By G-Kamboj on
INDIAN NEWS, News

ਨਵੀਂ ਦਿੱਲੀ, 8 ਜੂਨ- ਕਾਂਗਰਸ ਵਰਕਿੰਗ ਕਮੇਟੀ ਨੇ ਅੱਜ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਦੀ ਜ਼ਿੰਮੇਵਾਰੀ ਸੰਭਾਲਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਸੰਸਦੀ ਦਲ ਦਾ ਨੇਤਾ ਹੀ ਹੇਠਲੇ ਸਦਨ ਵਿੱਚ ਵਿਰੋਧੀ ਧਿਰ ਦਾ ਨੇਤਾ ਹੋਵੇਗਾ। ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ 99 ਸੀਟਾਂ ਜਿੱਤੀਆਂ ਹਨ। […]
By G-Kamboj on
INDIAN NEWS, News

ਨਵੀਂ ਦਿੱਲੀ, 8 ਜੂਨ- ਪਾਕਿਸਤਾਨ ਨੂੰ ਛੱਡ ਕੇ ਗੁਆਂਢੀ ਦੇਸ਼ਾਂ ਦੇ ਸੱਤ ਨੇਤਾ ਐਤਵਾਰ ਸ਼ਾਮ ਨੂੰ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਭਾਰਤ ਪੁੱਜ ਚੁੱਕੀ ਹੈ ਤੇ ਸੇਸ਼ੈਲਸ ਦੇ ਨੇਤਾ ਵੀ ਅੱਜ ਪੁੱਜ ਜਾਣਗੇ, ਜਦਕਿ ਭੂਟਾਨ, ਨੇਪਾਲ, ਮਾਰੀਸ਼ਸ, ਨੇਪਾਲ ਅਤੇ ਸ੍ਰੀਲੰਕਾ ਦੇ ਨੇਤਾ ਐਤਵਾਰ ਨੂੰ ਆਉਣਗੇ। […]
By G-Kamboj on
INDIAN NEWS, News, World News

ਬਰੈਂਪਟਨ, 8 ਜੂਨ- ਓਨਟਾਰੀਓ ਫਰੈਂਡਜ਼ ਕਲੱਬ ਵਲੋਂ 5 ਤੋਂ 7 ਜੁਲਾਈ ਤੱਕ ਕਰਵਾਈ ਜਾਣ ਵਾਲੀ ਵਰਲਡ ਪੰਜਾਬੀ ਕਾਨਫਰੰਸ ਦੇ ਪ੍ਰਬੰਧਾਂ ਲਈ ਅੱਜ ਪ੍ਰਧਾਨ ਓਐੱਫਸੀ ਬਰੈਂਪਟਨ ਡਾਕਟਰ ਸੰਤੋਖ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿੱਚ ਓਐੱਫਸੀ ਤੇ ਜਗਤ ਪੰਜਾਬੀ ਸਭਾ ਦੇ ਮੈਂਬਰਾਂ ਨੇ ਹਿੱਸਾ ਲਿਆ। ਹਰੇਕ ਮੈਂਬਰ ਨੇ ਕਾਨਫ਼ਰੰਸ ਦੀ ਕਾਮਯਾਬੀ ਲਈ ਸਲਾਹ-ਮਸ਼ਵਰਾ ਕੀਤਾ […]
By G-Kamboj on
INDIAN NEWS, SPORTS NEWS

ਜਾਰਜਟਾਊਨ, 8 ਜੂਨ- ਕਪਤਾਨ ਰਾਸ਼ਿਦ ਖ਼ਾਨ ਅਤੇ ਫਜ਼ਲਹਕ ਫ਼ਾਰੂਕੀ ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਰਹਿਮਾਨਉੱਲ੍ਹਾ ਗੁਰਬਾਜ਼ ਦੀ ਹਮਲਾਵਰ ਬੱਲੇਬਾਜ਼ੀ ਸਦਕਾ ਅਫ਼ਗ਼ਾਨਿਸਤਾਨ ਨੇ ਟੀ-20 ਵਿਸ਼ਵ ਕੱਪ ਦੇ ਗਰੁੱਪ ਸੀ ਦੇ ਮੈਚ ਵਿਚ ਨਿਊਜ਼ੀਲੈਂਡ ਨੂੰ 84 ਦੌੜਾਂ ਨਾਲ ਹਰਾ ਕੇ ਸੁਪਰ ਅੱਠ ਗੇੜ ਵਿਚ ਦਾਖਲ ਹੋਣ ਦਾ ਦਾਅਵਾ ਮਜ਼ਬੂਤ ਕਰ ਲਿਆ ਹੈ। ਜਿੱਤ ਲਈ 160 ਦੌੜਾਂ ਦੇ ਟੀਚੇ […]
By G-Kamboj on
INDIAN NEWS, News, SPORTS NEWS

ਡਲਾਸ, 7 ਜੂਨ- ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਕਿਹਾ ਕਿ ਅਮਰੀਕਾ ਖ਼ਿਲਾਫ਼ ਟੀ-20 ਵਿਸ਼ਵ ਕੱਪ ਮੈਚ ਵਿੱਚ ਉਨ੍ਹਾਂ ਦੀ ਟੀਮ ਬੱਲੇ ਅਤੇ ਗੇਂਦ ਦੋਵਾਂ ਵਿੱਚ ਮਾੜੀ ਰਹੀ। ਅਮਰੀਕਾ ਦੀ ਨਵੀਂ ਕ੍ਰਿਕਟ ਟੀਮ ਨੇ ਪਾਕਿਸਤਾਨ ਨੂੰ ਸੁਪਰ ਓਵਰ ਵਿੱਚ ਹਰਾਇਆ। ਬਾਬਰ ਨੇ ਮੈਚ ਤੋਂ ਬਾਅਦ ਕਿਹਾ, ‘ਅਸੀਂ ਬੱਲੇਬਾਜ਼ੀ ਕਰਦੇ ਹੋਏ ਪਹਿਲੇ ਛੇ ਓਵਰਾਂ ਦਾ ਫਾਇਦਾ […]