By G-Kamboj on
INDIAN NEWS, News, World News
ਵੈਨਕੂਵਰ, 24 ਮਈ- ਸਰੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਕਮਾਂਡ ਕੇਂਦਰੀ ਪੁਲੀਸ ਹੱਥੋਂ ਲੈ ਕੇ ਸਰੀ ਪੁਲੀਸ ਹੱਥ ਸੌਂਪਣ ਦਾ ਅੜਿੱਕਾ ਅੱਜ ਦੂਰ ਹੋ ਗਿਆ ਹੈ। ਬੀਸੀ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਦੇ ਫੈਸਲੇ ਨੂੰ ਸਹੀ ਠਹਿਰਾ ਦਿੱਤਾ ਹੈ। ਬੀਬੀ ਬਰੈਂਡਾ ਲੌਕ ਨੇ 2022 ਵਿੱਚ ਸਰੀ ਦੀ ਮੇਅਰ ਬਣਦੇ ਹੀ ਕੇਂਦਰੀ ਪੁਲੀਸ ਦੀਆਂ ਸੇਵਾਵਾਂ […]
By G-Kamboj on
INDIAN NEWS, News

ਨਵੀਂ ਦਿੱਲੀ, 24 ਮਈ- ਸੁਪਰੀਮ ਕੋਰਟ ਨੇ ਐੱਨਜੀਓ ਦੀ ਪਟੀਸ਼ਨ ’ਤੇ ਚੋਣ ਕਮਿਸ਼ਨ ਨੂੰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦ ਦੇ ਅੰਕੜਿਆਂ ਨੂੰ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰਨ ਬਾਰੇ ਕੋਈ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿਹਾ ਕਿ ਵੋਟਿੰਗ ਦੇ ਪੰਜ […]
By G-Kamboj on
INDIAN NEWS, News

ਬਾਰਸੀਲੋਨਾ (ਸਪੇਨ), 22 ਮਈ- ਨਾਰਵੇ, ਆਇਰਲੈਂਡ ਅਤੇ ਸਪੇਨ ਨੇ ਇਤਿਹਾਸਕ ਕਦਮ ਚੁੱਕਦਿਆਂ ਅੱਜ ਫਲਸਤੀਨੀ ਦੇਸ਼ ਵਜੋਂ ਮਾਨਤਾ ਦੇ ਦਿੱਤੀ, ਜਿਸ ਨਾਲ ਇਜ਼ਰਾਈਲ ਦੀ ਨਿੰਦਾ ਕੀਤੀ ਅਤੇ ਫਲਸਤੀਨੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਜ਼ਰਾਈਲ ਨੇ ਨਾਰਵੇ ਅਤੇ ਆਇਰਲੈਂਡ ਤੋਂ ਆਪਣੇ ਰਾਜਦੂਤਾਂ ਨੂੰ ਵਾਪਸ ਬੁਲਾ ਲਿਆ ਹੈ। ਸਭ ਤੋਂ ਪਹਿਲਾਂ ਨਾਰਵੇ ਦੇ ਪ੍ਰਧਾਨ ਮੰਤਰੀ ਜੋਨਾਸ ਗਹਰ ਸਟੋਰ […]
By G-Kamboj on
INDIAN NEWS, News

ਪਟਿਆਲਾ, 22 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਤੋਂ ਪਹਿਲਾਂ ਕੀਤੀ ਸਖ਼ਤ ਚੌਕਸੀ ਦੇ ਬਾਵਜੂਦ ਸ਼ਹਿਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਇਸ ਦੀ ਜ਼ਿੰਮੇਵਾਰੀ ਗੁਰਪਤਵੰਤ ਸਿੰਘ ਪੰਨੂ ਨੇ ਲਈ ਹੈ। ਇਹ ਨਾਅਰੇ ਇੱਥੇ ਦੇ ਪੁਰਾਣੇ ਬੱਸ ਅੱਡੇ ਕੋਲ ਓਵਰ ਬ੍ਰਿਜ ‘ਤੇ ਲਿਖੇ ਗਏ। ਪਤਾ ਲੱਗਣ ‘ਤੇ ਪੁਲੀਸ ਨੇ ਨਾਅਰਿਆਂ ‘ਤੇ ਪੋਚਾ […]
By G-Kamboj on
INDIAN NEWS, News

ਸ਼ੰਭੂ (ਪਟਿਆਲਾ), 22 ਮਈ- ਭਲਕੇ ਅੰਦੋਲਨ ਦੇ 100ਵੇਂ ਦਿਨ ਨੂੰ ਮਨਾਉਣ ਲਈ ਪੰਜਾਬ, ਹਰਿਆਣਾ, ਹਿਮਾਚਲ, ਪੱਛਮੀ ਯੂਪੀ, ਉੱਤਰਾਖੰਡ ਅਤੇ ਰਾਜਸਥਾਨ ਦੇ ਹਜ਼ਾਰਾਂ ਕਿਸਾਨਾਂ ਨੇ ਸ਼ੰਭੂ ਸਰਹੱਦ ‘ਤੇ ਇਕੱਠੇ ਹੋਣਾ ਸ਼ੁਰੂ ਕਰ ਦਿੱਤਾ ਹੈ। 100 ਦਿਨਾਂ ਦੇ ਧਰਨੇ ਦੌਰਾਨ ‘ਸ਼ਹੀਦ’ 22 ਕਿਸਾਨਾਂ ਨੂੰ ਵਿਸ਼ੇਸ਼ ਸ਼ਰਧਾਂਜਲੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਵਿਚ 22 ਸਾਲਾ […]