18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਤੋਂ

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਤੋਂ

ਨਵੀਂ ਦਿੱਲੀ, 12 ਜੂਨ- ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜਿਜੂ ਨੇ ਅੱਜ ਦੱਸਿਆ ਕਿ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ, ਜਿਸ ਵਿਚ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਸੈਸ਼ਨ ਦੇ ਪਹਿਲੇ ਤਿੰਨ ਦਿਨਾਂ ਵਿੱਚ ਨਵੇਂ ਚੁਣੇ ਗਏ ਮੈਂਬਰ ਸਹੁੰ ਚੁੱਕਣਗੇ ਅਤੇ ਸਦਨ ਦੇ ਸਪੀਕਰ ਦੀ ਚੋਣ ਕੀਤੀ ਜਾਵੇਗੀ। […]

ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ਬਾਰੇ ਚਰਚਾ ਕਰਨ ਲਈ ਮਾਨ ਦਿੱਲੀ ਰਵਾਨਾ

ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ਬਾਰੇ ਚਰਚਾ ਕਰਨ ਲਈ ਮਾਨ ਦਿੱਲੀ ਰਵਾਨਾ

ਚੰਡੀਗੜ੍ਹ, 12 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਅੱਜ ਕੈਬਨਿਟ ਫੇਰਬਦਲ ਅਤੇ ਹੁਣੇ-ਹੁਣੇ ਹੋਈਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਕਾਰਗੁਜ਼ਾਰੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਦਿੱਲੀ ਲਈ ਰਵਾਨਾ ਹੋ ਗਏ। ਦੋਵਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਪਾਰਟੀ ਦੇ […]

ਮੈਂ ਦੁਚਿੱਤੀ ’ਚ ਹਾਂ, ਵਾਇਨਾਡ ਤੇ ਰਾਏਬਰੇਲੀ ’ਚੋਂ ਕਿਹੜੀ ਸੀਟ ਛੱਡਾਂ: ਰਾਹੁਲ

ਮੈਂ ਦੁਚਿੱਤੀ ’ਚ ਹਾਂ, ਵਾਇਨਾਡ ਤੇ ਰਾਏਬਰੇਲੀ ’ਚੋਂ ਕਿਹੜੀ ਸੀਟ ਛੱਡਾਂ: ਰਾਹੁਲ

ਮਲਾਪੁੱਰਮ (ਕੇਰਲ), 12 ਜੂਨ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਦੁਚਿੱਤੀ ਵਿੱਚ ਹਨ ਕਿ ਉਨ੍ਹਾਂ ਨੂੰ ਵਾਇਨਾਡ ਅਤੇ ਰਾਏਬਰੇਲੀ ਵਿਚਾਲੇ ਕਿਹੜੀ ਲੋਕ ਸਭਾ ਸੀਟ ਛੱਡਣੀ ਚਾਹੀਦੀ ਹੈ। ਸ੍ਰੀ ਗਾਂਧੀ ਨੇ 2024 ਦੀਆਂ ਆਮ ਚੋਣਾਂ ਵਿੱਚ ਇਹ ਦੋਵੇਂ ਸੀਟਾਂ ਜਿੱਤੀਆਂ ਹਨ। ਉਨ੍ਹਾਂ ਕਿਹਾ ਕਿ ਉਹ ਜੋ ਵੀ ਫੈਸਲਾ ਲੈਣਗੇ, ਦੋਵਾਂ ਹਲਕਿਆਂ ਦੇ ਲੋਕ […]

ਕੁਵੈਤ ’ਚ ਇਮਾਰਤ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 41 ਮੌਤਾਂ

ਕੁਵੈਤ ’ਚ ਇਮਾਰਤ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 41 ਮੌਤਾਂ

ਦੁਬਈ, 12 ਜੂਨ- ਕੁਵੈਤ ਵਿੱਚ 6 ਮੰਜ਼ਿਲਾ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ 41 ਵਿਅਕਤੀਆਂ ਦੀ ਮੌਤ ਹੋ ਗਈ ਤੇ ਇਨ੍ਹਾਂ ਵਿੱਚ ਕਈ ਭਾਰਤੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਤੜਕੇ ਕੁਵੈਤ ਦੇ ਦੱਖਣੀ ਅਹਿਮਦੀ ਗਵਰਨੋਰੇਟ ਦੇ ਮੰਗਾਫ ਖੇਤਰ ਵਿੱਚ ਛੇ ਮੰਜ਼ਿਲਾ ਇਮਾਰਤ ਦੀ ਰਸੋਈ ਵਿੱਚ ਅੱਗ ਲੱਗ ਗਈ। ਇਸ ਤੋਂ ਬਾਅਦ ਇਹ ਫ਼ੈਲ […]

Solicitors recognised in King’s Birthday Honours List

Solicitors recognised in King’s Birthday Honours List

Current and former NSW solicitors, including the Governor-General designate, feature prominently in this year’s King’s Birthday Honours list, underscoring the important role of the profession in the life of our communities, our state and the nation. President of the Law Society of NSW Brett McGrath has congratulated all who’ve received Orders of Australia honours, while […]