਿਲਾਂ ਵਾਰ ਵਾਰ ਇਕੋ ਜਿਹੀਆਂ ਖ਼ਬਰਾਂ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਕੋਈ ‘ਪ੍ਰਸ਼ਾਦ’ ਨਹੀਂ ਹੈ, ਇਹ ਕਿਸਾਨਾਂ ਦਾ ਜਾਇਜ਼ ਹੱਕ ਹੈ। ਕਾਂਗਰਸ ਦੇ ਨੇਤਾ ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ ਐਕਸ ’ਤੇ ਕਿਹਾ,‘ਇਕ ਤਿਹਾਈ […]

SCOTLAND TO HOST AUSTRALIA IN MEN’S T20 SERIES IN SEPTEMBER

SCOTLAND TO HOST AUSTRALIA IN MEN’S T20 SERIES IN SEPTEMBER

Cricket Scotland and Cricket Australia are delighted to announce confirmation of a men’s T20 international series in Scotland in September 2024. Three T20 internationals will take place between the sides at The Grange, Edinburgh on 4, 6 and 7 September, ahead of Australia’s fixtures against England later in the month. The matches will be the […]

ਚੀਫ ਖ਼ਾਲਸਾ ਦੀਵਾਨ 10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਲਈ ਸਹਿਯੋਗ ਦੇਵੇਗਾ

ਚੀਫ ਖ਼ਾਲਸਾ ਦੀਵਾਨ 10ਵੀਂ ਵਰਲਡ ਪੰਜਾਬੀ ਕਾਨਫ਼ਰੰਸ ਲਈ ਸਹਿਯੋਗ ਦੇਵੇਗਾ

ਬਰੈਂਪਟਨ, 14 ਜੂਨ- ਚੀਫ ਖ਼ਾਲਸਾ ਦੀਵਾਨ ਅੰਮ੍ਰਿਤਸਰ ਵੱਲੋਂ 10ਵੀਂ ਵਰਲਡ ਪੰਜਾਬੀ ਕਾਨਫ਼ਰੰਸ ‘ਚ ਸ਼ਾਮਲ ਹੋਣ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ। ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਤੇ ਪ੍ਰਧਾਨ ਸਰਦੂਲ ਸਿੰਘ ਥਿਆੜਾ ਨਾਲ ਮੁਲਾਕਾਤ ਦੌਰਾਨ […]