By G-Kamboj on
AUSTRALIAN NEWS, INDIAN NEWS, News

ਨਵੀਂ ਦਿੱਲੀ (ਭਾਸ਼ਾ): ਭਾਰਤ ਨੇ ਜ਼ਮੀਨ ਖਿਸਕਣ ਕਾਰਨ ਪ੍ਰਭਾਵਿਤ ਹੋਏ ਪਾਪੂਆ ਨਿਊ ਗਿਨੀ ਦੇ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ 10 ਲੱਖ ਅਮਰੀਕੀ ਡਾਲਰ ਦੀ ਫੌਰੀ ਵਿੱਤੀ ਸਹਾਇਤਾ ਦਾ ਮੰਗਲਵਾਰ ਨੂੰ ਐਲਾਨ ਕੀਤਾ। 24 ਮਈ ਨੂੰ ਟਾਪੂ ਦੇਸ਼ ਦੇ ਏਂਗਾ ਸੂਬੇ ਵਿਚ ਜ਼ਮੀਨ ਖਿਸਕਣ ਕਾਰਨ ਸੈਂਕੜੇ ਲੋਕ ਮਲਬੇ ਹੇਠ ਦੱਬੇ ਗਏ ਅਤੇ ਵੱਡੇ ਪੱਧਰ ‘ਤੇ ਤਬਾਹੀ […]
By G-Kamboj on
INDIAN NEWS, News

ਨਵੀਂ ਦਿੱਲੀ, 28 ਮਈ- ਇਥੇ ਇੱਕ ਸਥਾਨਕ ਅਦਾਲਤ ਨੇ ਮੰਗਲਵਾਰ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ-ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਈਡੀ ਵੱਲੋਂ ਦਾਖ਼ਲ ਕੀਤੀ ਗਈ ਪੂਰਕ ਚਾਰਜਸ਼ੀਟ ’ਤੇ ਨੋਟਿਸ ਲੈਣ ਬਾਰੇ ਆਪਣਾ ਫ਼ੈਸਲਾ 4 ਜੂਨ ਲਈ ਰਾਖਵਾਂ ਰੱਖ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਦਲੀਲਾਂ […]
By G-Kamboj on
INDIAN NEWS, News

ਕਾਹਿਰਾ, 28 ਮਈ- ਇਜ਼ਰਾਈਲ ਵੱਲੋਂ ਦੱਖਣੀ ਗਾਜ਼ਾ ਦੇ ਸ਼ਹਿਰ ਰਾਫਾਹ ’ਤੇ ਕੀਤੇ ਹਵਾਈ ਹਮਲਿਆਂ ’ਚ 16 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਜ਼ਰਾਈਲ ਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਕਾਰਨ ਹੁਣ ਤੱਕ 10 ਲੱਖ ਲੋਕ ਰਾਫਾਹ ਛੱਡ ਕੇ ਜਾ ਚੁੱਕੇ ਹਨ ਤੇ ਸ਼ਰਨਾਰਥੀ ਕੈਂਪਾਂ ਵਿੱਚ ਪਨਾਹ ਲੈ ਰਹੇ ਹਨ। ਇਸ ਤੋਂ ਪਹਿਲਾਂ ਲੰਘੇ ਐਤਵਾਰ ਇਜ਼ਰਾਈਲ […]
By G-Kamboj on
INDIAN NEWS, News

ਅੰਮ੍ਰਿਤਸਰ, 28 ਮਈ- ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਆਖਿਆ ਕਿ ਜੇਕਰ ‘ਇੰਡੀਆ’ ਗਠਜੋੜ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਨਾ ਸਿਰਫ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣਗੇ ਸਗੋਂ ਐਮਐਸਪੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਖੇਤੀ ਵਸਤਾਂ ਤੋਂ ਜੀਐਸਟੀ ਨੂੰ ਖਤਮ ਕੀਤਾ ਜਾਵੇਗਾ। ਉਹ ਅੱਜ ਇੱਥੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ […]
By G-Kamboj on
INDIAN NEWS, News

ਪਟਿਆਲਾ, 28 ਮਈ- ਹਰਿਆਣਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਤਿੰਨ ਕਿਸਾਨਾਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਅੱਜ ਇਥੇ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਰਿਹਾਇਸ਼ ਮੋਤੀ ਪਟਿਆਲਾ ਵਿਖੇ ਧਰਨਾ ਮਾਰਿਆ ਗਿਆ। ਧਰਨਾਕਾਰੀ ਮਹਿਲ ਵੱਲ ਵਧ ਰਹੇ ਸਨ ਪਰ ਪੁਲੀਸ ਨੇ ਧਰਨਾਕਾਰੀਆਂ ਨੂੰ ਮਹਿਲ ਦੇ ਨਜ਼ਦੀਕ […]