ਪੰਜਾਬ ਪੁਲੀਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ ਤੱਕ ਬੰਦ

ਪੰਜਾਬ ਪੁਲੀਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ ਤੱਕ ਬੰਦ

ਮਾਨਸਾ, 21 ਮਈ- ਪੰਜਾਬ ਪੁਲੀਸ ਨੇ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ 2 ਜੂਨ‌‌ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਰਾਜ‌ ਵਿਚ ਪਹਿਲੀ ਜੂਨ ਨੂੰ ਪੈ ਰਹੀਆਂ ਵੋਟਾਂ ਕਾਰਨ ਕੀਤਾ ਗਿਆ ਹੈ। ਉਚ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਅਮਨ ਕਾਨੂੰਨ ਸਥਿਤੀ ਕਾਇਮ ਰੱਖਣ ਲਈ ਹੁਕਮ ਜਾਰੀ ਕੀਤਾ ਹੈ। ਇਸ ਵਿੱਚ ਕਿਹਾ […]

ਵਿਭਵ ਨੂੰ ਮੋਬਾਈਲ ਫ਼ੋਨ ਤੋਂ ਡਾਟਾ ਪ੍ਰਾਪਤ ਕਰਨ ਲਈ ਮੁੰਬਈ ਲੈ ਕੇ ਜਾਵੇਗੀ ਪੁਲੀਸ

ਵਿਭਵ ਨੂੰ ਮੋਬਾਈਲ ਫ਼ੋਨ ਤੋਂ ਡਾਟਾ ਪ੍ਰਾਪਤ ਕਰਨ ਲਈ ਮੁੰਬਈ ਲੈ ਕੇ ਜਾਵੇਗੀ ਪੁਲੀਸ

ਨਵੀਂ ਦਿੱਲੀ, 21 ਮਈ- ਦਿੱਲੀ ਪੁਲੀਸ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੂੰ ਉਸ ਦੇ ਫਾਰਮੈਟ ਕੀਤੇ ਮੋਬਾਈਲ ਫ਼ੋਨ ਤੋਂ ਡਾਟਾ ਪ੍ਰਾਪਤ ਕਰਨ ਲਈ ਮੁੰਬਈ ਲੈ ਕੇ ਜਾਵੇਗੀ। ਕੁਮਾਰ ਨੂੰ ‘ਆਪ’ ਦੀ ਰਾਜ ਸਭਾ ਮੈਂਬਰ ਅਤੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਸਵਾਤੀ ਮਾਲੀਵਾਲ ’ਤੇ ਕਥਿਤ ਤੌਰ ‘ਤੇ ਹਮਲਾ ਕਰਨ ਦੇ ਦੋਸ਼ ਹੇਠ […]

Parramatta’s bold pitch to the world: Start your story here

A draft 25-year vision that charts the transformation of Parramatta to a global powerhouse by 2050 and invites individuals and businesses to “start their story” in the City is now on public exhibition. Parramatta 2050 outlines a bold long-term vision for the City that leverages Parramatta’s existing strengths, advocates for new opportunities and investment and articulates […]

ਰਈਸੀ ਦੇ ਮਰਨ ’ਤੇ ਭਾਰਤ ’ਚ 21 ਨੂੰ ਰਹੇਗਾ ਕੌਮੀ ਸੋਗ

ਰਈਸੀ ਦੇ ਮਰਨ ’ਤੇ ਭਾਰਤ ’ਚ 21 ਨੂੰ ਰਹੇਗਾ ਕੌਮੀ ਸੋਗ

ਨਵੀਂ ਦਿੱਲੀ, 20 ਮਈ- ਸਰਕਾਰ ਨੇ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਇਰਾਨੀ ਰਾਸ਼ਟਰਪਤੀ ਇਬਰਾਹਿਮ ਰਈਸੀ ਦੇ ਸਨਮਾਨ ਵਿੱਚ 21 ਮਈ ਨੂੰ ਕੌਮੀ ਸੋਗ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਰਾਜ ਦੇ ਸੋਗ ਦੌਰਾਨ ਕੋਈ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ।

ਅਪਰਾਧਿਕ ਰਿਕਾਰਡ ਕਾਰਨ ਦੱਖਣੀ ਅਫਰੀਕਾ ਦੇ ਸਾਬਕਾ ਰਾਸ਼ਟਰਪਤੀ ਜ਼ੂਮਾ ਸੰਸਦੀ ਚੋਣ ਲੜਨ ਦੇ ਅਯੋਗ ਕਰਾਰ

ਅਪਰਾਧਿਕ ਰਿਕਾਰਡ ਕਾਰਨ ਦੱਖਣੀ ਅਫਰੀਕਾ ਦੇ ਸਾਬਕਾ ਰਾਸ਼ਟਰਪਤੀ ਜ਼ੂਮਾ ਸੰਸਦੀ ਚੋਣ ਲੜਨ ਦੇ ਅਯੋਗ ਕਰਾਰ

ਕੇਪਟਾਊਨ, 20 ਮਈ- ਦੱਖਣੀ ਅਫਰੀਕਾ ਦੀ ਸਰਵਉੱਚ ਅਦਾਲਤ ਨੇ ਫੈਸਲਾ ਸੁਣਾਇਆ ਕਿ ਸਾਬਕਾ ਰਾਸ਼ਟਰਪਤੀ ਜੈਕਬ ਜ਼ੂਮਾ ਨੂੰ ਪਿਛਲੀ ਅਪਰਾਧਿਕ ਸਜ਼ਾ ਕਾਰਨ ਅਗਲੇ ਹਫਤੇ ਹੋਣ ਵਾਲੀਆਂ ਰਾਸ਼ਟਰੀ ਚੋਣਾਂ ਵਿੱਚ ਸੰਸਦ ਲਈ ਉਮੀਦਵਾਰ ਵਜੋਂ ਖੜ੍ਹੇ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਫੈਸਲੇ ਨਾਲ ਸਿਆਸੀ ਤਣਾਅ ਵਧਣ ਦੀ ਸੰਭਾਵਨਾ ਹੈ। ਅਦਾਲਤ ਨੇ ਕਿਹਾ ਕਿ ਸੰਵਿਧਾਨ ਦੀ ਇੱਕ […]