ਚੋਣ ਕਮਿਸ਼ਨਰ ਨਿਯੁਕਤੀ ਵਿਵਾਦ: ਸੁਪਰੀਮ ਕੋਰਟ ਐੱਨਜੀਓ ਦੀ ਪਟੀਸ਼ਨ 15 ਨੂੰ ਸੁਣੇਗੀ

ਚੋਣ ਕਮਿਸ਼ਨਰ ਨਿਯੁਕਤੀ ਵਿਵਾਦ: ਸੁਪਰੀਮ ਕੋਰਟ ਐੱਨਜੀਓ ਦੀ ਪਟੀਸ਼ਨ 15 ਨੂੰ ਸੁਣੇਗੀ

ਨਵੀਂ ਦਿੱਲੀ, 13 ਮਾਰਚ- ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਦੀ ਚੋਣ ਲਈ ਬਣਾਈ ਕਮੇਟੀ ਵਿੱਚ ਭਾਰਤ ਦੇ ਚੀਫ਼ ਜਸਟਿਸ ਨੂੰ ਸ਼ਾਮਲ ਨਾ ਕਰਨ ਨੂੰ ਚੁਣੌਤੀ ਦੇਣ ਵਾਲੀ ਐੱਨਜੀਓ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਤੇ ਇਸ ’ਤੇ ਸੁਣਵਾਈ 15 ਮਾਰਚ ਨੂੰ ਹੋਵੇਗੀ। ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ ਨੇ ਐੱਨਜੀਓ […]

ਕਿਸਾਨਾਂ ਦਾ ਐਲਾਨ: 16 ਤੋਂ ਦੇਸ਼ ਭਰ ’ਚ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਦੀ ਕੱਢੀ ਜਾਵੇਗੀ ਕਲਸ਼ ਯਾਤਰਾ

ਕਿਸਾਨਾਂ ਦਾ ਐਲਾਨ: 16 ਤੋਂ ਦੇਸ਼ ਭਰ ’ਚ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਦੀ ਕੱਢੀ ਜਾਵੇਗੀ ਕਲਸ਼ ਯਾਤਰਾ

ਪਟਿਆਲਾ, 13 ਮਾਰਚ- ਕਿਸਾਨ ਅੰਦੋਲਨ ਦਾ ਪਹਿਲਾ ਮਹੀਨਾ ਪੂਰਾ ਹੋਣ ’ਤੇ ਅੱਜ ਅੰਦੋਲਨਕਾਰੀ ਕਿਸਾਨਾਂ ਨੇ ਦੇਸ਼ ਭਰ ਵਿੱਚ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਦੀਆਂ ਅਸਥੀਆਂ ਦੀ ਕਲਸ਼ ਯਾਤਰਾ ਕੱਢਣ ਦਾ ਐਲਾਨ ਕੀਤਾ ਹੈ, ਜਿਸ ਦਾ ਆਗਾਜ਼ 16 ਮਾਰਚ ਨੂੰ ਹਰਿਆਣਾ ਤੋਂ ਕੀਤਾ ਜਾਵੇਗਾ। ਇਸ ਦੌਰਾਨ ਜਿਥੇ 22 ਮਾਰਚ ਨੂੰ ਹਿਸਾਰ ਵਿਖੇ ਸ਼ਰਧਾਂਜਲੀ ਸਮਾਰੋਹ ਕੀਤਾ ਜਾਵੇ, ਉਥੇ […]

ਮੇਘਾਲਿਆ: ਪੰਜਾਬੀ ਲੇਨ ਦੇ ਵਸਨੀਕਾਂ ਨੇ ਇਲਾਕੇ ’ਚ ਧਮਾਕੇ ਬਾਅਦ ਸ਼ਾਹ ਤੋਂ ਮਦਦ ਮੰਗੀ

ਮੇਘਾਲਿਆ: ਪੰਜਾਬੀ ਲੇਨ ਦੇ ਵਸਨੀਕਾਂ ਨੇ ਇਲਾਕੇ ’ਚ ਧਮਾਕੇ ਬਾਅਦ ਸ਼ਾਹ ਤੋਂ ਮਦਦ ਮੰਗੀ

ਸ਼ਿਲਾਂਗ, 13 ਮਾਰਚ- ਇਥੋਂ ਦੇ ਵਿਵਾਦਤ ਪੰਜਾਬੀ ਲੇਨ ਦੇ ਵਸਨੀਕਾਂ ਨੇ 9 ਮਾਰਚ ਨੂੰ ਉਨ੍ਹਾਂ ਦੇ ਇਲਾਕੇ ਵਿੱਚ ਹੋਏ ਆਈਈਡੀ ਧਮਾਕੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਦਖਲ ਦੇਣ ਦੀ ਮੰਗ ਕੀਤੀ ਹੈ। ਧਮਾਕੇ ਕਾਰਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਸੀ। ਸ੍ਰੀ ਸ਼ਾਹ ਨੂੰ ਲਿਖੇ ਪੱਤਰ ਵਿੱਚ ਹਰੀਜਨ ਪੰਚਾਇਤ ਕਮੇਟੀ (ਐੱਚਪੀਸੀ) ਦੇ ਸਕੱਤਰ ਗੁਰਜੀਤ […]

ਮੁਕੇਰੀਆਂ: ਵੇਚੀ ਜ਼ਮੀਨ ਦੇ ਪੈਸਿਆਂ ਦੀ ਵੰਡ ਤੋਂ ਨਾਰਾਜ਼ ਛੋਟੇ ਭਰਾ ਨੇ ਕੀਤਾ ਵੱਡੇ ਦਾ ਕਤਲ

ਮੁਕੇਰੀਆਂ: ਵੇਚੀ ਜ਼ਮੀਨ ਦੇ ਪੈਸਿਆਂ ਦੀ ਵੰਡ ਤੋਂ ਨਾਰਾਜ਼ ਛੋਟੇ ਭਰਾ ਨੇ ਕੀਤਾ ਵੱਡੇ ਦਾ ਕਤਲ

ਮੁਕੇਰੀਆਂ, 13 ਮਾਰਚ- ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਨੇ ਵੱਡੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਥਿਤ ਕਤਲ ਕਰ ਦਿੱਤਾ। ਗੜਦੀਵਾਲਾ ਪੁਲੀਸ ਨੇ ਮ੍ਰਿਤਕ ਦੀ ਦਾਦੀ ਦੇ ਬਿਆਨ ਉਤੇ ਕੇਸ ਦਰਜ ਕਰ ਲਿਆ ਹੈ। ਕਤਲ ਦਾ ਕਾਰਨ ਕਰੀਬ ਮਹੀਨਾ ਪਹਿਲਾਂ ਵੇਚੀ ਜ਼ਮੀਨ ਦੇ ਪੈਸਿਆਂ ਦੀ ਵੰਡ ਨੂੰ ਦੱਸਿਆ ਜਾ ਰਿਹਾ ਹੈ। ਕਤਲ ਮਗਰੋਂ […]