By G-Kamboj on
INDIAN NEWS, News, SPORTS NEWS

ਨਿਊਯਾਰਕ, 13 ਜੂਨ- ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਦੀ ਸ਼ਾਨਦਾਰ ਗੇਂਦਬਾਜ਼ੀ ਤੇ ਸੂਰਿਆਕੁਮਾਰ ਯਾਦਵ ਦੇ ਨਾਬਾਦ ਨੀਮ ਸੈਂਕੜੇ ਦੀ ਬਦੌਲਤ ਭਾਰਤ ਅੱਜ ਇਥੇ ਟੀ-20 ਵਿਸ਼ਵ ਕੱਪ ਦੇ ਗਰੁੁੱਪ ‘ਏ’ ਦੇ ਮੁਕਾਬਲੇ ਵਿਚ ਮੇਜ਼ਬਾਨ ਅਮਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਸੁਪਰ 8 ਗੇੜ ’ਚ ਦਾਖ਼ਲ ਹੋ ਗਿਆ। ਭਾਰਤ ਨੇ ਅਮਰੀਕਾ ਵੱਲੋਂ ਦਿੱਤੇ 111 ਦੌਡਾਂ ਦੇ ਟੀਚੇ […]
By G-Kamboj on
INDIAN NEWS, News

ਦੁਬਈ/ਕੁਵੈਤ ਸਿਟੀ, 13 ਜੂਨ- ਕੁਵੈਤ ਵਿਚ ਭਾਰਤੀ ਮਿਸ਼ਨ ਮੰਗਾਫ਼ ਸਿਟੀ ਵਿਚ ਸੱਤ ਮੰਜ਼ਿਲਾ ਇਮਾਰਤ ਵਿਚ ਅੱਗ ਲੱਗਣ ਦੀ ਘਟਨਾ ਦੇ ਸਬੰਧ ਵਿਚ ਕੁਵੈਤ ਦੇ ਅਧਿਕਾਰੀਆਂ ਤੋਂ ਸਾਰੀ ਜਾਣਕਾਰੀ ਪ੍ਰਾਪਤ ਕਰ ਰਿਹਾ ਹੈ। ਇਸ ਅੱਗ ਵਿੱਚ ਕਰੀਬ 40 ਭਾਰਤੀਆਂ ਸਮੇਤ 49 ਵਿਦੇਸ਼ੀ ਕਾਮਿਆਂ ਦੀ ਮੌਤ ਹੋ ਗਈ ਅਤੇ 50 ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ […]
By G-Kamboj on
INDIAN NEWS, News

ਨਵੀਂ ਦਿੱਲੀ, 13 ਜੂਨ- ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਨੀਟ-ਯੂਜੀ 2024 ਦੇ 1,563 ਉਮੀਦਵਾਰਾਂ ਨੂੰ ਗ੍ਰੇਸ ਅੰਕ ਦੇਣ ਦਾ ਐੱਨਟੀਏ ਦਾ ਫ਼ੈਸਲਾ ਵਾਪਸ ਲੈ ਲਿਆ ਹੈ ਤੇ ਜਿਨ੍ਹਾਂ 1,563 ਵਿਦਿਆਰਥੀਆਂ ਨੂੰ ਗ੍ਰੇਸ ਅੰਕ ਦਿੱਤੇ ਗਏ ਸਨ, ਉਨ੍ਹਾਂ ਨੂੰ 23 ਜੂਨ ਨੂੰ ਮੁੜ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇਗਾ।ਇਸ ਦੌਰਾਨ ਕੇਂਦਰ ਨੇ ਦੱਸਿਆ […]
By G-Kamboj on
INDIAN NEWS, News, World News

ਲੰਡਨ: ਯੂਕੇ ਦੀ ਮਾਣਮੱਤੀ ਆਕਸਫੋਰਡ ਯੂਨੀਵਰਸਿਟੀ ਨੇ ਭਾਰਤ ਨੂੰ ਪੰਜ ਸੌ ਸਾਲ ਪੁਰਾਣੀ ਤਾਂਬੇ ਦੀ ਮੂਰਤੀ ਵਾਪਸ ਕਰਨ ਦੀ ਸਹਿਮਤੀ ਦਿੱਤੀ ਹੈ। ਇਹ ਮੂਰਤੀ ਜੋ ਇਕ ਸਾਧ ਦੀ ਹੈ, ਤਾਮਿਲ ਨਾਡੂ ਦੇ ਇਕ ਮੰਦਰ ’ਚੋਂ ਚੋਰੀ ਕੀਤੀ ਗਈ ਸੀ। ਯੂਨੀਵਰਸਿਟੀ ਦੇ ਐਸ਼ਮੋਲੀਅਨ ਮਿਊਜ਼ੀਅਮ ਨੇ ਇਕ ਬਿਆਨ ਵਿਚ ਕਿਹਾ, ‘‘ਆਕਸਫੋਰਡ ਯੂਨੀਵਰਸਿਟੀ ਦੀ ਕੌਂਸਲ ਨੇ 11 ਮਾਰਚ […]
By G-Kamboj on
INDIAN NEWS, News

ਨਵੀਂ ਦਿੱਲੀ, 12 ਜੂਨ- ਦਿੱਲੀ ਵਿੱਚ ਵੱਖ ਵੱਖ ਥਾਵਾਂ ’ਤੇ ਬੰਬ ਹੋਣ ਦੀਆਂ ਆ ਰਹੀਆਂ ਧਮਕੀਆਂ ਨਾਲ ਸਬੰਧਤ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜੋ ਕਿ ਬਾਅਦ ਵਿੱਚ ਝੂਠਾ ਸਾਬਤ ਹੋਇਆ। ਪੁਲੀਸ ਪ੍ਰਸ਼ਾਸਨ ਨੇ ਦੱਸਿਆ ਕਿ ਲਗਪਗ 10-15 ਅਜਾਇਬ ਘਰਾਂ ਵਿੱਚ ਬੰਬ ਹੋਣ ਦੀ ਈਮੇਲ ਰਾਹੀਂ ਧਮਕੀ ਮਿਲੀ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਦਿੱਲੀ ਪੁਲੀਸ […]