By G-Kamboj on
INDIAN NEWS, News

ਵਾਰਾਨਸੀ/ਚੰਡੀਗੜ੍ਹ, 30 ਮਈ- ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਅੰਤਿਮ ਗੇੜ ਤਹਿਤ ਸੱਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ 57 ਸੀਟਾਂ ’ਤੇ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ ਨੂੰ ਬੰਦ ਹੋ ਗਿਆ। ਇਸ ਅੰਤਿਮ ਗੇੜ ਤਹਿਤ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ, ਹਿਮਾਚਲ ਪ੍ਰਦੇਸ਼ ਦੀਆਂ ਚਾਰ, ਉੱਤਰ ਪ੍ਰਦੇਸ਼ […]
By G-Kamboj on
INDIAN NEWS, News, Punjab News
ਪਟਿਆਲਾ, 29 ਮਈ (ਪੱਤਰ ਪ੍ਰੇਰਕ)- ਆਮ ਆਦਮੀ ਪਾਰਟੀ ਦੇ ਸਮਾਣਾ ਤੋਂ ਸੀਨੀਅਰ ਯੂਥ ਆਗੂ ਸੁਖਵਿੰਦਰ ਸੁੱਖਾ ਵਲੋਂ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਸਿੰਘ ਦ ਹੱਕ ਵਿਚੇ ਜ਼ਬਰਦਸਤ ਮੋਸਟਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਵਿਚ ਸੈਂਕੜੇ ਨੌਜਵਾਨਾਂ ਨੇ ਆਪੋ ਆਪਣੇ ਵਹੀਕਲਾਂ ਸਮੇਤ ਹਿੱਸਾ ਲਿਆ। ਇਹ ਰੈਲੀ ਸੂਲਰ, ਜੇ […]
By G-Kamboj on
INDIAN NEWS, News

ਨਵੀਂ ਦਿੱਲੀ, 29 ਮਈ- ਸੁਪਰੀਮ ਕੋਰਟ ਨੇ ਅੱਜ ਪੰਜਾਬ ਦੇ ਆਮ ਆਦਮੀ ਪਾਰਟੀ (ਆਪ) ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਾਜਰਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੈਂਕ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਸੀ। ਜਸਟਿਸ ਸੰਜੇ ਕਰੋਲ ਅਤੇ ਜਸਟਿਸ ਅਰਵਿੰਦ […]

ਮੁੱਲਾਂਪੁਰ-ਦਾਖਾ, 29 ਮਈ- ਲੋਕ ਸਭਾ ਹਲਕਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਦੀ ਅਨਾਜ ਮੰਡੀ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਵਿਰੋਧੀ ਗੱਠਜੋੜ ਇੰਡੀਆ ਦੇ ਸੱਤਾ ’ਚ ਆਉਂਦੇ ਹੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਜਾਣਗੇ, ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦਿੱਤੀ […]