By G-Kamboj on
ENTERTAINMENT, INDIAN NEWS, News, Punjabi Movies

ਜਲੰਧਰ-ਦੁਨੀਆ ਭਰ ‘ਚ 7 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ ‘ਨੀ ਮੈਂ ਸੱਸ ਕੁੱਟਣੀ 2’ ਦਾ ਟਾਈਟਲ ਗੀਤ ਅੱਜ ਰਿਲੀਜ਼ ਹੋ ਚੁੱਕਿਆ ਹੈ। ਜਿਸਦੀ ਲੀਰੀਕਲ ਵੀਡੀਓ ‘ਸਾ-ਰੇ-ਗਾ-ਮਾ’ ਪੰਜਾਬੀ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤੀ ਗਈ ਹੈ। ਰਿਲੀਜ਼ ਹੁੰਦਿਆਂ ਹੀ ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦੱਸਣਯੋਗ ਹੈ ਕਿ ਇਸ […]
By G-Kamboj on
AUSTRALIAN NEWS, News

ਮੈਲਬਰਨ, 27 ਮਈ- ਪਾਪੂਆ ਨਿਊ ਗਿਨੀ ਸਰਕਾਰ ਨੇ ਕਿਹਾ ਕਿ ਢਿੱਗਾਂ ਡਿੱਗਣ ਕਾਰਨ ਕਾਰਨ 2000 ਤੋਂ ਵੱਧ ਲੋਕ ਜ਼ਿੰਦਾ ਦੱਬੇ ਗਏ। ਸਰਕਾਰ ਨੇ ਕਿਹਾ ਕਿ ਉਸ ਨੇ ਰਾਹਤ ਕਾਰਜਾਂ ਲਈ ਰਸਮੀ ਤੌਰ ‘ਤੇ ਅੰਤਰਰਾਸ਼ਟਰੀ ਮਦਦ ਮੰਗੀ ਹੈ। ਇਸ ਤੋਂ ਪਹਿਲਾਂ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਫਾਰ ਮਾਈਗ੍ਰੇਸ਼ਨ ਨੇ ਪਾਪੂਆ ਨਿਊ ਗਿਨੀ ‘ਚ ਵੱਡੇ ਪੱਧਰ ’ਤੇ ਢਿੱਗਾਂ ਡਿੱਗਣ ਕਾਰਨ […]
By G-Kamboj on
News, World News

ਲਾਸ ਏਂਜਲਸ, 27 ਮਈ- ਸੀਰੀਜ਼ ‘ਜਨਰਲ ਹੋਸਪਿਟਲ’ ਦੇ ਅਦਾਕਾਰ ਜੌਨੀ ਵੈਕਟਰ ਨੂੰ ਉਸ ਵੇਲੇ ਗੋਲੀ ਮਾਰ ਕੇ ਮਾਰ ਦਿੱਤਾ ਜਦੋਂ ਉਹ ਚੋਰਾਂ ਨੂੰ ਆਪਣੀ ਕਾਰ ਤੋਂ ਕੈਟਾਲਿਕ ਕਨਵਰਟਰ ਚੋਰੀ ਕਰਨ ਤੋਂ ਰੋਕ ਰਿਹਾ ਸੀ। ਲਾਸ ਏਂਜਲਸ ਦੀ ਪੁਲੀਸ ਨੇ ਦੱਸਿਆ ਕਿ ਇਹ ਮਾਮਲਾ ਤੜਕੇ ਕਰੀਬ 3 ਵਜੇ ਦਾ ਹੈ। ਉਸ ਸਮੇਂ 37 ਸਾਲਾਂ ਵੈਕਟਰ ਬਾਰ […]
By G-Kamboj on
INDIAN NEWS, News

ਨਵੀਂ ਦਿੱਲੀ, 27 ਮਈ- ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕਥਿਤ ਤੌਰ ‘ਤੇ ਕੁੱਟਮਾਰ ਕਰਨ ਵਾਲੇ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਮੈਜਿਸਟ੍ਰੇਟ ਅਦਾਲਤ ਨੇ ਰੱਦ ਕਰ ਦਿੱਤੀ। ਪਹਿਲਾਂ ਅਦਾਲਤ ਨੇ ਇਸ ’ਤੇ ਸ਼ਾਮ 4 ਵਜੇ ਤੱਕ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਉਸ ’ਤੇ 13 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ […]
By G-Kamboj on
INDIAN NEWS, News

ਨਵੀਂ ਦਿੱਲੀ, 27 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਨੂੰ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸਿਹਤ ਦੇ ਆਧਾਰ ’ਤੇ ਆਪਣੀ ਅੰਤਰਿਮ ਜ਼ਮਾਨਤ ਸੱਤ ਦਿਨ ਹੋਰ ਵਧਾਉਣ ਦੀ ਬੇਨਤੀ ਕੀਤੀ ਹੈ। 10 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਚਾਰ ਕਰਨ ਲਈ […]