**Glenwood Gurdwara Sahib Celebrates International Women’s Day**

**Glenwood Gurdwara Sahib Celebrates International Women’s Day**

In a vibrant and heartfelt celebration of International Women’s Day, the Glenwood Gurdwara Sahib, hosted by the Australian Sikh Association, paid homage to the invaluable contributions of women within the Sikh community. The event, marked by an atmosphere of gratitude and respect, recognized the tireless efforts and achievements of female volunteers who have dedicated themselves […]

ਅਸ਼ਵਿਨ ਦੀ ਸ਼ਾਨਦਾਰ ਗੇਂਦਬਾਜ਼ੀ ਬਦੌਲਤ ਭਾਰਤ ਨੇ ਇੰਗਲੈਂਡ ਨੂੰ ਪਾਰੀ ਤੇ 64 ਦੌੜਾਂ ਨਾਲ ਹਰਾ ਕੇ ਪੰਜ ਟੈਸਟ ਮੈਚਾਂ ਦੀ ਲੜੀ 4-1 ਨਾਲ ਜਿੱਤੀ

ਅਸ਼ਵਿਨ ਦੀ ਸ਼ਾਨਦਾਰ ਗੇਂਦਬਾਜ਼ੀ ਬਦੌਲਤ ਭਾਰਤ ਨੇ ਇੰਗਲੈਂਡ ਨੂੰ ਪਾਰੀ ਤੇ 64 ਦੌੜਾਂ ਨਾਲ ਹਰਾ ਕੇ ਪੰਜ ਟੈਸਟ ਮੈਚਾਂ ਦੀ ਲੜੀ 4-1 ਨਾਲ ਜਿੱਤੀ

ਧਰਮਸ਼ਾਲਾ, 9 ਮਾਰਚ- ਰਵੀਚੰਦਰਨ ਅਸ਼ਵਿਨ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਮਦਦ ਨਾਲ ਭਾਰਤ ਨੇ ਅੱਜ ਇੱਥੇ ਪੰਜਵੇਂ ਅਤੇ ਆਖਰੀ ਟੈਸਟ ਮੈਚ ‘ਚ ਇੰਗਲੈਂਡ ਨੂੰ ਪਾਰੀ ਅਤੇ 64 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤ ਨੇ ਸੀਰੀਜ਼ 4-1 ਨਾਲ ਆਪਣੇ ਨਾਂ ਕਰ ਲਈ। ਆਪਣਾ 100ਵਾਂ ਟੈਸਟ ਖੇਡਦੇ ਹੋਏ ਅਸ਼ਵਿਨ ਨੇ ਟੈਸਟ ’ਚ ਸ਼ਾਨਦਾਰ ਗੇਂਦਬਾਜ਼ੀ ਦਾ ਪ੍ਰਦਰਸਨ […]

ਆਂਧਰਾ ਪ੍ਰਦੇਸ਼ ਦੀ ਡਾਕਟਰ ਦੀ ਆਸਟਰੇਲੀਆ ’ਚ ਟ੍ਰੈਕਿੰਗ ਦੌਰਾਨ ਮੌਤ

ਆਂਧਰਾ ਪ੍ਰਦੇਸ਼ ਦੀ ਡਾਕਟਰ ਦੀ ਆਸਟਰੇਲੀਆ ’ਚ ਟ੍ਰੈਕਿੰਗ ਦੌਰਾਨ ਮੌਤ

ਵਿਜੈਵਾੜਾ, 9 ਮਾਰਚ- ਆਸਟਰੇਲੀਆ ਵਿਚ ਟ੍ਰੈਕਿੰਗ ਦੌਰਾਨ ਆਂਧਰਾ ਪ੍ਰਦੇਸ਼ ਦੀ ਡਾਕਟਰ ਦੀ ਹਾਦਸੇ ਵਿਚ ਮੌਤ ਹੋ ਗਈ| ਬ੍ਰਿਸਬਨ ਦੇ ਹਸਪਤਾਲ ਵਿੱਚ ਪ੍ਰੈਕਟਿਸ ਕਰ ਰਹੀ ਕ੍ਰਿਸ਼ਨਾ ਜ਼ਿਲ੍ਹੇ ਦੀ ਵਸਨੀਕ ਵੇਮੁਰੂ ਉਜਵਲਾ (23) ਦੀ ਦੋਸਤਾਂ ਨਾਲ ਟ੍ਰੈਕਿੰਗ ਦੌਰਾਨ ਖੱਡ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਅੱਜ ਉਸ ਦੀ ਮ੍ਰਿਤਕ ਦੇਹ ਨੂੰ ਆਂਧਰਾ ਪ੍ਰਦੇਸ਼ ਭੇਜਿਆ […]

ਬੱਸੀ ਪਠਾਣਾ ਦਾ ਸਾਬਕਾ ਵਿਧਾਇਕ ਗੁਰਪ੍ਰੀਤ ਜੀਪੀ ‘ਆਪ’ ਵਿੱਚ ਸ਼ਾਮਲ

ਬੱਸੀ ਪਠਾਣਾ ਦਾ ਸਾਬਕਾ ਵਿਧਾਇਕ ਗੁਰਪ੍ਰੀਤ ਜੀਪੀ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 9 ਮਾਰਚ- ਕਾਂਗਰਸ ਨੂੰ ਝਟਕਾ ਦਿੰਦਿਆਂ ਇਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜੀਪੀ 2017 ਵਿੱਚ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ […]

ਪੰਜਾਬ ਮੰਤਰੀ ਮੰਡਲ ਨੇ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ

ਪੰਜਾਬ ਮੰਤਰੀ ਮੰਡਲ ਨੇ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ

ਚੰਡੀਗੜ੍ਹ, 9 ਮਾਰਚ- ਪੰਜਾਬ ਮੰਤਰੀ ਮੰਡਲ ਨੇ ਅੱਜ 2024-25 ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਾਜ ਨੇ ਆਉਣ ਵਾਲੇ ਵਿੱਤੀ ਸਾਲ ਵਿੱਚ ਰਾਜ ਵਿੱਚ ਸ਼ਰਾਬ ਦੀ ਵਿਕਰੀ ਰਾਹੀਂ 10,350 ਕਰੋੜ ਰੁਪਏ ਦੀ ਸਾਲਾਨਾ ਆਮਦਨ ਦਾ ਟੀਚਾ ਰੱਖਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਿੱਥੇ ਇਸ […]